November 15, 2026

ਪੰਜਾਬ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਗੁਰੂ ਰਵਿਦਾਸ ਜੀ ਦਾ ‘ਬੇਗਮਪੁਰਾ’ ਸੰਕਲਪ ਹੀ ‘ਸਭਕਾ ਸਾਥ, ਸਭਕਾ ਵਿਕਾਸ’ ਦੀ ਪ੍ਰੇਰਣਾ: ਕੇਵਲ ਸਿੰਘ ਢਿੱਲੋਂ

Current Updates
ਚੰਡੀਗੜ੍ਹ-  ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਜਯੰਤੀ ਨੂੰ ਸਮਰਪਿਤ ਭਾਜਪਾ ਦੇ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਉਨ੍ਹਾਂ ਦੀ ਜਨਮਭੂਮੀ ਸੀਰ ਗੋਵਰਧਨਪੁਰ (ਵਾਰਾਣਸੀ) ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੋਦੀ ਸਰਕਾਰ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ, PM-KISAN ਯੋਜਨਾ ਨੂੰ ਅਗਲੇ 5 ਸਾਲਾਂ ਲਈ ਵਧਾਉਣਾ ਇੱਕ ਇਤਿਹਾਸਕ ਫ਼ੈਸਲਾ

Current Updates
ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਪ੍ਰਧਾਨ ਮੰਤਰੀ ਕਿਸਾਨ...
ਖਾਸ ਖ਼ਬਰਪੰਜਾਬਰਾਸ਼ਟਰੀ

ਭਗਤ ਸਿੰਘ ਦੇ ‘ਇਨਕਲਾਬੀ ਗੁਰੂ’ ਦੀ ਯਾਦ ’ਚ ਪੰਜਾਬੀ ਯੂਨੀਵਰਸਿਟੀ ਦਾ ਵੱਡਾ ਐਲਾਨ, ਸ਼ੁਰੂ ਕੀਤਾ ਇਹ ਖ਼ਾਸ ਐਵਾਰਡ

Current Updates
ਪਟਿਆਲਾ-  ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸ਼ਹੀਦ ਭਗਤ ਸਿੰਘ ਦੇ ਗੁਰੂ ਅਤੇ ਨੈਸ਼ਨਲ ਕਾਲਜ ਲਾਹੌਰ ਦੇ ਪ੍ਰਿੰਸੀਪਲ ਰਹੇ ਆਜ਼ਾਦੀ ਘੁਲਾਟੀਏ ਪ੍ਰਿੰਸੀਪਲ ਛਬੀਲ ਦਾਸ ਦੀ ਯਾਦ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਜਥੇਦਾਰ ਗੜਗੱਜ ਵੱਲੋਂ ਸਿੱਖ ਵਿਧਾਇਕਾਂ ਨੂੰ ਬੇਅਦਬੀ ਕਾਨੂੰਨ ਬਾਰੇ ਪੰਥ ਦੇ ਪੱਖ ਨੂੰ ਕਾਇਮ ਰੱਖਣ ਦੀ ਅਪੀਲ

Current Updates
ਫ਼ਰੀਦਕੋਟ-  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀਰਵਾਰ ਨੂੰ ਸਰਕਾਰ ਵਿੱਚ ਸ਼ਾਮਲ ਸਾਰੇ ਸਿੱਖ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਕਾਂਗਰਸ ਵਿੱਚ ਕੋਈ ਗੁੱਟਬਾਜ਼ੀ ਨਹੀਂ: ਭੂਪੇਸ਼ ਬਘੇਲ

Current Updates
ਫ਼ਤਹਿਗੜ੍ਹ ਸਾਹਿਬ- ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸ਼ੁੱਕਰਵਾਰ ਨੂੰ ਸੂਬੇ ਦੀ ਇਕਾਈ ਵਿੱਚ ਗੁੱਟਬਾਜ਼ੀ ਦੀਆਂ ਰਿਪੋਰਟਾਂ ਨੂੰ ਖਾਰਜ਼ ਕਰਦਿਆਂ ਕਿਹਾ ਕਿ ਮੀਡੀਆ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸਤਿਕਾਰ ਐਕਟ ਸੋਧਾਂ ’ਤੇ ਪੰਜਾਬ ਸਰਕਾਰ ਦਾ ਜਵਾਬ ‘ਮਨਜ਼ੂਰ ਨਹੀਂ’: ਜਥੇਦਾਰ ਗੜਗੱਜ

