ਖਾਸ ਖ਼ਬਰਪੰਜਾਬਰਾਸ਼ਟਰੀਰੂਸ-ਯੂਕਰੇਨ ਜੰਗ: ਭਰਾ ਦੀ ਭਾਲ ਲਈ ਰੂਸ ਵਿੱਚ 3 ਮਹੀਨਿਆਂ ਤੋਂ ਭਟਕ ਰਿਹਾ ਪੰਜਾਬੀ ਨੌਜਵਾਨCurrent UpdatesDecember 6, 2025 December 6, 2025 ਜਲੰਧਰ- ਗੁੰਮ ਹੋਏ ਭਰਾ ਦੀ ਭਾਲ ਵਿੱਚ ਰੂਸ ਗਿਆ ਗੁਰਾਇਆ ਦਾ ਰਹਿਣ ਵਾਲਾ ਜਗਦੀਪ ਕੁਮਾਰ ਲਗਪਗ ਤਿੰਨ ਮਹੀਨੇ ਬਾਅਦ ਵੀ ਉੱਥੇ ਹੀ ਹੈ। ਇਹ ਜਗਦੀਪ...
ਖਾਸ ਖ਼ਬਰਪੰਜਾਬਰਾਸ਼ਟਰੀਜ਼ਮੀਨੀ ਵਿਵਾਦ: ਪਰਵਾਸੀ ਪੰਜਾਬੀ ਵੱਲੋਂ ਭਤੀਜੇ ਦੀ ਗੋਲੀ ਮਾਰ ਕੇ ਹੱਤਿਆCurrent UpdatesDecember 6, 2025 December 6, 2025 ਮੋਗਾ- ਇਥੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਮਾਛੀਕੇ ਵਿਚ ਅੱਜ ਸ਼ਨਿੱਚਰਵਾਰ ਸਵੇਰੇ ਭਾਰਤੀ ਮੂਲ ਦੇ ਅਮਰੀਕਾ ਨਾਗਰਿਕ ਨੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿਚ ਆਪਣੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਰਿਸ਼ਦ ਚੋਣਾਂ: ਸੱਤਾਧਾਰੀ ਪਾਰਟੀ ਦੇ ਕਹਿਣ ’ਤੇ ਰੱਦ ਕੀਤੇ ਗਏ ਨਾਮਜ਼ਦਗੀ ਪੱਤਰ: ਅਕਾਲੀ ਦਲCurrent UpdatesDecember 6, 2025 December 6, 2025 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਉਨ੍ਹਾਂ ਦੇ ਕਈ ਉਮੀਦਵਾਰਾਂ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਰਨ ਤੋਂ ਬਾਅਦ ਹੀ ਲੋਕ ਸਾਨੂੰ ਮਹਾਨ ਕਹਿੰਦੇ ਹਨ: ਦਿਲਜੀਤ ਦੋਸਾਂਝCurrent UpdatesDecember 5, 2025 December 5, 2025 ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਇੱਕ ਨੈੱਟਫਲਿਕਸ ਇੰਟਰਵਿਊ ਵਿੱਚ ਪ੍ਰਸਿੱਧੀ, ਕਲਾ ਅਤੇ ਮਾਨਤਾ ਬਾਰੇ ਦਿਲੋਂ ਗੱਲਬਾਤ ਸਾਂਝੀ ਕੀਤੀ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਰਿਸ਼ਦ ਚੋਣਾਂ: ਰਾਜਾ ਵੜਿੰਗ ਵੱਲੋਂ ਪੁਲੀਸ ਅਫ਼ਸਰਾਂ ਨੂੰ ਲਲਕਾਰCurrent UpdatesDecember 5, 2025 December 5, 2025 ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ’ਚ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਦੇ ਹਵਾਲੇ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਮਜ਼ਦੂਰ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਹਿਰਾਸਤ ਵਿੱਚ ਲਿਆCurrent UpdatesDecember 5, 2025 December 5, 2025 ਮੁਹਾਲੀ- ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਮੁਹਾਲੀ ਜ਼ਿਲ੍ਹੇ ਦੀ ਥਾਣਾ ਆਈਟੀ ਸਿਟੀ ਦੀ ਪੁਲੀਸ ਨੇ ਅੱਜ ਸਵੇਰੇ ਸਾਢੇ 9 ਵਜੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਰਿਸ਼ਦ ਚੋਣਾਂ: ਕਾਂਗਰਸ ਵੱਲੋਂ ਹਾਈਕੋਰਟ ’ਚ ਪਟੀਸ਼ਨ ਦਾਇਰCurrent UpdatesDecember 5, 2025 December 5, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਕਾਂਗਰਸ ਪਾਰਟੀ ਨੇ ਵੀ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਹੋਈ ਜ਼ਿਆਦਤੀ ਦੇ ਮਾਮਲੇ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਦੋ ਘੰਟੇ ਰੇਲਾਂ ਰੋਕਣ ਲਈ ਕਿਸਾਨ ਮਜ਼ਦੂਰਾਂ ਵੱਲੋਂ ਲੀਹਾਂ ’ਤੇ ਧਰਨਾCurrent UpdatesDecember 5, 2025 December 5, 2025 ਤਰਨ ਤਾਰਨ- ਕਿਸਾਨ ਮਜਦੂਰ ਮੋਰਚਾ ਦੇ ਸੱਦੇ ਤੇ ਅੱਜ ਜਿਲ੍ਹੇ ਅੰਦਰ ਇਕ ਵਜੇ ਤੋਂ ਤਿੰਨ ਵਜੇ ਤੱਕ ਦੋ ਘੰਟੇ ਲਈ ਰੇਲਾਂ ਰੋਕੀਆਂ ਗਈਆਂ ਅਤੇ ਕੇਂਦਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦCurrent UpdatesDecember 4, 2025 December 4, 2025 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਚ ਵੀ ਠੰਢ ਨੇ ਜ਼ੋਰ ਫੜਿਆ; 5 ਦਸੰਬਰ ਲਈ ਯੈਲੋ ਅਲਰਟ ਜਾਰੀCurrent UpdatesDecember 4, 2025 December 4, 2025 ਚੰਡੀਗੜ੍ਹ- ਪੰਜਾਬ ਵਿੱਚ ਦਸੰਬਰ ਮਹੀਨਾ ਚੜਨ ਦੇ ਨਾਲ ਹੀ ਠੰਢ ਨੇ ਵੀ ਜ਼ੋਰ ਫੜ ਲਿਆ ਹੈ। ਇਸ ਦੌਰਾਨ ਪੰਜਾਬ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ,...