ਖਾਸ ਖ਼ਬਰਪੰਜਾਬਰਾਸ਼ਟਰੀਸ਼ਹੀਦ ਠੀਕਰੀਵਾਲਾ ਦੀ ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਭੇਂਟ, ਮੁੱਖ ਮੰਤਰੀ ਰਹੇ ਗੈਰ ਹਾਜ਼ਰCurrent UpdatesJanuary 19, 2026 January 19, 2026 ਮਹਿਲ ਕਲਾਂ- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਠੀਕਰੀਵਾਲਾ ਵਿਖੇ ਅੱਜ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 92 ਬਰਸੀ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀਆਂ ਭੇਂਟ...
ਖਾਸ ਖ਼ਬਰਪੰਜਾਬਰਾਸ਼ਟਰੀਵੀਡੀਓ ਤੇ ਫੋਟੋਆਂ ਵਾਇਰਲ ਕਰਨ ਦੀ ਧਮਕੀ ਦੇ ਕੇ ਕੀਤਾ ਸਰੀਰਕ ਸ਼ੋਸ਼ਣ, ਲੁਧਿਆਣਾ ਪੁਲਿਸ ਨੇ 3 ਦੋਸ਼ੀਆਂ ਖ਼ਿਲਾਫ਼ ਦਰਜ ਕੀਤਾ ਮੁਕੱਦਮਾCurrent UpdatesJanuary 18, 2026 January 18, 2026 ਲੁਧਿਆਣਾ : ਥਾਣਾ ਸਲੇਮ ਟਾਬਰੀ ਵਿੱਚ ਇੱਕ ਮਹਿਲਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਗੰਭੀਰ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ...
ਖਾਸ ਖ਼ਬਰਪੰਜਾਬਰਾਸ਼ਟਰੀਬੁੱਢਾ ਦਰਿਆ ਨੇੜਿਓਂ ਮਿਲੀ ਲੜਕੀ ਦੀ ਲਾਸ਼, ਇਲਾਕੇ ‘ਚ ਸਨਸਨੀ; ਪੁਲਿਸ ਨੇ ਕਿਹਾ- ਪੋਸਟਮਾਰਟਮ ਤੋਂ ਬਾਅਦ ਖੁੱਲ੍ਹੇਗਾ ਭੇਤCurrent UpdatesJanuary 18, 2026 January 18, 2026 ਲੁਧਿਆਣਾ : ਸ਼ਹਿਰ ਦੇ ਪੀਰੂ ਬੰਦਾ ਇਲਾਕੇ ‘ਚ ਬੁੱਢੇ ਦਰਿਆ ਦੇ ਨੇੜਿਓਂ ਇੱਕ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਘਟਨਾ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਬਾਕਸ ਆਫਿਸ ‘ਤੇ ਆਦਿਤਿਆ ਧਰ ਦੀ ‘ਧੁਰੰਧਰ’ ਦਾ ਡੰਕਾ, 1300 ਕਰੋੜ ਨਾਲ ਬਣੀ 2025 ਦੀ ਨੰਬਰ-1 ਫਿਲਮCurrent UpdatesJanuary 18, 2026 January 18, 2026 ਨਵੀਂ ਦਿੱਲੀ : ਸਾਲ 2025 ਭਾਰਤੀ ਸਿਨੇਮਾ ਲਈ ਕੋਵਿਡ ਤੋਂ ਬਾਅਦ ਸਭ ਤੋਂ ‘ਧੁਰੰਧਰ’ ਸਾਲ ਸਾਬਿਤ ਹੋਇਆ ਹੈ। ਟਿਕਟ ਖਿੜਕੀ ‘ਤੇ ਫਿਲਮਾਂ ਦੀ ਕਮਾਈ ‘ਚ...
ਖਾਸ ਖ਼ਬਰਪੰਜਾਬਰਾਸ਼ਟਰੀਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰCurrent UpdatesJanuary 18, 2026 January 18, 2026 ਅੰਮ੍ਰਿਤਸਰ: ਲੋਪੋਕੇ ਥਾਣੇ ਦੀ ਪੁਲਿਸ ਨੇ ਸ਼ਨਿਚਰਵਾਰ ਰਾਤ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੇ ਮੁਲਜ਼ਮਾਂ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਬੱਸ ਟਰਮੀਨਲ ਹੋਣਗੇ ਅਪਗਰੇਡCurrent UpdatesJanuary 17, 2026 January 17, 2026 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪੰਜ ਜ਼ਿਲ੍ਹਿਆਂ ਦੇ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਤਹਿਤ ਅਪਗਰੇਡ ਕੀਤਾ ਜਾਵੇਗਾ। ਇਸ ਲਈ ਪੰਜਾਬ ਸਰਕਾਰ ਨੇ ਲੁਧਿਆਣਾ, ਜਲੰਧਰ,...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ਗਾਇਕ ਬੀ ਪਰਾਕ ਨੂੰ ਮਿਲੀ ਧਮਕੀ, ‘ਇੱਕ ਹਫਤੇ ’ਚ 10 ਕਰੋੜ ਨਾ ਦਿੱਤੇ ਤਾਂ…’Current UpdatesJanuary 17, 2026 January 17, 2026 ਮੋਹਾਲੀ- ਮਸ਼ਹੂਰ ਪੰਜਾਬੀ ਅਤੇ ਬਾਲੀਵੁੱਡ ਗਾਇਕ ਬੀ ਪਰਾਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਗੈਂਗ ਨੇ ਗਾਇਕ ਤੋਂ 10 ਕਰੋੜ...
ਪੰਜਾਬਸੁਖਬੀਰ ਸਿੰਘ ਬਾਦਲ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤCurrent UpdatesJanuary 17, 2026 January 17, 2026 ਚੰਡੀਗੜ੍ਹ- ਚੰਡੀਗੜ੍ਹ ਦੀ ਇੱਕ ਸਥਾਨਕ ਅਦਾਲਤ ਨੇ ਸ਼ਨੀਵਾਰ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਜ਼ਮਾਨਤ...
ਖਾਸ ਖ਼ਬਰਪੰਜਾਬਰਾਸ਼ਟਰੀPPSC ਨੇ ਜਾਰੀ ਕੀਤਾ ਪੰਜਾਬ ਸਿਵਲ ਸੇਵਾਵਾਂ (ਮੁੱਖ) ਪ੍ਰੀਖਿਆ-2025 ਦਾ ਸ਼ਡਿਊਲCurrent UpdatesJanuary 17, 2026 January 17, 2026 ਪਟਿਆਲਾ- ਪੰਜਾਬ ਲੋਕ ਸੇਵਾ ਕਮਿਸ਼ਨ (PPSC) ਨੇ ‘ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ (ਮੁੱਖ) ਪ੍ਰੀਖਿਆ-2025’ ਦਾ ਅਧਿਕਾਰਤ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਮੂਸੇਵਾਲਾ ਕਤਲ ਕੇਸ: ਅਦਾਲਤ ’ਚ ਗਵਾਹ ਦੇ ਬਿਆਨ ਅਧੂਰੇ, 6 ਫਰਵਰੀ ਨੂੰ ਅਗਲੀ ਸੁਣਵਾਈCurrent UpdatesJanuary 16, 2026 January 16, 2026 ਮਾਨਸਾ- ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ ਅੱਜ ਮਾਨਸਾ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਹੋਈ, ਜਿਸ ਵਿੱਚ ਇੱਕ ਅਹਿਮ...