ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰੀਕੇ ਪੱਤਣ ਵਿੱਚ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਸਮਾਗਮ ਸ਼ੁਰੂCurrent UpdatesJuly 14, 2026 July 14, 2026 ਚੰਡੀਗੜ੍ਹ- ਹਰੀਕੇ ਪੱਤਣ (ਤਰਨ ਤਾਰਨ) ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਦੇ ’ਤੇ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਕੇਦਾਰ ਨਾਥ ਮੰਦਿਰ ਵਿਖੇ ਕਾਵੜ ਸ਼ਿਵਰ ਲਈ ਸੁਧਾਰ ਸਭਾ ਦੀ ਮੀਟਿੰਗ; 3 ਅਗਸਤ ਤੋਂ ਲੱਗੇਗਾ ਸ਼ਿਵਰ, 24 ਘੰਟੇ ਚੱਲੇਗਾ ਲੰਗਰCurrent UpdatesJuly 13, 2026 July 13, 2026 ਪਟਿਆਲਾ- ਭੋਲੇ ਬਾਬਾ ਦੇ ਪਾਵਨ ਪਵਿੱਤਰ ਸਾਵਣ ਮਹੀਨੇ ਵਿੱਚ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਜੀ ਵਿਖੇ ਕਾਵੜ ਸ਼ਿਵਰ ਲਈ ਮੀਟਿੰਗ ਹੋਈ ਅਤੇ ਹਰ ਮਹੀਨੇ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈ ਕੋਰਟ ਨੇ ਸਕੂਲਾਂ ਅਤੇ ਕੋਚਿੰਗ ਸੈਂਟਰਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਰਿਪੋਰਟ ਮੰਗੀCurrent UpdatesJuly 11, 2026 July 11, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲਾਂ ਤੇ ਕੋਚਿੰਗ ਸੈਂਟਰਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਅੱਗ ਬੁਝਾਊ ਉਪਕਰਨਾਂ ਤੇ ਪ੍ਰਬੰਧਾਂ ਬਾਰੇ ਕਈ...
ਖਾਸ ਖ਼ਬਰਪੰਜਾਬਰਾਸ਼ਟਰੀਨਹਿਰ ਵਿੱਚ ਡੁੱਬਣ ਕਾਰਨ 8 ਸਾਲਾ ਬੱਚੇ ਦੀ ਮੌਤCurrent UpdatesJuly 11, 2026 July 11, 2026 ਤਰਨ ਤਾਰਨ-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਈਪੁਈ ਦੇ 8 ਸਾਲਾ ਬੱਚੇ ਕਰਨਬੀਰ ਸਿੰਘ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਰਨਬੀਰ...
ਖਾਸ ਖ਼ਬਰਪੰਜਾਬਰਾਸ਼ਟਰੀ9 ਕਾਂਗਰਸੀ ਕੌਂਸਲਰਾਂ ਨੇ ਪੰਜਾਬ ਦੇ DGP ਕੋਲ ਕੀਤੀ ਸ਼ਿਕਾਇਤCurrent UpdatesJuly 11, 2026 July 11, 2026 ਮੋਰਿੰਡਾ- ਨੌਂ ਕਾਂਗਰਸੀ ਕੌਂਸਲਰਾਂ ਨੇ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੂੰ ਇੱਕ ਰਸਮੀ ਸ਼ਿਕਾਇਤ ਸੌਂਪੀ ਹੈ, ਜਿਸ ਵਿੱਚ ਡੀ ਐੱਸ ਪੀ ਮੋਰਿੰਡਾ ਗੁਰਜੀਤ...
ਖਾਸ ਖ਼ਬਰਪੰਜਾਬਰਾਸ਼ਟਰੀਸੀਵਰੇਜ ਦੇ ਜ਼ਹਿਰੀਲੇ ਪਾਣੀ ਨਾਲ ਹੋ ਰਹੀ ਸੈਂਕੜੇ ਏਕੜ ਸਬਜ਼ੀਆਂ ਦੀ ਸਿੰਚਾਈCurrent UpdatesJuly 11, 2026 July 11, 2026 ਸ੍ਰੀ ਮੁਕਤਸਰ ਸਾਹਿਬ- ਮੁਕਤਸਰ ਦੇ ਬਲਮਗੜ੍ਹ ਰੋਡ ਅਤੇ ਭਾਗਸਰ ਰੋਡ ‘ਤੇ ਸੈਂਕੜੇ ਏਕੜ ਰਕਬੇ ਵਿੱਚ ਸਬਜ਼ੀਆਂ, ਫਲਾਂ ਅਤੇ ਹੋਰ ਫ਼ਸਲਾਂ ਦੀ ਸੀਵਰੇਜ ਦੇ ਜ਼ਹਿਰੀਲੇ ਪਾਣੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਸਤਲੁਜ’ ਦੀ OTT ਪਲੇਟਫਾਰਮ ’ਤੇ ਬਹਾਲੀ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨCurrent UpdatesJuly 10, 2026 July 10, 2026 ਚੰਡੀਗੜ੍ਹ- ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਆਧਾਰਿਤ ਫਿਲਮ ‘ਸਤਲੁਜ’ (ਜਿਸ ਦਾ ਪਹਿਲਾ ਨਾਂ ‘ਪੰਜਾਬ 95’ ਸੀ) ਨੂੰ ਓ.ਟੀ.ਟੀ. ਪਲੇਟਫਾਰਮ ZEE5...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨCurrent UpdatesJuly 10, 2026 July 10, 2026 ਚੰਡੀਗੜ੍ਹ- ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਧਨੇਰ) ਵੱਲੋਂ ਕੀਤੀ ਗਈ ਸੂਬਾ ਪੱਧਰੀ ਰੈਲੀ...
ਖਾਸ ਖ਼ਬਰਪੰਜਾਬਰਾਸ਼ਟਰੀਜ਼ਮਾਨਤ ‘ਤੇ ਆਇਆ ਦੋਸ਼ੀ ਸਾਬਕਾ DSP ਜਸਪਾਲ ਸਿੰਘ ਜੇਲ੍ਹ ਰਿਕਾਰਡ ਵਾਲੇ ਪਤੇ ਤੋਂ ਗਾਇਬ !Current UpdatesJuly 10, 2026 July 10, 2026 ਹੁਸ਼ਿਆਰਪੁਰ- ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ 1995 ਵਿੱਚ ਹੋਏ ਅਗਵਾ ਅਤੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਪੰਜਾਬ ਪੁਲੀਸ ਦਾ...
ਪੰਜਾਬ‘ਆਪ’ ਵਿਧਾਇਕ Sanjeev Arora ਫਰਜ਼ੀ ਆਈਫੋਨ ਨਿਰਯਾਤ ਘੁਟਾਲੇ ਦੇ ਮਾਸਟਰਮਾਈਂਡ: ਈਡੀ ਚਾਰਜਸ਼ੀਟCurrent UpdatesJuly 10, 2026 July 10, 2026 ਨਵੀਂ ਦਿੱਲੀ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜੇਲ੍ਹ ਵਿੱਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ‘ਆਪ’ ਵਿਧਾਇਕ ਸੰਜੀਵ ਅਰੋੜਾ ਵਿਰੁੱਧ ਫਰਜ਼ੀ ਮੋਬਾਈਲ ਫੋਨ (ਆਈਫੋਨ) ਨਿਰਯਾਤ ਬਿੱਲਾਂ...