November 22, 2026

ਚੰਡੀਗੜ੍ਹ

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਕਾਰਵਾਈ ਤੇ ਮੁਆਵਜ਼ੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਚਾਈਨਾ ਡੋਰ ਕਾਰਨ ਲੋਕਾਂ ਦੇ ਜ਼ਖ਼ਮੀ ਹੋਣ ਅਤੇ ਜਾਨਾਂ ਜਾਣ ਦੀਆਂ ਘਟਨਾਵਾਂ ਪ੍ਰਤੀ ਆਪਣੀ ਪਹੁੰਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੋਨਾ 1.30 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਇਕ ਦਿਨ ਵਿਚ 1,179 ਰੁਪਏ ਦੀ ਗਿਰਾਵਟ

Current Updates
ਚੰਡੀਗੜ੍ਹ- ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਪਿਛਲੇ ਸੱਤ ਕਾਰੋਬਾਰੀ ਦਿਨਾਂ ਵਿੱਚ ਸੋਨਾ ਲਗਪਗ 12 ਹਜ਼ਾਰ ਰੁਪਏ ਅਤੇ ਚਾਂਦੀ ਕਰੀਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਗਮਾਡਾ ਵੱਲੋਂ 15 ਹਜ਼ਾਰ ਕਰੋੜ ਰੁਪਏ ਦੇ ਫੰਡ ਜੁਟਾਉਣ ਵਾਲਾ ਟੈਂਡਰ ਰੱਦ ਕਰਨ ਲਈ ਪੱਤਰ

Current Updates
ਚੰਡੀਗੜ੍ਹ- ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ 15 ਹਜ਼ਾਰ ਕਰੋੜ ਰੁਪਏ ਦੇ ਫੰਡ ਜੁਟਾਉਣ ਲਈ ਪ੍ਰਸਤਾਵਿਤ ਟੈਂਡਰ ਰੱਦ ਕਰਨ ਲਈ ਪੰਜਾਬ ਸਰਕਾਰ ਨੂੰ ਪੱਤਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਗੁਰੂ ਰਵਿਦਾਸ ਦੇ ਫ਼ਲਸਫ਼ੇ ਨੂੰ ਘਰ-ਘਰ ਪਹੁੰਚਾਵਾਂਗੇ: ਮਾਨ

Current Updates
ਚੰਡੀਗਡ਼੍ਹ-  ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ 4 ਤੋਂ 6 ਦਸੰਬਰ ਤੱਕ ਵਾਰਾਣਸੀ,...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਨਗਰ ਨਿਗਮ ਚੋਣਾਂ ਲਈ ਚੰਡੀਗੜ੍ਹ ਭਾਜਪਾ ਨੇ ਕੀਤਾ ‘ਚੋਣ ਕਮੇਟੀ’ ਦਾ ਐਲਾਨ

Current Updates
ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ (ਭਾਜਪਾ) ਚੰਡੀਗੜ੍ਹ ਇਕਾਈ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਗਾਮੀ ਨਗਰ ਨਿਗਮ ਚੋਣਾਂ ਤੇ ਜਥੇਬੰਦਕ ਚੁਣੌਤੀਆਂ ਦੀਆਂ ਤਿਆਰੀਆਂ ਨੂੰ ਤੇਜ਼...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਇਤਿਹਾਸਕ 650ਵਾਂ ਪ੍ਰਕਾਸ਼ ਪੁਰਬ ਬੇਮਿਸਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੌਮੀ ਫੁੱਟਬਾਲ ਚੈਂਪੀਅਨਸ਼ਿਪ ਨਾਲ ਖੇਡ ਮੈਦਾਨਾਂ ਦੀ ਨੁਹਾਰ ਵੀ ਬਦਲੇਗੀ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਖੇਡ ਕੇਂਦਰ ਵਜੋਂ ਉੱਭਰ ਰਿਹਾ ਹੈ ਅਤੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਅਮਿਤਾਭ ਤੇ ਅਭਿਸ਼ੇਕ ਬੱਚਨ ਨੂੰ ਜਾਨੋਂ ਮਾਰਨ ਦੀ ਧਮਕੀ

Current Updates
ਚੰਡੀਗੜ੍ਹ- ਬੌਲੀਵੁੱਡ ਦੇ ਉੱਘੇ ਅਦਾਕਾਰ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਨੂੰ ਗੈਂਗਸਟਰ ਗੋਲਡੀ ਢਿੱਲੋਂ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਦੇ ਸਰਗਰਮ ਆਗੂ ਦਰਸ਼ਪ੍ਰੀਤ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

Current Updates
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਵਿੱਚ ਸਰਗਰਮ ਰਹੇ ਅਤੇ ਵਿਦਿਆਰਥੀ ਜਥੇਬੰਦੀ ‘ਸੱਥ’ ਦੇ ਆਗੂ ਦਰਸ਼ਪ੍ਰੀਤ ਸਿੰਘ ਅੱਜ ਚੰਡੀਗੜ੍ਹ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਆਪਣੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਨੀਲੀ ਐਨਕ ਤੇ ਜੇਬਾਂ ’ਚ ਹੱਥ: 23 ਮਹੀਨਿਆਂ ਦੇ ‘ਛੋਟੇ ਬੱਚੇ’ ਦੇ ਸਵੈਗ ਨੇ ਲੁੱਟਿਆ ਸਭ ਦਾ ਦਿਲ…

Current Updates
ਚੰਡੀਗੜ੍ਹ-  ਸੋਸ਼ਲ ਮੀਡੀਆ ’ਤੇ ਇਨ੍ਹੀਂ ਦਿਨੀਂ 23 ਮਹੀਨਿਆਂ ਦੇ ਇੱਕ ਨੰਨ੍ਹੇ ਬੱਚੇ ਰੁਦਰਾਂਸ਼ ਦਾ ਆਤਮ-ਵਿਸ਼ਵਾਸ ਭਰਿਆ ਅੰਦਾਜ਼ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।...