October 9, 2026

ਚੰਡੀਗੜ੍ਹ

ਖਾਸ ਖ਼ਬਰਚੰਡੀਗੜ੍ਹਪੰਜਾਬ

ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਬੈਠਕ 8 ਨਵੰਬਰ ਨੂੰ ਸੱਦੀ

Current Updates
ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਬੈਠਕ ਸੱਦ ਲਈ ਹੈ। ਇਹ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

Current Updates
ਡਾ. ਦਲਜੀਤ ਚੀਮਾ ਨੇ ‘ਐਕਸ’ ਪੋਸਟ ਵਿਚ ਦਿੱਤੀ ਜਾਣਕਾਰੀ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਦਲ ਦੀ ਪ੍ਰਧਾਨਗੀ...
ਖਾਸ ਖ਼ਬਰਚੰਡੀਗੜ੍ਹਪੰਜਾਬ

Chandigarh ਦਾ AQI ਦਿੱਲੀ ਦੇ ਨੇੜੇ; ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

Current Updates
ਚੰਡੀਗੜ੍ਹ/ਪਟਿਆਲਾ – ਚੰਡੀਗੜ੍ਹ ਵਿਚ ਵੀਰਵਾਰ ਨੂੰ ਵੀ ਹਵਾ ਦੀ ਗੁਣਵੱਤਾ ਵਿੱਚ ਤੇਜ਼ੀ ਨਾਲ ਗਿਰਾਵਟ ਦੇਖਣ ਨੂੰ ਮਿਲੀ ਅਤੇ AQI ਪੱਧਰ 421 ਦੇ ਚਿੰਤਾਜਨਕ ਅੰਕੜੇ ਤੱਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਵੇਗਾ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੀਨੀਅਰ PCS ਅਫ਼ਸਰ ਸਮੇਤ ਦੋ ਖਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ, ਪੜ੍ਹੋ ਪੂਰਾ ਮਾਮਲਾ

Current Updates
ਚੰਡੀਗੜ੍ਹ  – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ,...
ਅੰਤਰਰਾਸ਼ਟਰੀਖਾਸ ਖ਼ਬਰਚੰਡੀਗੜ੍ਹ

ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਮੌਜੂਦ, ਪਰ ਉਹ ਸਿੱਖਾਂ ਦੀ ਨੁਮਾਇੰਦਗੀ ਨਹੀਂ ਕਰਦੇ: ਟਰੂਡੋ

Current Updates
ਚੰਡੀਗੜ੍ਹ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੁਲਕ ਦੀ ਰਾਜਧਾਨੀ ਓਟਵਾ ਸਥਿਤ ਪਾਰਲੀਮੈਂਟ ਹਿੱਲ ਵਿਖੇ ਦੀਵਾਲੀ ਦੇ ਜਸ਼ਨ ਸਮਾਗਮ ਦੌਰਾਨ ਦਿੱਤੇ ਇਕ ਬਿਆਨ ਵਿੱਚ ਕਿਹਾ ਕਿ...
ਖਾਸ ਖ਼ਬਰਚੰਡੀਗੜ੍ਹ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਚੰਡੀਗੜ੍ਹ ਨੇ ਮਨਾਇਆ ਬਰਤਾਨਵੀ ਸਮਰਾਟ ਦਾ ਜਨਮ ਦਿਨ

Current Updates
ਚੰਡੀਗੜ੍ਹ- ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿਚ ਬਰਤਾਨਵੀ ਸਮਰਾਟ ਚਾਰਲਸ ਤਿੰਨ ਦਾ ਜਨਮ ਦਿਨ ਮਨਾਇਆ ਤੇ ਪਾਰਟੀ ਦੀ ਮੇਜ਼ਬਾਨੀ ਕੀਤੀ। ਇਸ ਮੌਕੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਰਕਾਰੀ ਨੌਕਰੀਆਂ ਲਈ ਭਰਤੀ ਨੇਮ ਅੱਧ ਵਿਚਾਲੇ ਨਹੀਂ ਬਦਲੇ ਜਾ ਸਕਦੇ: ਸੁਪਰੀਮ ਕੋਰਟ

Current Updates
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਸਰਕਾਰੀ ਨੌਕਰੀਆਂ ’ਚ ਨਿਯੁਕਤੀ ਦੇ ਨੇਮਾਂ ’ਚ ਉਦੋਂ ਤੱਕ ਅੱਧ-ਵਿਚਾਲੇ ਬਦਲਾਅ ਨਹੀਂ ਕੀਤਾ ਜਾ ਸਕਦਾ ਹੈ, ਜਦੋਂ ਤੱਕ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੰਦਰ ਸ੍ਰੀ ਕੇਦਾਰਨਾਥ ਵਿਖੇ ਹਸੀਜਾ ਪਰਿਵਾਰ ਵੱਲੋਂ ਕੁਲਚੇ ਛੋਲੇ ਦਾ ਲੰਗਰ ਲਗਾਇਆ ਅਤੇ ਮੰਦਿਰ ’ਚ ਪੌਦੇ ਲਗਾਏ

Current Updates
ਸੁਧਾਰਾ ਸਭਾ ਸ੍ਰੀ ਕੇਦਾਰਨਾਥ ਵੱਲੋਂ ਬਚੇ ਦਾ ਜਨਮ ਦਿਨ ਮਨਾਇਆ ਪਟਿਆਲਾ : ਅੱਜ ਇਥੇ ਪ੍ਰਾਚੀਨ ਸ਼ਿਵ ਮੰਦਿਰ ਸ੍ਰੀ ਕੇਦਾਰਨਾਥ ਵਿਖੇ ਸ੍ਰੀ ਸਤਨਾਮ ਹਸੀਜਾ ਵੱਲੋਂ ਉਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਕੂਲਾਂ ਚ ਸਮਰਕੈਂਪ ਲਗਾਉਣ ਤੇ ਲਗਾਈ ਪਾਬੰਦੀ

Current Updates
ਮੌਸਮ ਵਿਭਾਗ ਦੀ ਚਿਤਾਵਨੀ ਦੌਰਾਨ ਸਿੱਖਿਆ ਵਿਭਾਗ ਦਾ ਫ਼ੈਸਲਾ ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਵਿਚ ਪੈ ਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ...