October 8, 2026

ਚੰਡੀਗੜ੍ਹ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਦਿਲਜੀਤ ਦੋਸਾਂਝ ਦੀ ਬਾਲੀਵੁੱਡ ਯਾਤਰਾ: ‘ਪੰਜਾਬ 1984’ ਪੰਜਾਬੀ ਫਿਲਮ ਸੀ, ‘ਉੜਤਾ ਪੰਜਾਬ’ ਨਾਲ ਮਿਲੀ ਸੀ ਹਿੰਦੀ ਸਿਨੇਮਾ ‘ਚ ਪਛਾਣ

Current Updates
ਚੰਡੀਗੜ੍ਹ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅੱਜ ਨਾ ਸਿਰਫ਼ ਪੰਜਾਬੀ ਸਿਨੇਮਾ ਸਗੋਂ ਬਾਲੀਵੁੱਡ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਇੱਕ ਵੱਡਾ ਨਾਂ ਬਣ ਚੁੱਕੇ ਹਨ। ਹਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਨਾਲ ਪੰਜਾਬ ਦੇ ਵਿਕਾਸ ਅਤੇ ‘ਵਿਕਸਿਤ ਭਾਰਤ’ ਦੇ ਵਿਜ਼ਨ ’ਤੇ ਸਾਰਥਕ ਮੁਲਾਕਾਤ

Current Updates
ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਬੀਨ ਜੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਭਾਜਪਾ ਦੇ ਸੀਨੀਅਰ ਆਗੂ ਸਰਦਾਰ ਫਤਿਹਜੰਗ ਸਿੰਘ ਬਾਜਵਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਨੌਜਵਾਨਾਂ ਨੂੰ ‘ਵਿਕਸਿਤ ਭਾਰਤ’ ਦੇ ਨਿਰਮਾਣ ‘ਚ ਯੋਗਦਾਨ ਪਾਉਣ ਦੀ ਕੀਤੀ ਅਪੀਲ

Current Updates
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ‘ਨਸ਼ਾ ਮੁਕਤ ਯੁਵਾ ਅਭਿਆਨ’ ਅਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕੰਨ ‘ਤੇ ਥੱਪੜ ਮਾਰਨਾ ਪਿਆ ਭਾਰੀ: 17 ਫ਼ੀਸਦੀ ਬੋਲੇ ਹੋਏ ਪੀੜਤ ਦੇ ਹੱਕ ‘ਚ ਅਦਾਲਤ ਦਾ ਅਹਿਮ ਫੈਸਲਾ

Current Updates
ਚੰਡੀਗੜ੍ਹ: ਮਾਮੂਲੀ ਤਕਰਾਰ ਵਿੱਚ ਕਿਸੇ ਦੇ ਕੰਨ ‘ਤੇ ਥੱਪੜ ਮਾਰਨਾ ਹੁਣ ਕਾਨੂੰਨੀ ਤੌਰ ‘ਤੇ ਕਾਫ਼ੀ ਮਹਿਂਗਾ ਸਾਬਤ ਹੋਇਆ ਹੈ। ਅਦਾਲਤ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਬੰਦੀ ਸਿੰਘਾਂ ਦੀ ਰਿਹਾਈ ਲਈ ਉੱਠੀ ਆਵਾਜ਼ ਨੂੰ ਪਰਚਿਆਂ ਜ਼ਰੀਏ ਦਬਾਉਣ ਦੀ ਕੋਸ਼ਿਸ਼ – ਬਾਪੂ ਤਰਸੇਮ ਸਿੰਘ

Current Updates
ਚੰਡੀਗੜ੍ਹ- ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ “ਸਾਡਾ ਐਮਪੀ ਰਿਹਾਅ ਕਰੋ” ਦੇ ਨਾਅਰੇ ਤਹਿਤ ਖਾਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਗੁਰੂ ਰਵਿਦਾਸ ਜੀ ਦਾ ‘ਬੇਗਮਪੁਰਾ’ ਸੰਕਲਪ ਹੀ ‘ਸਭਕਾ ਸਾਥ, ਸਭਕਾ ਵਿਕਾਸ’ ਦੀ ਪ੍ਰੇਰਣਾ: ਕੇਵਲ ਸਿੰਘ ਢਿੱਲੋਂ

Current Updates
ਚੰਡੀਗੜ੍ਹ-  ਸੰਤ ਸ਼੍ਰੋਮਣੀ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਜਯੰਤੀ ਨੂੰ ਸਮਰਪਿਤ ਭਾਜਪਾ ਦੇ ‘ਸਮਰਸਤਾ ਸੰਕਲਪ ਅਭਿਆਨ’ ਤਹਿਤ ਉਨ੍ਹਾਂ ਦੀ ਜਨਮਭੂਮੀ ਸੀਰ ਗੋਵਰਧਨਪੁਰ (ਵਾਰਾਣਸੀ) ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੋਦੀ ਸਰਕਾਰ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ, PM-KISAN ਯੋਜਨਾ ਨੂੰ ਅਗਲੇ 5 ਸਾਲਾਂ ਲਈ ਵਧਾਉਣਾ ਇੱਕ ਇਤਿਹਾਸਕ ਫ਼ੈਸਲਾ

Current Updates
ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਪ੍ਰਧਾਨ ਮੰਤਰੀ ਕਿਸਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮਾਨ ਦਾ ਦਾਅਵਾ: ਸਾਡੇ ਰਾਜ ’ਚ ਕੋਈ ਪੇਪਰ ਲੀਕ ਨਹੀਂ..; ਵਿਰੋਧੀਆਂ ਨੇ 6 ਮਾਮਲੇ ਗਿਣਾ ਕੇ ਦਿੱਤੀ ਚੁਣੌਤੀ

Current Updates
ਚੰਡੀਗੜ੍ਹ-  ਦੇਸ਼ ਭਰ ਵਿੱਚ ਪ੍ਰੀਖਿਆ ਪੇਪਰ ਲੀਕ ਦੇ ਮੁੱਦੇ ’ਤੇ ਚੱਲ ਰਹੀ ਬਹਿਸ ਦੇ ਵਿਚਕਾਰ ਹੁਣ ਪੰਜਾਬ ਵਿੱਚ ਵੀ ਇਸ ਮੁੱਦੇ ’ਤੇ ਰਾਜਨੀਤਿਕ ਘਮਾਸਾਨ ਤੇਜ਼...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

‘ਵਾਰਿਸ ਪੰਜਾਬ ਦੇ’ ਆਗੂ ਮਨਪ੍ਰੀਤ ਇਆਲੀ ਅਤੇ 14 ਹੋਰਨਾਂ ਵਿਰੁੱਧ ਕੇਸ ਦਰਜ

Current Updates
ਚੰਡੀਗੜ੍ਹ-  ਚੰਡੀਗੜ੍ਹ ਪੁਲੀਸ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਅਤੇ 14 ਹੋਰਨਾਂ ਵਿਰੁੱਧ ਪੁਲੀਸ ਨਾਲ ਝੜਪ ਕਰਨ ਦੇ ਮਾਮਲੇ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਨੀ, ਰੰਧਾਵਾ ਅਤੇ ਵੜਿੰਗ ਵਿਚਕਾਰ ਗੁਪਤ ਮੀਟਿੰਗ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ

Current Updates
ਚੰਡੀਗੜ੍ਹ-  ਮੰਗਲਵਾਰ ਰਾਤ ਨੂੰ ਦਿੱਲੀ ਵਿਖੇ ਪੀਪੀਸੀਸੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਿਚਕਾਰ...