ਪੰਜਾਬ
ਸਰ੍ਹੋਂ ਦਾ ਸਾਗ ਤੇ ਮੱਕੀ ਦੀ ਰੋਟੀ: ਜਾਣੋ ਕੀ ਹੈ ਧਰਮਿੰਦਰ ਦੀ ਖਾਹਿਸ਼
ਲੁਧਿਆਣਾ- ਲੁਧਿਆਣਾ ਦੇ ਪਿੰਡ ਡਾਂਗੋਂ ਦੇ ਬਾਸ਼ਿੰਦਿਆਂ ਦੀ ਦਿਲੀ ਖਾਹਿਸ਼ ਹੈ ਕਿ 8 ਦਸੰਬਰ ਨੂੰ ਉਨ੍ਹਾਂ ਦੇ ਨਾਇਕ ਧਰਮਿੰਦਰ ਦੇ 90ਵੇਂ ਜਨਮਦਿਨ ਮੌਕੇ ‘ਸਰ੍ਹੋਂ ਦੇ...
ਫਿਰੋਜ਼ਪੁਰ ਪੁਲੀਸ ਵੱਲੋਂ ਹਥਿਆਰਾਂ ਸਣੇ ਦੋ ਕਾਬੂ
ਫਿਰੋਜ਼ਪੁਰ- ਜ਼ਿਲ੍ਹਾ ਪੁਲੀਸ ਨੇ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 3 ਕਿਲੋ 31.53 ਗ੍ਰਾਮ ਹੈਰੋਇਨ, 1 ਲੱਖ...
ਫਿਰੋਜ਼ਪੁਰ ’ਚ ਬਾਈਕ ਸਵਾਰਾਂ ਵੱਲੋਂ ਆਰਐੱਸਐੱਸ ਆਗੂ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ
ਫਿਰੋਜ਼ਪੁਰ- ਇੱਥੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸ਼ਨਿੱਚਰਵਾਰ ਰਾਤੀਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਆਗੂ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ...
ਬ੍ਰਾਹਮਣ ਸਮਾਜ ਖ਼ਿਲਾਫ਼ ਟਿੱਪਣੀ: ਨਵਦੀਪ ਸਿੰਘ ਜਲਬੇੜਾ ਖਿਲਾਫ਼ ਲੁਧਿਆਣਾ ’ਚ ਕੇਸ ਦਰਜ
ਲੁਧਿਆਣਾ- ਸਿੰਡੀਕੇਟ ਚੋਣਾਂ ਦੀ ਮੰਗ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਲੰਘੇ ਦਿਨੀਂ ਹੋਏ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਬ੍ਰਾਹਮਣ ਸਮਾਜ ਬਾਰੇ ਕੀਤੀਆਂ ਕਥਿਤ ਵਿਵਾਦਿਤ ਟਿੱਪਣੀਆਂ...
ਕਾਰਾਂ ਦੀ ਆਹਮੋ-ਸਾਹਮਣੀ ਟੱਕਰ ਦੌਰਾਨ 3 ਮੌਤਾਂ
ਨਾਭਾ- ਇੱਥੇ ਨਾਭਾ ਪਟਿਆਲਾ ਸੜਕ ’ਤੇ ਘਮਰੌਦਾ ਪਿੰਡ ਦੇ ਨਜ਼ਦੀਕ ਦੇਰ ਰਾਤ ਦੋ ਗੱਡੀਆਂ ਦੀ ਟੱਕਰ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਨਾਭਾ...
ਸੜਕ ਉੱਪਰ ਤੇਲ ਡੁੱਲਣ ਮਗਰੋਂ ਕਈ ਦੁਪਹੀਆ ਵਾਹਨ ਤਿਲਕੇ
ਨਾਭਾ- ਇੱਥੋਂ ਦੇ ਸਟੇਟ ਹਾਈਵੇਅ 12 ਏ ਦੇ ਇਕ ਹਿੱਸੇ ਨਾਭਾ ਦੀ ਸਰਕੂਲਰ ਰੋਡ ਉੱਪਰ ਅੱਜ ਦੇਰ ਸ਼ਾਮ ਕਿਸੇ ਵਾਹਨ ਵਿਚੋਂ ਤੇਲ (ਲੁਬਰੀਕੈਂਟ) ਲੀਕ ਹੋ...
ਜਲੰਧਰ ਵਿੱਚ ਪਰਾਲੀ ਸਾੜਨ ਦੇ 77 ਮਾਮਲੇ ਦਰਜ
ਜਲੰਧਰ- ਸੂਬਾ ਸਰਕਾਰ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੇ ਮੱਦੇਨਜ਼ਰ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਜ਼ਿਲ੍ਹਾ ਜਲੰਧਰ ਵਿੱਚ ਘੱਟ...
ਹਾਸੇ-ਮਜ਼ਾਕ ’ਤੇ ਹੀ ਕੇਂਦਰਿਤ ਹੋਇਆ ਪੰਜਾਬੀ ਸਿਨੇਮਾ
ਅੰਮ੍ਰਿਤਸਰ- ਪੰਜਾਬੀ ਸਿਨੇਮਾ ਸਾਡੀ ਸੱਭਿਆਚਾਰਕ ਪਛਾਣ ਦਾ ਅਹਿਮ ਹਿੱਸਾ ਹੈ। ਇਹ ਸਾਡੀ ਬੋਲੀ, ਰਸਮਾਂ, ਹਾਸੇ-ਮਜ਼ਾਕ ਤੇ ਜੀਵਨ ਸ਼ੈਲੀ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕਰਦਾ ਹੈ,...
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ: ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲ
ਅੰਮ੍ਰਿਤਸਰ- ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...
