ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਿਲਜੀਤ ਦੋਸਾਂਝ ਨੇ ਪਹਿਲਗਾਮ ਹਮਲੇ ਬਾਰੇ ਚੁੱਪੀ ਤੋੜੀ; ਭਾਰਤ-ਪਾਕਿ ਕ੍ਰਿਕਟ ਮੁਕਾਬਲਿਆਂ ’ਤੇ ਸਵਾਲ ਉਠਾਏCurrent UpdatesSeptember 25, 2025 September 25, 2025 ਚੰਡੀਗੜ੍ਹ- ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਆਪਣੀ ਫ਼ਿਲਮ ‘ਸਰਦਾਰਜੀ 3’ ਨਾਲ ਜੁੜੇ ਵਿਵਾਦ ਬਾਰੇ ਚੁੱਪੀ ਤੋੜੀ ਹੈ। ਦੋਸਾਂਝ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿੱਚ ਜਿਮ ਮਾਲਕ ’ਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ, ਹਾਲਤ ਗੰਭੀਰCurrent UpdatesSeptember 25, 2025 September 25, 2025 ਮੁਹਾਲੀ- ਮੁਹਾਲੀ ਦੇ ਫੇਜ਼ 2 ਦੇ ਇੱਕ ਜਿਮ ਮਾਲਕ ਉੱਤੇ ਅੱਜ ਸਵੇਰੇ 5 ਵਜੇ ਦੇ ਕਰੀਬ ਮੋਟਰਸਾਈਕਲ ਉੱਤੇ ਆਏ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਵਿੱਕੀ ਨਾਮ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਦਰਿਆ ਵਿੱਚ ਫਿਰ ਮਾਈਨਿੰਗ ਸ਼ੁਰੂ ਕਰਨ ਲਈ ਕਾਹਲੀCurrent UpdatesSeptember 24, 2025 September 24, 2025 ਚਮਕੌਰ ਸਾਹਿਬ- ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਅਤੇ ਹੋਰ ਵਾਤਾਵਰਣ ਪ੍ਰੇਮੀਆਂ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਦਾਊਦਪੁਰ ਤੇ ਫੱਸਿਆਂ ਵਿਖੇ ਫਿਰ ਮਾਈਨਿੰਗ ਸ਼ਰੂ ਕਰਨ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਦਰਿਆ ਦੀ ਥਾਂ ਲੋਕਾਂ ਦੇ ਖੇਤਾਂ ਵਿੱਚ ਵਹਿਣ ਲੱਗਾ ਸਤਲੁਜ ਦਾ ਪਾਣੀCurrent UpdatesSeptember 24, 2025 September 24, 2025 ਲੁਧਿਆਣਾ- ਸੂਬੇ ਵਿੱਚ ਹੜ੍ਹਾਂ ਦਾ ਖ਼ਤਰਾ ਭਾਵੇਂ ਖਤਮ ਹੋ ਗਿਆ ਹੈ, ਪਰ ਲੁਧਿਆਣਾ ਦੇ ਪਿੰਡ ਸਸਰਾਲੀ ਦੇ ਲੋਕ ਅਜੇ ਵੀ ਚੈਨ ਦੀ ਨੀਂਦ ਨਹੀਂ ਸੌਂ...
ਖਾਸ ਖ਼ਬਰਪੰਜਾਬਰਾਸ਼ਟਰੀਦੁਕਾਨਾਂ ਵਿੱਚ ਜਾ ਵੜਿਆ ਟਰਾਲਾ, ਜਾਨੀ ਨੁਕਸਾਨ ਤੋਂ ਬਚਾਅCurrent UpdatesSeptember 24, 2025 September 24, 2025 ਨਾਭਾ- ਅੱਜ ਤੜਕਸਾਰ 4 ਵਜੇ ਦੇ ਕਰੀਬ ਵਾਪਰੇ ਹਾਦਸੇ ਦੌਰਾਨ ਇੱਕ ਟਰਾਲਾ ਸਟੇਟ ਹਾਈਵੇ ’ਤੇ ਪਿੰਡ ਸਥਿਤ ਪਿੰਡ ਬੌੜਾਂ ਦੀਆਂ ਕੁਝ ਦੁਕਾਨਾਂ ਵਿੱਚ ਜਾ ਵੜਿਆ,...
Hindi Newsਖਾਸ ਖ਼ਬਰਪੰਜਾਬਰਾਸ਼ਟਰੀविकीमीडियन नितेश गिल का सम्मानCurrent UpdatesSeptember 23, 2025 September 23, 2025 अंतर्राष्ट्रीय स्तर पर किया भारत का नाम रौशन पटियाला- इंटरनेट के डिजिटल प्लेटफॉर्म पर पंजाबी भाषा के प्रचार, प्रसार और विकास में बड़ा योगदान देने...
ਖਾਸ ਖ਼ਬਰਪੰਜਾਬਰਾਸ਼ਟਰੀਵਿਕੀਮੀਡੀਅਨ ਨਿਤੇਸ਼ ਗਿੱਲ ਦਾ ਸਨਮਾਨCurrent UpdatesSeptember 23, 2025 September 23, 2025 ਅੰਤਰਰਾਸ਼ਟਰੀ ਪੱਧਰ ਤੇ ਕੀਤਾ ਭਾਰਤ ਦਾ ਨਾਮ ਰੌਸ਼ਨ ਪਟਿਆਲਾ- ਇੰਟਰਨੈੱਟ ਦੇ ਡਿਜੀਟਲ ਪਲੇਟਫ਼ਾਰਮ ‘ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਅਤੇ ਵਿਕਾਸ ਲਈ ਵੱਡਾ ਯੋਗਦਾਨ ਪਾਉਣ...
ਖਾਸ ਖ਼ਬਰਪੰਜਾਬਰਾਸ਼ਟਰੀਰਵਨੀਤ ਬਿੱਟੂ ਦੇ ਨਾਮ ‘ਤੇ ਨੰਗਲ ਕਾਂਗਰਸ ਦਫਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈCurrent UpdatesSeptember 23, 2025 September 23, 2025 ਰੋਪੜ- ਇੱਥੋਂ ਦਾ ਕਾਂਗਰਸ ਦਫਤਰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਾਮ ’ਤੇ ਰਜਿਸਟਰਡ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਨੰਗਲ ਵਿੱਚ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਤੜਕਸਾਰ ਘਰੋਂ ਗਾਇਬ ਹੋਈ ਮਹਿਲਾ ਦੀ ਲਾਸ਼ ਮਿਲੀCurrent UpdatesSeptember 23, 2025 September 23, 2025 ਲੁਧਿਆਣਾ- ਕਾਕੋਵਾਲ ਰੋਡ ਤੋਂ ਬੀਤੇ ਦਿਨ ਤੜਕੇ ਚਾਰ ਵਜੇ ਤੋਂ ਘਰੋਂ ਗਾਇਬ ਔਰਤ ਦੀ ਲਾਸ਼ ਬੀਤੀ ਦੇਰ ਰਾਤ ਗਿੱਲ ਰੋਡ ਨਹਿਰ ਵਿੱਚੋਂ ਬਰਾਮਦ ਹੋਈ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ: ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ; ਤਿੰਨ ਕਾਬੂCurrent UpdatesSeptember 22, 2025 September 22, 2025 ਅੰਮ੍ਰਿਤਸਰ- ਅੰਮ੍ਰਿਤਸਰ ਪੁਲੀਸ ਨੇ ਇੱਕ ਸੰਗਠਿਤ ਹਥਿਆਰਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਫਾਸ਼ ਕੀਤਾ ਹੈ। ਪੁਲੀਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ...