October 8, 2026

ਚੰਡੀਗੜ੍ਹ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁਹਾਲੀ ਬਿਲਡਰ ਘੁਟਾਲਾ: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਈ.ਡੀ. ਅੱਗੇ ਨਹੀਂ ਹੋਏ ਪੇਸ਼, ਮੰਗਿਆ ਹੋਰ ਸਮਾਂ

Current Updates
ਚੰਡੀਗੜ੍ਹ: ਮੋਹਾਲੀ ‘ਚ ਹੋਏ ਕਰੋੜਾਂ ਰੁਪਏ ਦੇ ਚਰਚਿਤ ਬਿਲਡਰ ਘੁਟਾਲੇ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਇੰਫੋਰਸਮੈਂਟ ਡਾਇਰੈਕਟੋਰੇਟ (ED) ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੌਮੀ ਕਮਿਸ਼ਨ ਵੱਲੋਂ Raja Warring ਦੀ ਗ੍ਰਿਫ਼ਤਾਰੀ ਦੇ ਹੁਕਮ

Current Updates
ਚੰਡੀਗੜ੍ਹ-  ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਵੱਡੇ ਸੰਘਰਸ਼ ਦਾ ਐਲਾਨ

Current Updates
ਚੰਡੀਗੜ੍ਹ- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਬੱਚਤ ਭਵਨ ਲੁਧਿਆਣਾ ਵਿਖੇ ਗੁਰਨਾਮ ਸਿੰਘ ਵਿਰਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਭਾਜਪਾ ਤੇ ਅਕਾਲੀ ਦਲ ਦੇ ਵਿਦਿਆਰਥੀ ਵਿੰਗਾਂ ਏ ਬੀ ਵੀ ਪੀ ਅਤੇ ਐੱਸ ਓ ਆਈ ਵਿਚਾਲੇ ਗੱਠਜੋੜ

Current Updates
ਚੰਡੀਗੜ੍ਹ-  ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਭਲਕੇ 31 ਅਗਸਤ ਨੂੰ ਹੋਣ ਜਾ ਰਹੀਆਂ ਵਿਦਿਆਰਥੀ ਕੌਂਸਲ ਚੋਣਾਂ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗਾਂ ਏ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਰਕਾਰੀ ਨੌਕਰੀਆਂ ’ਚ ਮੈਰਿਟ ਦੀ ਬੱਲੇ ਬੱਲੇ

Current Updates
ਚੰਡੀਗੜ੍ਹ- ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿੱਚ ਜਿੱਥੇ ਅੱਜ ਵੀ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਅਤੇ ਸੜਕਾਂ ’ਤੇ ਪ੍ਰਦਰਸ਼ਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

1984 ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ, ਦੋਸ਼ੀਆਂ ਲਈ ਕੋਈ ਥਾਂ ਨਹੀਂ

Current Updates
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਭਾਜਪਾ ਦੇ ਤਿੰਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਨੇ ਕ੍ਰਿਕਟ ਜਗਤ ਦੇ ਦਿੱਗਜ ਪੈਦਾ ਕੀਤੇ ਹਨ, ਹੁਣ ਇਹ ਅਗਲੀ ਪੀੜ੍ਹੀ ਲਈ ਮੰਚ ਤਿਆਰ ਕਰ ਰਿਹਾ ਹੈ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਆਸ਼ਰਮ ‘ਚ ਧਿਆਨ ਲਾਉਣ ਨਾਲ ਅਧਿਆਤਮਿਕ ਸ਼ਾਂਤੀ ਮਿਲੀ

Current Updates
ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍ਰਧਾਨਮੰਤਰੀ ਦਾ ‘ਮਨ ਕੀ ਬਾਤ’ ਪ੍ਰੋਗਰਾਮ

Current Updates
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 137ਵੇੰ “ਮਨ ਕੀ ਬਾਤ” ਦੇ ਪ੍ਰੋਗਰਾਮ ਲਈ ਵਿਸ਼ੇਸ਼ ਸਮਾਗਮ ਮੋਹਾਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰੱਖੜੀ ਦੇ ਸੁਭੱਗ ਦਿਹਾੜੇ ‘ਤੇ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ: 70.92 ਲੱਖ ਖਾਤਿਆਂ ‘ਚ ਪਹੁੰਚੀ ਸਨਮਾਨ ਰਾਸ਼ੀ

Current Updates
ਚੰਡੀਗੜ੍ਹ-  ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਧੀਨ ਸਨਮਾਨ ਰਾਸ਼ੀ ਸਿੱਧੀ ਲਾਭਪਾਤਰੀਆਂ...