ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਚਾਇਤਾਂ ਨੇ ਮਾਣ ਭੱਤਾ ਦੇਣ ਤੋਂ ਪਾਸਾ ਵੱਟਿਆCurrent UpdatesJanuary 9, 2026January 9, 2026 January 9, 2026January 9, 2026 ਚੰਡੀਗਡ਼੍ਹ- ਪੰਜਾਬ ’ਚ ਗ੍ਰਾਮ ਪੰਚਾਇਤਾਂ ਨੇ ਆਪਣੇ ਪੰਚਾਇਤੀ ਖ਼ਜ਼ਾਨੇ ’ਚੋਂ ਸਾਬਕਾ ਸਰਪੰਚਾਂ ਨੂੰ ਮਾਣ-ਭੱਤਾ ਦੇਣ ਤੋਂ ਪਾਸਾ ਵੱਟ ਲਿਆ ਹੈ। ਪੰਜਾਬ ’ਚ 8,008 ਪੰਚਾਇਤਾਂ ਕੋਲ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਅੰਦੋਲਨ: ਇੱਕ ਸਾਲ ਦੇ ਵਕਫ਼ੇ ਤੋਂ ਬਾਅਦ ਕਿਸਾਨਾਂ ਅਤੇ ਕਮੇਟੀ ਵਿਚਾਲੇ ਮੁੜ ਹੋਵੇਗੀ ਗੱਲਬਾਤCurrent UpdatesJanuary 9, 2026 January 9, 2026 ਪਟਿਆਲਾ- ਲਗਪਗ ਇੱਕ ਸਾਲ ਤੱਕ ਮੁਅੱਤਲ ਰਹਿਣ ਤੋਂ ਬਾਅਦ,ਕਿਸਾਨਾਂ ਅਤੇ ਸੁਪਰੀਮ ਕੋਰਟ ਵੱਲੋਂ ਨਿਯੁਕਤ ਉੱਚ-ਤਾਕਤੀ ਕਮੇਟੀ ਵਿਚਾਲੇ ਗੱਲਬਾਤ ਅੱਜ ਮੁੜ ਸ਼ੁਰੂ ਹੋਣ ਜਾ ਰਹੀ ਹੈ,ਜਿਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕੈਬਨਿਟ: ਕੌਮੀ ਸੜਕੀ ਮਾਰਗਾਂ ਲਈ ਵੇਚੀ ਜਾਵੇਗੀ ਦਰਿਆ ਦੀ ਮਿੱਟੀ!Current UpdatesJanuary 9, 2026 January 9, 2026 ਚੰਡੀਗੜ੍ਹ- ਪੰਜਾਬ ਕੈਬਨਿਟ ਦੀ ਇਸ ਵਕਤ ਹੋ ਰਹੀ ਮੀਟਿੰਗ ’ਚ ਸਤਲੁਜ ਦਰਿਆ ਦੀ ਗਾਰ ਨੂੰ ਕੌਮੀ ਸੜਕ ਮਾਰਗ ਅਥਾਰਿਟੀ ਨੂੰ ਵੇਚੇ ਜਾਣ ਨੂੰ ਹਰੀ ਝੰਡੀ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਮਾਨ ਦੀ ਜਥੇਦਾਰ ਨੂੰ ਅਪੀਲ: ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇCurrent UpdatesJanuary 8, 2026 January 8, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ...
ਖਾਸ ਖ਼ਬਰਪੰਜਾਬਰਾਸ਼ਟਰੀਗੜਗੱਜ ਨੇ ਪੰਥ ’ਚੋ ਛੇਕੇ ਗਏ ਪ੍ਰੋ. ਦਰਸ਼ਨ ਸਿੰਘ ਰਾਗੀ ਦੇ ਸਮਾਗਮ ਕਰਵਾ ਕੇ ਹੁਕਮਨਾਮੇ ਦੀ ਉਲੰਘਣਾ ਕੀਤੀCurrent UpdatesJanuary 8, 2026 January 8, 2026 ਅੰਮ੍ਰਿਤਸਰ- ਸਿੱਖ ਚਿੰਤਕ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ’ਤੇ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀCurrent UpdatesJanuary 8, 2026 January 8, 2026 ਮਾਨਸਾ- ਮਾਨਸਾ ਦੀ ਅਦਾਲਤ ਨੂੰ ਆਰ.ਡੀ.ਐਕਸ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਮਾਨਸਾ, ਸਰਦੂਲਗੜ੍ਹ, ਬੁਢਲਾਡਾ ਦੀਆਂ ਅਦਾਲਤਾਂ ਵਿਹਲੀਆਂ ਕਰਵਾ ਕੇ ਪੁਲੀਸ ਵਲੋਂ ਚੈਕਿੰਗ ਕੀਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਨੇ ਵਿੱਤੀ ਸੰਕਟ ਦਾ ਬੋਝ ਸੇਵਾਮੁਕਤ ਮੁਲਾਜ਼ਮਾਂ ’ਤੇ ਪਾਇਆCurrent UpdatesJanuary 8, 2026 January 8, 2026 ਚੰਡੀਗਡ਼੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸੀ ਤਾਂ ਉਹ ਇਸ ਦਾ ਬੋਝ ਸੇਵਾਮੁਕਤ...
ਖਾਸ ਖ਼ਬਰਪੰਜਾਬਰਾਸ਼ਟਰੀਸੈਲੂਨ ਸੰਚਾਲਕ ਵੱਲੋਂ ਪਤਨੀ ਅਤੇ ਦੋ ਧੀਆਂ ਨੂੰ ਗੋਲੀ ਮਾਰਨ ਉਪਰੰਤ ਖ਼ੁਦਕੁਸ਼ੀCurrent UpdatesJanuary 8, 2026 January 8, 2026 ਫਿਰੋਜ਼ਪੁਰ: ਫਿਰੋਜ਼ਪੁਰ ਦੇ ਹਰਮਨ ਨਗਰ ਇਲਾਕੇ ਵਿੱਚ ਬੀਤੀ ਰਾਤ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਮਸ਼ਹੂਰ ਮਾਹੀ ਸੈਲੂਨ ਦੇ ਮਾਲਕ ਅਮਨਦੀਪ ਸਿੰਘ ਉਰਫ਼...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਬੰਬ ਦੀ ਧਮਕੀCurrent UpdatesJanuary 8, 2026 January 8, 2026 ਮੁਹਾਲੀ- ਮੁਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਦੁਪਹਿਰ ਦੇ ਢਾਈ ਵਜੇ ਦੇ ਕਰੀਬ ਈਮੇਲ ਰਾਹੀਂ ਪ੍ਰਾਪਤ...
ਖਾਸ ਖ਼ਬਰਪੰਜਾਬਰਾਸ਼ਟਰੀਰੁਤਬੇ ਦੇ ਆਧਾਰ ’ਤੇ ਨਹੀਂ ਜਨਤਕ ਸਮਰਥਨ ਦੇ ਆਧਾਰ ’ਤੇ ਦਿੱਤੀ ਜਾਵੇਗੀ ਟਿਕਟCurrent UpdatesJanuary 8, 2026 January 8, 2026 ਲੁਧਿਆਣਾ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਉਨ੍ਹਾਂ ਆਮ ਲੋਕਾਂ ਨੂੰ ਚੋਣ ਟਿਕਟਾਂ ਦੇਣ ਲਈ ਵਚਨਬੱਧ...