ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲੋਕ ਭਾਜਪਾ ਨੂੰ ਵੋਟ ਨਹੀਂ ਪਾਉਣਗੇ, ਜੋ ਪੰਜਾਬ ਦਾ ਪਾਣੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈCurrent UpdatesOctober 28, 2026 October 28, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਆਪਣੇ ਲੋਕ-ਪੱਖੀ ਸ਼ਾਸਨ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾCurrent UpdatesOctober 28, 2026 October 28, 2026 ਮੁੱਲਾਂਪੁਰ ਦਾਖਾ- ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮਾਨਸਾ ਦੇ ਪਿੰਡ ਭੰਮੇ ਕਲਾਂ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀਅਮਰੀਕਾ ਦੀ ਸੰਸਥਾ ਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਨੇ 53 ਮਰੀਜ਼ਾਂ ਦੇ ਮੁਫ਼ਤ ਗੋਡੇ ਬਦਲ ਦਿੱਤਾ ਜੀਵਨਦਾਨCurrent UpdatesOctober 28, 2026 October 28, 2026 ਅੰਮ੍ਰਿਤਸਰ- ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਮਰੀਕਾ ਦੀ ਸੰਸਥਾ ਅਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਸਤਲੁਜ ਨਾਜਾਇਜ਼ ਮਾਈਨਿੰਗ ਵਿਵਾਦ: ਮਜੀਠੀਆ ਤੇ ਚੱਢਾ ਵਿਚਾਲੇ ਤਿੱਖੀ ਬਿਆਨਬਾਜ਼ੀCurrent UpdatesOctober 28, 2026 October 28, 2026 ਰੂਪਨਗਰ- ਸਤਲੁਜ ਦਰਿਆ ਦੇ ਖੇਤਰ ਵਿੱਚ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਕਾਰਨ ਰੂਪਨਗਰ ਜ਼ਿਲ੍ਹੇ ਅੰਦਰ ਵੱਡਾ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਹੈ। ਹਲਕਾ ਰੂਪਨਗਰ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂ ਅੰਮ੍ਰਿਤਸਰ ਪੁੱਜੇCurrent UpdatesOctober 27, 2026 October 27, 2026 ਅੰਮ੍ਰਿਤਸਰ- ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਦੇਰ ਸ਼ਾਮ ਅੰਮ੍ਰਿਤਸਰ ਪੁੱਜ ਗਿਆ। ਇਹ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਅੰਮ੍ਰਿਤਸਰ ਪਹੁੰਚਣ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀਧਾਰਮਿਕ ਅਸਥਾਨਾਂ ਦਾ ਪ੍ਰਬੰਧ ਸਿਆਸਤਦਾਨਾਂ ਦੀ ਬਜਾਏ ਧਾਰਮਿਕ ਭਾਈਚਾਰਿਆਂ ਵੱਲੋ ਕੀਤਾ ਜਾਣਾ ਚਾਹੀਦਾ ਹੈCurrent UpdatesOctober 27, 2026 October 27, 2026 ਅੰਮ੍ਰਿਤਸਰ: ਮਹਾਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਸਾਂਭ-ਸੰਭਾਲ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਾਂਗਰਸੀ ਵਿਧਾਇਕਾਂ ਦਾ ਅਨੋਖਾ ਪ੍ਰਦਰਸ਼ਨ: ਵਿਧਾਨ ਸਭਾ ਬਾਹਰ ਝਾੜੂ ਸਾੜ ਕੇ ਜਤਾਇਆ ਰੋਸCurrent UpdatesOctober 27, 2026 October 27, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਕਾਂਗਰਸੀ ਵਿਧਾਇਕਾਂ ਵੱਲੋਂ ਸਰਕਾਰ ਵਿਰੁੱਧ ਇੱਕ ਅਨੋਖਾ ਅਤੇ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ੀਲੀਆਂ ਦਵਾਈਆਂ ‘ਤੇ ਸਖ਼ਤੀ: ਕੈਮਿਸਟਾਂ ‘ਚ ਡਰ ਦਾ ਮਾਹੌਲ, ਸਟਾਕ ਕੀਤਾ ਬੰਦCurrent UpdatesOctober 27, 2026 October 27, 2026 ਬਠਿੰਡਾ: ਸੂਬੇ ਵਿੱਚ ਨਸ਼ੀਲੀਆਂ ਅਤੇ ਆਦਤ ਪਾਊ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਵਰਤੀ ਜਾ ਰਹੀ ਸਖ਼ਤੀ ਤੋਂ ਬਾਅਦ...
ਖਾਸ ਖ਼ਬਰਪੰਜਾਬਰਾਸ਼ਟਰੀਇਨਸਾਫ਼ ਦੇ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਵੱਖ-ਵੱਖ ਧਿਰਾਂ ਤੱਕ ਪਹੁੰਚ ਕਰੇਗੀ ‘ਐਕਸ਼ਨ ਕਮੇਟੀ ਮਾਨਸਾ’Current UpdatesOctober 27, 2026 October 27, 2026 ਮਾਨਸਾ- ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਹੋਰ ਵਿਸ਼ਾਲ ਕਰਨ ਲਈ ਐਕਸ਼ਨ ਕਮੇਟੀ ਮਾਨਸਾ ਵੱਲੋਂ ਪੰਜਾਬ ਦੀਆਂ ਕਿਸਾਨ, ਮਜ਼ਦੂਰ,...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਆਗੂ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆCurrent UpdatesOctober 27, 2026 October 27, 2026 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਅਧੀਨ ਪੈਂਦੇ ਥਾਣਾ ਚਾਟੀਵਿੰਡ ਦੇ ਪਿੰਡ ਝੀਤੇ ਕਲਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਕਾਰਜ ਸਿੰਘ...