Current Updates
ਅੰਮ੍ਰਿਤਸਰ-  ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ ਐਕਟ ਵਿੱਚ ਪ੍ਰਸਤਾਵਿਤ ਸੋਧਾਂ ‘ਤੇ ਸਰਕਾਰ ਦੇ ਜਵਾਬ...
ਪੰਜਾਬ

Gen Z ਬਾਰੇ ਟਿੱਪਣੀਆਂ ਨੂੰ ਲੈ ਕੇ SFI ਵੱਲੋਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਵਿੱਚ Kangana Ranaut ਵਿਰੁੱਧ ਪ੍ਰਦਰਸ਼ਨ

Current Updates
ਸ਼ਿਮਲਾ-  ਸਟੂਡੈਂਟ ਫੈਡਰੇਸ਼ਨ ਆਫ ਇੰਡੀਆ (SFI) ਦੀ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ (HPU) ਯੂਨਿਟ ਨੇ ਅੱਜ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਦਿੱਲੀ ਵਿੱਚ ਪ੍ਰਦਰਸ਼ਨ ਕਰ...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਵਿਖੇ ਗੁਰੂ ਪੂਰਨਮਾ ਪਹਿਲੀ ਵਾਰ ਮਹਾਉਤਸਵ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ

Current Updates
ਪਟਿਆਲਾ-  ਗੁਰੂ ਪੂਰਨਮਾ ਮਹਾ ਉਤਸਵ ਮੌਕੇ ਹਸੀਜਾ ਪਰਿਵਾਰ ਵੱਲੋਂ ਪ੍ਰਸ਼ਾਦ ਲਗਵਾ ਕੇ ਕੜੀ ਚਾਵਲ ਦਾ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਮਿੱਠੇ ਪਾਣੀ ਦੀ ਛਬੀਲ ਲਗਾਈ...
ਖਾਸ ਖ਼ਬਰਪੰਜਾਬਰਾਸ਼ਟਰੀ

CIA ਵੱਲੋਂ 5 ਨਾਜਾਇਜ਼ ਪਿਸਤੌਲਾਂ ਸਮੇਤ ਇੱਕ ਤਸਕਰ ਕਾਬੂ

Current Updates
ਫਾਜ਼ਿਲਕਾ-  ਸੀ.ਆਈ.ਏ ਫਾਜ਼ਿਲਕਾ ਦੀ ਟੀਮ ਵੱਲੋਂ ਗਸ਼ਤ ਦੌਰਾਨ 5 ਨਾਜਾਇਜ਼ ਪਿਸਤੌਲਾਂ ਅਤੇ 6 ਮੈਗਜ਼ੀਨਾਂ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘20 ਹਜ਼ਾਰ ’ਚ ਨਹੀਂ ਚੱਲਦਾ ਗੁਜ਼ਾਰਾ..’; ਸਫ਼ਾਈ ਕਾਮਿਆਂ ਵੱਲੋਂ ਪੰਜਾਬ ਸਰਕਾਰ ਦੀ ਆਫ਼ਰ ਰੱਦ; ਹੜਤਾਲ ਰਹੇਗੀ ਜਾਰੀ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਐਲਾਨੇ ਵੱਡੇ ਰਾਹਤ ਪੈਕੇਜ ਨੂੰ ਸਫ਼ਾਈ ਕਰਮਚਾਰੀ ਯੂਨੀਅਨਾਂ ਨੇ ਰੱਦ ਕਰ ਦਿੱਤਾ ਹੈ। ਸਫ਼ਾਈ ਕਰਮਚਾਰੀਆਂ ਨੇ ਸੂਬਾ ਪੱਧਰੀ ਹੜਤਾਲ ਜਾਰੀ ਰੱਖਣ...