ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਦੂਜਿਆਂ ਦੀ ਰਾਏ ਨਾਲ ਨਹੀਂ, ਖ਼ੁਦ ਨੂੰ ਸਵੀਕਾਰਨ ਨਾਲ ਆਉਂਦਾ ਹੈ ਆਤਮ-ਵਿਸ਼ਵਾਸ..Current UpdatesOctober 14, 2026 October 14, 2026 ਚੰਡੀਗੜ੍ਹ- ਬੌਲੀਵੁੱਡ ਅਦਾਕਾਰਾ ਕੈਟਰੀਨਾ ਕੈਫ਼ ਗਰਭ-ਅਵਸਥਾ ਤੋਂ ਬਾਅਦ ਵਧੇ ਵਜ਼ਨ (Post-pregnancy weight gain) ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਹੋਈ ਟ੍ਰੋਲਿੰਗ ਤੋਂ ਬਾਅਦ ਪਹਿਲੀ ਵਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨ ਕਰ ਰਹੀ ਹੈ ‘ਆਪ’ ਸਰਕਾਰ: ਭਗਵੰਤ ਮਾਨCurrent UpdatesOctober 13, 2026 October 13, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਲੋਕ ਅਤੇ ਸਿੱਖ ਸੰਗਤ ਇਸ ਗੁਰੂ-ਦੋਖੀ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ: ਢਿੱਲੋਂCurrent UpdatesOctober 13, 2026 October 13, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ‘ਆਪ’...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸ਼ਹੀਦ ਏ.ਐੱਸ.ਆਈ. ਇਕਬਾਲ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਸਰਕਾਰ, 1 ਕਰੋੜ ਰੁਪਏ ਮੁਆਵਜ਼ਾ ਅਤੇ ਹੋਰ ਰਾਹਤ ਦੇਣ ਦਾ ਵੱਡਾ ਐਲਾਨCurrent UpdatesOctober 13, 2026 October 13, 2026 ਚੰਡੀਗੜ੍ਹ- ਪੰਜਾਬ ਪੁਲੀਸ ਦੇ ਡੀ.ਜੀ.ਪੀ. ਨੇ ਫ਼ਿਰੋਜ਼ਪੁਰ ਵਿਖੇ ਕਾਊਂਟਰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਇਕਬਾਲ ਸਿੰਘ ਦੇ ਡਿਊਟੀ ਦੌਰਾਨ ਸ਼ਹੀਦ ਹੋਣ ’ਤੇ ਉਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੰਦੀ ਸਿੰਘਾਂ ਨੂੰ ਇਨਸਾਫ਼ ਦੇਣ ਵਿੱਚ ਦੇਰੀ ਨਹੀਂ ਹੋਣੀ ਚਾਹੀਦੀCurrent UpdatesOctober 12, 2026 October 12, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਅੱਤਲ ਡੀਆਈਜੀ ਭੁੱਲਰ ਨੂੰ ਅਦਾਲਤ ਨੇ 8 ਦਿਨਾਂ ਲਈ ਈਡੀ ਹਿਰਾਸਤ ‘ਚ ਭੇਜਿਆCurrent UpdatesOctober 12, 2026 October 12, 2026 ਚੰਡੀਗੜ੍ਹ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਪੁਲੀਸ ਦੀ ਰੋਪੜ ਰੇਂਜ ਦੇ ਤਤਕਾਲੀ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA)...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨ ਕਰ ਰਹੀ ਹੈ ‘ਆਪ’ ਸਰਕਾਰ: ਭਗਵੰਤ ਮਾਨCurrent UpdatesOctober 12, 2026 October 12, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਰਗਟ ਸਿੰਘ ਨੇ ਅਹੁਦਾ ਸੰਭਾਲਦਿਆਂ ਹੀ ਵਿਰੋਧੀਆਂ ਨੂੰ ਘੇਰਿਆ, ਸਾਫ਼-ਸੁਥਰੀ ਰਾਜਨੀਤੀ ਦਾ ਦਿੱਤਾ ਸਪੱਸ਼ਟ ਸੁਨੇਹਾCurrent UpdatesOctober 11, 2026 October 11, 2026 ਚੰਡੀਗੜ੍ਹ- ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੇ ਆਪਣਾ ਨਵਾਂ ਅਹੁਦਾ ਰਸਮੀ ਤੌਰ ‘ਤੇ ਸੰਭਾਲ ਲਿਆ ਹੈ। ਅਹੁਦਾ ਸੰਭਾਲਦਿਆਂ ਹੀ ਉਨ੍ਹਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਵਿੱਚ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤਸਿਟੀ ਬਿਊਟੀਫੁੱਲ ‘ਚ ਪਏ ਮੀਂਹ ਨੇ ਦਿਵਾਈ ਚਿਪਚਿਪੀ ਗਰਮੀ ਤੋਂ ਮੁਕਤੀ, ਤਾਪਮਾਨ ‘ਚ ਆਈ ਵੱਡੀ ਗਿਰਾਵਟavCurrent UpdatesOctober 11, 2026 October 11, 2026 ਚੰਡੀਗੜ੍ਹ- ‘ਸਿਟੀ ਬਿਊਟੀਫੁੱਲ’ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਏ ਤੇਜ਼ ਮੀਂਹ ਨੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ“ਜਨਤਾ ਦੇ ਵੋਟ ਫਤਵੇ ਤੋਂ ਪਹਿਲਾਂ ਕਥਿਤ “ਵੋਟ ਚੋਰੀ” ਨਾਲ ਦਿੱਤਾ ਗਿਆ ਫਤਵਾ ਦੇਸ਼ ਦੇ ਹਿੱਤ ਵਿੱਚ ਨਹੀਂ ਹੋ ਸਕਦਾ”Current UpdatesOctober 10, 2026 October 10, 2026 ਚੰਡੀਗੜ੍ਹ- ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅੱਜ, ਚੋਣ ਕਮਿਸ਼ਨ ਦੀ...