October 8, 2026

ਚੰਡੀਗੜ੍ਹ

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

iBikers ਚੰਡੀਗੜ੍ਹ ਵੱਲੋਂ ‘Roadies Rebirth – Meet & Ride’ ਦਾ ਸ਼ਾਨਦਾਰ ਆਯੋਜਨ, ਰੋਡੀਆਂ ਦੇ ਸ਼ੌਕੀਨਾਂ ‘ਚ ਭਾਰੀ ਉਤਸ਼ਾਹ

Current Updates
ਚੰਡੀਗਡ਼੍ਹ- ਬਾਈਕਿੰਗ ਅਤੇ ਐਡਵੈਂਚਰ ਦੇ ਸ਼ੌਕੀਨਾਂ ਲਈ ਚੰਡੀਗੜ੍ਹ ਵਿੱਚ iBikers ਵੱਲੋਂ ‘Roadies Rebirth – Meet & Ride’ ਈਵੈਂਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਖਾਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰੰਗਲੇ ਪੰਜਾਬ ਦੀ ਸਿਰਜਣਾ ਵੱਲ ਕਦਮ: ਨਸ਼ਿਆਂ ਖ਼ਿਲਾਫ਼ ਜਨ-ਅੰਦੋਲਨ ‘ਚ ਹਰ ਪੰਜਾਬੀ ਦੀ ਸ਼ਮੂਲੀਅਤ ਜ਼ਰੂਰੀ

Current Updates
ਚੰਡੀਗੜ੍ਹ-  ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਅਤੇ ਰਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪ੍ਰਸ਼ਾਸਨ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਇੱਕ ਵਿਸ਼ੇਸ਼ ਜਨ-ਅੰਦੋਲਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਰਬਜੀਤ ਕੌਰ ਅਤੇ ਉਸ ਦੇ ਪਾਕਿਸਤਾਨੀ ਪਤੀ ਦੀਆਂ ਵਧੀਆਂ ਮੁਸ਼ਕਲਾਂ, ਜਾਣੋ ਪੂਰਾ ਮਾਮਲਾ

Current Updates
ਚੰਡੀਗੜ੍ਹ-  ਭਾਰਤ ਦੇ ਪੰਜਾਬ (ਕਪੂਰਥਲਾ) ਤੋਂ ਧਾਰਮਿਕ ਯਾਤਰਾ ‘ਤੇ ਪਾਕਿਸਤਾਨ ਗਈ ਸਰਬਜੀਤ ਕੌਰ ਅਤੇ ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਦੀਆਂ ਕਾਨੂੰਨੀ ਮੁਸ਼ਕਲਾਂ ਦਿਨ-ਬ-ਦਿਨ ਵਧਦੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ : ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵਫਦ ਰਾਜਪਾਲ ਨੂੰ ਮਿਲਿਆ, ਦਿੱਤਾ ਮੰਗ ਪੱਤਰ

Current Updates
ਚੰਡੀਗੜ੍ਹ:  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਚੀਫ਼ ਜਸਟਿਸ ਅਸ਼ਵਨੀ ਮਿਸ਼ਰਾ ਦੀ ਨਿਯੁਕਤੀ ਦੇ ਵਿਰੋਧ ‘ਤੇ ਕਾਂਗਰਸ ਦਾ ਸਰਕਾਰ ‘ਤੇ ਪਲਟਵਾਰ, ਪੰਜਾਬ ਸਰਕਾਰ ਨੂੰ ਲਿਆ ਆੜੇ ਹੱਥੀਂ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁਲਾਜ਼ਮ ਹੜਤਾਲ ਤੋਂ ਪਹਿਲਾਂ ਪ੍ਰਸ਼ਾਸਨ ਦਾ ਵੱਡਾ ਫੈਸਲਾ: ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਦਾ ਤਬਾਦਲਾ

Current Updates
ਚੰਡੀਗੜ੍ਹ-  ਪੰਜਾਬ ਸਿਵਲ ਸਕੱਤਰੇਤ ਵਿੱਚ ਪ੍ਰਸਤਾਵਿਤ ਮੁਲਾਜ਼ਮ ਹੜਤਾਲ ਤੋਂ ਠੀਕ ਪਹਿਲਾਂ ਪ੍ਰਸ਼ਾਸਨ ਵੱਲੋਂ ਲਿਆ ਗਿਆ ਇੱਕ ਵੱਡਾ ਫੈਸਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਰਕਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਚਿਨ ਪਾਇਲਟ ਦੀ ਪੰਜਾਬ ਫੇਰੀ ਤੋਂ ਪਹਿਲਾਂ ਕਾਂਗਰਸੀ ਖੇਮੇ ‘ਚ ਉਤਸ਼ਾਹ, ਧੜੇਬੰਦੀ ਖ਼ਤਮ ਹੋਣ ਦੀ ਉਮੀਦ

Current Updates
ਚੰਡੀਗੜ੍ਹ-  ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

Current Updates
ਚੰਡੀਗੜ੍ਹ-  ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ’ਤੇ ਚੁੱਪੀ ਤੋੜ ਦਿੱਤੀ ਹੈ। ਪਰਮੀਸ਼ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ: ਗੰਭੀਰ ਮੁੱਦਿਆਂ ਉੱਤੇ ਹੋਵੇਗੀ ਵਿਚਾਰ-ਚਰਚਾ

Current Updates
ਚੰਡੀਗੜ੍ਹ-  ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਉੱਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਿਹਤ ਦੇ ਚਾਨਣ-ਮੁਨਾਰੇ ਆਮ ਆਦਮੀ ਕਲੀਨਿਕ

Current Updates
ਚੰਡੀਗੜ੍ਹ-  ਪੰਜਾਬ ਦੀਆਂ ਸਿਹਤ ਸਹੂਲਤਾਂ ਦਾ ਪਹਿਲਾਂ ਇਹ ਹਾਲ ਸੀ ਕਿ ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਦਰ-ਦਰ ਭਟਕਣਾ ਪੈਂਦਾ ਸੀ।...