ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘20 ਹਜ਼ਾਰ ’ਚ ਨਹੀਂ ਚੱਲਦਾ ਗੁਜ਼ਾਰਾ..’; ਸਫ਼ਾਈ ਕਾਮਿਆਂ ਵੱਲੋਂ ਪੰਜਾਬ ਸਰਕਾਰ ਦੀ ਆਫ਼ਰ ਰੱਦ; ਹੜਤਾਲ ਰਹੇਗੀ ਜਾਰੀCurrent UpdatesJuly 29, 2026 July 29, 2026 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਐਲਾਨੇ ਵੱਡੇ ਰਾਹਤ ਪੈਕੇਜ ਨੂੰ ਸਫ਼ਾਈ ਕਰਮਚਾਰੀ ਯੂਨੀਅਨਾਂ ਨੇ ਰੱਦ ਕਰ ਦਿੱਤਾ ਹੈ। ਸਫ਼ਾਈ ਕਰਮਚਾਰੀਆਂ ਨੇ ਸੂਬਾ ਪੱਧਰੀ ਹੜਤਾਲ ਜਾਰੀ ਰੱਖਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆCurrent UpdatesJuly 29, 2026July 29, 2026 July 29, 2026July 29, 2026 ਚੰਡੀਗੜ੍ਹ- ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਦੌਰਾਨ ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਭਾਰੀ ਮੀਂਹ ਦੌਰਾਨ ਕਰੰਟ ਲੱਗਣ ਨਾਲ PhD ਦੀ ਵਿਦਿਆਰਥਣ ਦੀ ਮੌਤCurrent UpdatesJuly 28, 2026 July 28, 2026 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਦੇ ਸੈਕਟਰ-25 ਸਥਿਤ ਦੱਖਣੀ ਕੈਂਪਸ ਵਿੱਚ ਅੱਜ ਸਵੇਰੇ ਭਾਰੀ ਮੀਂਹ ਦੌਰਾਨ ਕਰੰਟ ਲੱਗਣ ਨਾਲ ਯੂਨੀਵਰਸਿਟੀ ਦੀ ਇੱਕ ਰਿਸਰਚ ਸਕਾਲਰ ਦੀ ਮੌਤ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਗਾਇਕ ਤੇ ਅਦਾਕਾਰ ਜੱਸੀ ਗਿੱਲ ਦੀ ਮਾਤਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈCurrent UpdatesJuly 28, 2026 July 28, 2026 ਚੰਡੀਗੜ੍ਹ: ਪੰਜਾਬੀ ਸੰਗੀਤ ਅਤੇ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਜੱਸੀ ਗਿੱਲ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਦੀ ਮਾਤਾ ਜੀ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀGen Z ‘ਤੇ ਭੜਕੀ ਕੰਗਨਾ ਰਣੌਤ: ‘ਜਨਰੇਸ਼ਨ ਗਟਰ’ ਕਹਿ ਕੇ ਘੇਰਿਆ, ਪਰਵਰਿਸ਼ ‘ਤੇ ਚੁੱਕੇ ਸਵਾਲCurrent UpdatesJuly 28, 2026 July 28, 2026 ਚੰਡੀਗੜ੍ਹ- ਆਪਣੇ ਬੇਬਾਕ ਅਤੇ ਵਿਵਾਦਿਤ ਬਿਆਨਾਂ ਲਈ ਜਾਣੀ ਜਾਂਦੀ ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਇੱਕ ਵਾਰ ਫਿਰ ਚਰਚਾ ਵਿੱਚ ਹੈ। ਇਸ ਵਾਰ ਉਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਚ ਸਫਾਈ ਕਾਮਿਆਂ ਦੀ ਹੜਤਾਲ ਸਮਾਪਤ; ਸਰਕਾਰ ਨੇ ਤਨਖਾਹ ਕੀਤੀ ਦੁੱਗਣੀCurrent UpdatesJuly 27, 2026 July 27, 2026 ਚੰਡੀਗੜ੍ਹ- ਪੰਜਾਬ ਦੇ ਸਫਾਈ ਕਰਮਚਾਰੀਆਂ ਲਈ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਾਜਵਾ ਦਾ ਵੱਡਾ ਬਿਆਨ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੀ ਵਿਧਾਨ ਸਭਾ ਸੈਸ਼ਨ ‘ਚ ਹਿੱਸਾ ਲਵੇਗੀ ਕਾਂਗਰਸCurrent UpdatesJuly 25, 2026 July 25, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਅਹਿਮ ਬਿਆਨ ਦਿੰਦਿਆਂ ਆਖਿਆ ਹੈ ਕਿ ਕਾਂਗਰਸ ਪਾਰਟੀ ਆਗਾਮੀ ਵਿਧਾਨ ਸਭਾ ਸੈਸ਼ਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਛੇੜਖ਼ਾਨੀ ਮਾਮਲੇ ‘ਚ NHRC ਦਾ ਵੱਡਾ ਐਕਸ਼ਨ: ਪੰਜਾਬ ਦੇ DGP ਤੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ, ਜਵਾਬ ਤਲਬCurrent UpdatesJuly 24, 2026 July 24, 2026 ਚੰਡੀਗੜ੍ਹ: ਪੰਜਾਬ ਵਿੱਚ ਸਾਹਮਣੇ ਆਏ ਛੇੜਖ਼ਾਨੀ ਦੇ ਚਰਚਿਤ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ IPS ਅਧਿਕਾਰੀ ਪਰਮਾਰ ਨੂੰ ਕਲੀਨ ਚਿੱਟ; ਪਰਮਾਰ ਖ਼ਿਲਾਫ਼ ਲੱਗੇ ਦੋਸ਼ ਰੱਦCurrent UpdatesJuly 24, 2026 July 24, 2026 ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੀਨੀਅਰ ਆਈ.ਪੀ.ਐੱਸ. (IPS) ਅਧਿਕਾਰੀ ਗੁਰਸ਼ਰਨਦੀਪ ਸਿੰਘ ਪਰਮਾਰ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖ਼ਿਲਾਫ਼ ਲੱਗੇ ਸਾਰੇ ਦੋਸ਼ ਰੱਦ ਕਰ ਦਿੱਤੇ ਹਨ। ਸਰਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਕੂਲ ‘ਚ ਛੇੜਖ਼ਾਨੀ ਦਾ ਮਾਮਲਾ: ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਦੋਸ਼ੀ ਅਧਿਆਪਕ ਤੁਰੰਤ ਪ੍ਰਭਾਵ ਨਾਲ ਸਸਪੈਂਡCurrent UpdatesJuly 24, 2026 July 24, 2026 ਚੰਡੀਗੜ੍ਹ: ਸਕੂਲ ਵਿੱਚ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਗੰਭੀਰ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਸਿੱਖਿਆ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਸਰਕਾਰ...