ਖਾਸ ਖ਼ਬਰਪੰਜਾਬਰਾਸ਼ਟਰੀਲਾਡੋਵਾਲ ਟੋਲ ਪਲਾਜ਼ਾ ’ਤੇ ਆਈ ਡੀ ਮੰਗਣ ਦੌਰਾਨ ਸਟਾਫ਼ ’ਤੇ ਚਲਾਈਆਂ ਗੋਲੀਆਂCurrent UpdatesDecember 7, 2025 December 7, 2025 ਲੁਧਿਆਣਾ- ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਬੀਤੀ ਰਾਤ ਉਦੋਂ ਹੰਗਾਮਾ ਹੋ ਗਿਆ ਜਦੋਂ ਕੁਝ ਕਾਰ ਸਵਾਰ ਬਦਮਾਸ਼ਾਂ ਨੇ ਸਟਾਫ਼ ‘ਤੇ ਗੋਲੀਬਾਰੀ ਕਰ ਦਿੱਤੀ। ਇਹ...
ਖਾਸ ਖ਼ਬਰਪੰਜਾਬਰਾਸ਼ਟਰੀਐੱਨਡੀਪੀਐੱਸ ਐਕਟ ਅਧੀਨ ਕਾਬੂ ਵਿਅਕਤੀ ਦੀ ਪੁਲੀਸ ਹਿਰਾਸਤ ’ਚ ਮੌਤCurrent UpdatesDecember 7, 2025 December 7, 2025 ਅੰਮ੍ਰਿਤਸਰ- ਸਥਾਨਕ ਪੁਲੀਸ ਥਾਣੇ ਵਿੱਚ ਅੱਜ ਐੱਨਡੀਪੀਐੱਸ ਐਕਟ ਅਧੀਨ ਬੰਦ ਕੀਤੇ ਇੱਕ ਵਿਅਕਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ...
ਖਾਸ ਖ਼ਬਰਪੰਜਾਬਰਾਸ਼ਟਰੀ‘ਰੌਂਗ ਨੰਬਰ’: ਨੌਕਰੀ ਦਾ ਲਾਲਚ ਦਿੰਦਿਆਂ ਸੁੰਨਸਾਨ ਥਾਂ ਲਿਜਾ ਕੇ ਜਬਰਦਸਤੀ ਦੀ ਕੋਸ਼ਿਸ਼Current UpdatesDecember 7, 2025 December 7, 2025 ਸ੍ਰੀ ਮੁਕਤਸਰ ਸਾਹਿਬ- ਇੱਕ ‘ਰੌਂਗ ਨੰਬਰ’ ’ਤੇ ਹੋਈ ਗੱਲਬਾਤ ਨੇ ਮੈਡੀਕਲ ਖੇਤਰ ਦੀ ਇੱਕ ਮਹਿਲਾ ਦੀ ਆਬਰੂ ਅਤੇ ਜਾਨ ਨੂੰ ਖਤਰੇ ਵਿੱਚ ਪਾ ਦਿੱਤੀ। ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਵਾਰਡ ਨੰਬਰ 34 ਵਿੱਚ ਬਣੇਗਾ ਅਧੁਨਿਕ ਖੇਡ ਮੈਦਾਨ: ਤੇਜਿੰਦਰ ਮਹਿਤਾCurrent UpdatesDecember 7, 2025 December 7, 2025 ਹਫ਼ਤਾਵਾਰ ਕੋਰ ਕਮੇਟੀ ਮੀਟਿੰਗ ਵਿੱਚ ਵਿਕਾਸ ਕਾਰਜਾਂ ‘ਤੇ ਵਿਸਤ੍ਰਿਤ ਚਰਚਾ ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਮਿਉਂਸਪਲ ਕਾਰਪੋਰੇਟਰ...
Hindi Newsਖਾਸ ਖ਼ਬਰਪੰਜਾਬਰਾਸ਼ਟਰੀवार्ड नंबर 34 में बनेगा आधुनिक खेल मैदान: तेजिंदर महिता Current UpdatesDecember 7, 2025December 7, 2025 December 7, 2025December 7, 2025 साप्ताहिक कोर कमेटी बैठक में विकास कार्यों पर विस्तृत चर्चा पटियाला- जिला योजना कमेटी के चेयरमैन, आम आदमी पार्टी के जिला प्रधान और निगम कॉर्पोरेटर...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਹਿਲ ਕਲਾਂ ’ਚ ਨਾਮਜ਼ਦਗੀ ਵਾਪਸੀ ਤੋਂ ਬਾਅਦ 23 ਜ਼ੋਨਾਂ ਵਿੱਚ 68 ਉਮੀਦਵਾਰਾਂ ’ਚ ਮੁਕਾਬਲਾCurrent UpdatesDecember 6, 2025 December 6, 2025 ਚੰਡੀਗੜ੍ਹ- ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ 2025 ਲਈ ਮਹਿਲ ਕਲਾਂ ਬਲਾਕ ਵਿੱਚ ਅੱਜ 16 ਉਮੀਦਵਾਰਾਂ ਵਲੋਂ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਗਈਆਂ। ਹੁਣ 25...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਦੀ ਆਡੀਓ ਕਲਿੱਪ ਸਬੰਧੀ ਬਾਦਲ ਸਮੇਤ ਹੋਰਾਂ ਨੂੂੰ ਸੰਮਨ ਜਾਰੀCurrent UpdatesDecember 6, 2025 December 6, 2025 ਪਟਿਆਲਾ- ਜ਼ਿਲ੍ਹਾ ਤੇ ਪੰਚਾਇਤ ਸਮਿਤੀ ਚੋਣਾ ਸਬੰਧੀ ਪਟਿਆਲਾ ਪੁਲੀਸ ਦੇ ਹਵਾਲੇ ਨਾਲ ਪਿਛਲੇ ਦਿਨੀ ਵਾਇਰਲ ਹੋਈ ਇੱਕ ਆਡੀਓ ਕਲਿੱਪ ਸਬੰਧੀ ਸਬੂਤ ਪੇਸ਼ ਕਰਨ ਲਈ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਜਲਦੀ ਸ਼ੁਰੂ ਹੋਵੇਗਾ ਕਾਦੀਆਂ-ਬਿਆਸ ਰੇਲ ਲਾਈਨ ਦਾ ਕੰਮ : ਬਿੱਟੂCurrent UpdatesDecember 6, 2025 December 6, 2025 ਫਿਰੋਜ਼ਪੁਰ- ਰੇਲਵੇ ਵਿਭਾਗ ਨੇ ਲੰਮੇ ਸਮੇਂ ਤੋਂ ਲਟਕਦੇ 40 ਕਿਲੋਮੀਟਰ ਲੰਬੇ ਕਾਦੀਆਂ-ਬਿਆਸ ਰੇਲ ਮਾਰਗ ’ਤੇ ਕੰਮ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਰੇਲ...
ਖਾਸ ਖ਼ਬਰਪੰਜਾਬਰਾਸ਼ਟਰੀਠੰਢ ਦੀ ਲਪੇਟ ਵਿੱਚ ਪੰਜਾਬ ਤੇ ਹਰਿਆਣਾ, ਫਰੀਦਕੋਟ ਸਭ ਤੋਂ ਠੰਢਾCurrent UpdatesDecember 6, 2025 December 6, 2025 ਫਰੀਦਕੋਟ- ਦਸੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਪੰਜਾਬ ਅਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹਨ। ਜਿੱਥੇ ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇCurrent UpdatesDecember 6, 2025 December 6, 2025 ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ...