ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੈਰੋਲ ਦੇਣ ਨਾਲ ਦੇਸ਼ ਨੂੰ ਨਹੀਂ, ਸਿਆਸੀ ਪਾਰਟੀਆਂ ਨੂੰ ਖ਼ਤਰਾ ਮਹਿਸੂਸ ਹੁੰਦਾ ਹੈCurrent UpdatesNovember 21, 2026 November 21, 2026 ਚੰਡੀਗੜ- ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ ਦੇ ਕੇ ਅੰਤਿਮ ਵਿਦਾਈ ਦਿੱਤੀ ਗਈ। ਅੱਜ ਅੰਤਿਮ ਸੰਸਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੰਗਰੂਰ-ਪਟਿਆਲਾ ਸੜਕ ’ਤੇ ਸ਼ਰਧਾਲੂਆਂ ਨਾਲ ਭਰੀ ਪਿੱਕਅੱਪ ਪਲਟੀ; 10 ਜ਼ਖ਼ਮੀCurrent UpdatesNovember 21, 2026 November 21, 2026 ਚੰਡੀਗੜ੍ਹ- ਸੰਗਰੂਰ-ਪਟਿਆਲਾ ਮੁੱਖ ਸੜਕ ’ਤੇ ਪੀਜੀਆਈ ਅਤੇ ਆਈਏਐੱਲ ਫੈਕਟਰੀ ਵਿਚਕਾਰ ਸੜਕ ਦੇ ਕੱਟ ਨੇੜੇ ਸ਼ਰਧਾਲੂਆਂ ਨਾਲ ਭਰੀ ਇਕ ਪਿੱਕਅੱਪ ਗੱਡੀ ਬੇਕਾਬੂ ਹੋ ਕੇ ਪਲਟ ਗਈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀCanada ਵਿੱਚ ਪੰਜਾਬੀ ਨੌਜਵਾਨ ਵੱਲੋਂ ‘ਖੁਦਕੁਸ਼ੀ’Current UpdatesNovember 21, 2026 November 21, 2026 ਚੰਡੀਗੜ੍ਹ- ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਗਿੱਲ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰਿੰਸ ਜੌਰਜ ਵਿਖੇ ਕਥਿਤ ਤੌਰ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਤਿੰਨ ਘੰਟਿਆਂ ਦੀ ਪੈਰੋਲ ਤੇ ਸਿਆਸਤ ’ਚ ਨਵੀਂ ਹਲਚਲ: 2027 ਦੀਆਂ ਚੋਣਾਂ ਤੋਂ ਪਹਿਲਾਂ ਮੁੜ ਸੁਰਖੀਆਂ ’ਚ ਅੰਮ੍ਰਿਤਪਾਲ ਸਿੰਘCurrent UpdatesNovember 21, 2026 November 21, 2026 ਚੰਡੀਗੜ੍ਹ- ਆਪਣੀ ਗ੍ਰਿਫ਼ਤਾਰੀ ਤੋਂ ਸਾਢੇ ਤਿੰਨ ਸਾਲਾਂ ਤੋਂ ਵੱਧ ਸਮੇਂ ਬਾਅਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸ਼ਨਿੱਚਰਵਾਰ ਨੂੰ ਆਪਣੀ 84 ਸਾਲਾ ਦਾਦੀ ਮਾਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਦੀ ਕੀਤੀ ਮੰਗCurrent UpdatesNovember 20, 2026 November 20, 2026 ਚੰਡੀਗੜ੍ਹ- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਆਪ ਸਰਕਾਰ ਨੇ ਮੁਲਾਜ਼ਮਾਂ ਦੀ ਪਿੱਠ ‘ਚ ਛੁਰਾ ਮਾਰਿਆ, ਭਾਜਪਾ ਸਰਕਾਰ ਬਣਨ ‘ਤੇ ਹੀ ਹੋਵੇਗਾ ਹਰ ਮਸਲੇ ਦਾ ਹੱਲCurrent UpdatesNovember 20, 2026 November 20, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਵੱਲੋਂ ਆਪਣੇ ਹੱਕਾਂ ਲਈ ਲੜੇ ਜਾ ਰਹੇ ਸੰਘਰਸ਼ ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈਣ ਲਈ ਵੋਟਰ ਸ਼ਨਾਖ਼ਤੀ ਕਾਰਡ ਲਾਜ਼ਮੀ ਕਰਨ ਦਾ ਤਰਕ ਸਪਸ਼ਟ ਕਰੇਗੀ ਪੰਜਾਬ ਸਰਕਾਰCurrent UpdatesNovember 20, 2026 November 20, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇੱਕ ਬਿਹਤਰ ਹਲਫ਼ਨਾਮਾ ਦਾਖ਼ਲ ਕਰਨ ਲਈ 10 ਦਿਨਾਂ ਤੋਂ ਥੋੜ੍ਹਾ ਵੱਧ ਦਾ ਸਮਾਂ ਦਿੱਤਾ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀBJP ਮੈਨੀਫੈਸਟੋ ਕਮੇਟੀ ਨੇ ਬੁੱਧੀਜੀਵੀਆਂ ਨਾਲ ਕੀਤੀ ਪਲੇਠੀ ਮੀਟਿੰਗCurrent UpdatesNovember 20, 2026 November 20, 2026 ਚੰਡੀਗੜ੍ਹ- ਜਿੱਥੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਚੋਣ ਮੈਨੀਫੈਸਟੋ ਨੂੰ ਜਾਰੀ ਕਰਨ ਦਾ ਫੈਸਲਾ ਫਿਲਹਾਲ ਰੋਕ ਰੱਖਿਆ ਹੈ, ਜਿਸ ਨੂੰ 1 ਨਵੰਬਰ ਨੂੰ ਸਾਂਝਾ ਕੀਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੁਰੱਖਿਆ ਤੇ ਤਾਲਮੇਲ ਲਈ ਉੱਚ-ਪੱਧਰੀ ਅੰਤਰ-ਰਾਜੀ ਮੀਟਿੰਗCurrent UpdatesNovember 20, 2026 November 20, 2026 ਚੰਡੀਗੜ੍ਹ- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਤਿਆਰੀਆਂ ਅਤੇ ਅੰਤਰ-ਏਜੰਸੀ ਤਾਲਮੇਲ ਨੂੰ ਮਜ਼ਬੂਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਾਈ ਕੋਰਟ ਵੱਲੋਂ ਪੀ ਸੀ ਐੱਸ ਭਰਤੀ ਪ੍ਰਕਿਰਿਆ ਦਾ ਸਾਰਾ ਰਿਕਾਰਡ ਸੀਲ ਕਰਨ ਦੇ ਹੁਕਮCurrent UpdatesNovember 20, 2026 November 20, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ ਪੀ ਐੱਸ ਸੀ) ਨੂੰ ਪੀ ਸੀ ਐੱਸ ਭਰਤੀ ਪ੍ਰਕਿਰਿਆ ਦਾ ਸਾਰਾ ਰਿਕਾਰਡ ਸੁਰੱਖਿਅਤ...