November 22, 2026

ਚੰਡੀਗੜ੍ਹ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਾਥ ਦੇਣ ਲਈ ਪੰਜਾਬੀਆਂ ਤੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ

Current Updates
ਚੰਡੀਗੜ੍ਹ:  ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਗਈ 13 ਦਿਨਾਂ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

PM Modi ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨਾਲ ਕੀਤੀ ਵੀਡੀਓ ਕਾਲ ’ਤੇ ਗੱਲਬਾਤ; 174 ਜਾਨਾਂ ਬਚਾਉਣ ਲਈ ਕੀਤੀ ਬਹਾਦਰੀ ਦੀ ਸ਼ਲਾਘਾ

Current Updates
ਚੰਡੀਗੜ੍ਹ-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤੀ ਪਾਇਲਟ ਕੈਪਟਨ ਸਮਿਤ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਦੀ ਬਹਾਦਰੀ ਅਤੇ ਸੂਝ-ਬੂਝ ਦੀ ਭਰਪੂਰ ਸ਼ਲਾਘਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਖੁੱਡੀਆਂ ਦੀ ਅਰਜ਼, ਚੌਹਾਨ ਦਾ ਜਿਗਰਾ..!; ਪੰਜਾਬ ਨੂੰ ਸੌ ਕਰੋੜ ਦੇ ਫ਼ੰਡ

Current Updates
ਚੰਡੀਗੜ੍ਹ-  ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਤੇ ਕੇਂਦਰ ਦੇ ਸਿਆਸੀ ਟਕਰਾਅ ਵਿਚਾਲੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ’ਤੇ ‘ਮਿਹਰਬਾਨ’ ਹੋਏ ਹਨ। ਕੌਮੀ ਖੇਤੀ ਕਾਨਫ਼ਰੰਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ

Current Updates
ਚੰਡੀਗੜ੍ਹ-  ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਬੇਸ਼ੱਕ ਉਨ੍ਹਾਂ ਨੂੰ ਨਵੀਂ ਤਬਦੀਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਜਾ ਵੜਿੰਗ ਤੋਂ ਬਾਅਦ ਕੌਣ? ਪੰਜਾਬ ਦੇ ਆਗੂਆਂ ਦਾ ਰਾਹੁਲ ਅਤੇ ਖੜਗੇ ਕੋਲ ਦਿੱਲੀ ’ਚ ਡੇਰਾ

Current Updates
ਚੰਡੀਗੜ੍ਹ-  ਅਹਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਇੱਕ ਨਵਾਂ ਚਿਹਰਾ ਮਿਲਣ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਰਾਜਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਦਿੱਲੀ-ਹਲਵਾਰਾ ਉਡਾਣਾਂ ਦੀ ਸਮਾਂ-ਸਾਰਨੀ ’ਚ ਬਦਲਾਅ; ਯਾਤਰੀਆਂ ਨੂੰ ਮਿਲੇਗੀ ਵੱਡੀ ਰਾਹਤ

Current Updates
ਚੰਡੀਗੜ੍ਹ-  ਮੌਸਮ ਵਿੱਚ ਤਬਦੀਲੀ ਦੇ ਮੱਦੇਨਜ਼ਰ ਏਅਰ ਇੰਡੀਆ ਵੱਲੋਂ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੋਂ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਲਈ ਚੱਲ ਰਹੀਆਂ ਉਡਾਣਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਾਂਗਰਸ ਹਾਈਕਮਾਂਡ ਵੱਲੋਂ ਰਾਜਾ ਵੜਿੰਗ ਦੀ ਛੁੱਟੀ ! ਵੜਿੰਗ ਨੇ ਖ਼ੁਦ ਨੂੰ ਸਾਬਕਾ ਪ੍ਰਧਾਨ ਐਲਾਨਿਆ

Current Updates
ਚੰਡੀਗੜ੍ਹ-  ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਨਵੀਂ ਕਮਾਨ ਦੇ ਐਲਾਨ ਤੋਂ ਐਨ ਪਹਿਲਾਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਹੀ ਆਪਣੇ ਆਪ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਕਾਂਗਰਸ ਦੀ ਕਮਾਨ ‘ਚ ਵੱਡਾ ਉਲਟਫੇਰ? ਰਾਜਾ ਵੜਿੰਗ ਤੋਂ ਬਾਅਦ ਕਿਸ ਦੇ ਹੱਥ ਆਵੇਗੀ ਬਾਗਡੋਰ?

Current Updates
ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਸੰਗਠਨਾਤਮਕ ਅਦਲਾ-ਬਦਲੀ ਦੀਆਂ ਚਰਚਾਵਾਂ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਵਧਾ ਦਿੱਤੀ ਹੈ। ਸੂਬਾ ਕਾਂਗਰਸ ਦੀ ਕਮਾਨ ਵਿੱਚ ਸੰਭਾਵਿਤ ਬਦਲਾਅ ਨੂੰ ਲੈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾ

Current Updates
ਚੰਡੀਗੜ੍ਹ: ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ‘ਜਾਗਤ ਜੋਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਸੋਸ਼ਲ ਮੀਡੀਆ ’ਤੇ ਫਰਜ਼ੀ ਪੋਸਟਾਂ ਖਿਲਾਫ ਕਾਰਵਾਈ ਦੀ ਮੰਗੀ ਰਿਪੋਰਟ

Current Updates
ਚੰਡੀਗੜ੍ਹ-  ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਵਿੱਚ ਹੋਈ ਹਿੰਸਾ, ਅੱਗ ਲਗਾਉਣ ਅਤੇ ਭੰਨਤੋੜ ਦਾ ਮਾਮਲਾ ਪਟੀਸ਼ਨ ਦਾਖ਼ਲ ਹੋਣ ਤੋਂ ਬਾਅਦ ਨਿਆਂਇਕ ਘੇਰੇ ਵਿੱਚ ਆ ਗਿਆ ਹੈ।...