ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਹਿਬਲ ਕਲਾਂ ਗੋਲੀਕਾਂਡ: Sukhbir Badal ਤੋਂ ਸਵਾ ਦੋ ਘੰਟੇ ਹੋਈ ਪੁੱਛਗਿੱਛCurrent UpdatesJuly 20, 2026 July 20, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਭਾਜਪਾ ਵੱਲੋਂ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀCurrent UpdatesJuly 18, 2026 July 18, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਜਾਰੀ ਕਰਦੇ ਸਮੇਂ ਸਰਕਾਰ ਨੇ ਸਮਾਜ ਦੇ ਸਾਰੇ ਵਰਗਾਂ ਦੀ ਨੁਮਾਇੰਦਗੀ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesJuly 17, 2026 July 17, 2026 ਚੰਡੀਗੜ੍ਹ: ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰ ਨਾਗਰਿਕ ਨੂੰ stopE20petrol.com ‘ਤੇ ਆਨਲਾਈਨ ਪਟੀਸ਼ਨ ‘ਤੇ ਦਸਤਖਤ ਕਰਕੇ ਇਸ ਲੜਾਈ ਵਿੱਚ ਸ਼ਾਮਲ ਹੋਣਾ ਚਾਹੀਦਾ ਹੈCurrent UpdatesJuly 17, 2026 July 17, 2026 ਚੰਡੀਗੜ੍ਹ- ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀDiljit Dosanjh ਦੇ ਟ੍ਰੈਵਲ ਬੈਗ ‘ਚ ਕੀ ਹੈ ਖ਼ਾਸ ? ਗੁਟਕਾ ਸਾਹਿਬ ਤੋਂ ਲੈ ਕੇ 3.45 ਲੱਖ ਦੇ ਬੈਗ ਦੀ ਕਹਾਣੀCurrent UpdatesJuly 16, 2026 July 16, 2026 ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਟੇਜ ਤੋਂ ਦੂਰ ਆਪਣੀ ਨਿੱਜੀ ਜ਼ਿੰਦਗੀ ਦੀ ਇੱਕ ਖ਼ਾਸ ਝਲਕ ਦਿਖਾਈ ਹੈ। ਮਸ਼ਹੂਰ ਮੈਗਜ਼ੀਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ, ਸੋਮਵਾਰ ਨੂੰ ਪੇਸ਼ ਹੋਣ ਦੇ ਹੁਕਮCurrent UpdatesJuly 16, 2026 July 16, 2026 ਚੰਡੀਗੜ੍ਹ- ਸਾਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਗੋਲੀਕਾਂਡਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਇੱਕ ਵੱਡੀ ਕਾਰਵਾਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਲੰਡਨ ਦੀ ਫਿਜ਼ਾ ’ਚ ਘੁਲੀ ਬੀਕਾਨੇਰੀ ਸਵਾਦ ਦੀ ਮਹਿਕ; Haldiram ਦੇ ਪਹਿਲੇ ਯੂਕੇ ਆਊਟਲੈੱਟ ’ਤੇ ਲੱਗੀਆਂ ਲੰਮੀਆਂ ਕਤਾਰਾਂCurrent UpdatesJuly 15, 2026 July 15, 2026 ਚੰਡੀਗੜ੍ਹ- ਭਾਰਤ ਦੇ ਸਭ ਤੋਂ ਮਸ਼ਹੂਰ ਅਤੇ ਪੁਰਾਣੇ ਫੂਡ ਬ੍ਰਾਂਡ ‘ਹਲਦੀਰਾਮ’ (Haldiram’s) ਨੇ ਯੂਨਾਈਟਿਡ ਕਿੰਗਡਮ (ਯੂ.ਕੇ.) ਵਿੱਚ ਆਪਣੀ ਪਹਿਲੀ ਸ਼ਾਨਦਾਰ ਪੈੜ ਪਾ ਦਿੱਤੀ ਹੈ। ਲੰਡਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹੁਣ ODI ‘ਚ ‘ਸੁਪਰ 7’ ਅਤੇ T-20 ‘ਚ ਦੇਖਣ ਨੂੰ ਮਿਲੇਗਾ ‘ਸੁਪਰ 10’ ਦਾ ਰੋਮਾਂਚCurrent UpdatesJuly 15, 2026 July 15, 2026 ਚੰਡੀਗੜ੍ਹ- ਕੌਮਾਂਤਰੀ ਕ੍ਰਿਕਟ ਪਰਿਸ਼ਦ (ICC) ਨੇ ਬੁੱਧਵਾਰ ਨੂੰ ਆਪਣੀ ਸਾਲਾਨਾ ਕਾਨਫਰੰਸ ਦੌਰਾਨ ਵੱਡੇ ਟੂਰਨਾਮੈਂਟਾਂ ਨੂੰ ਹੋਰ ਰੋਮਾਂਚਕ ਅਤੇ ਮੁਕਾਬਲੇਬਾਜ਼ ਬਣਾਉਣ ਲਈ ਇੱਕ ਨਵੇਂ ਫਾਰਮੈਟ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਜੀਲੈਂਸ ਬਿਊਰੋ ਵੱਲੋਂ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂCurrent UpdatesJuly 14, 2026 July 14, 2026 ਚੰਡੀਗ੍ਹੜ- ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮਹਿਲਾ ਪੁਲੀਸ ਥਾਣਾ, ਪੁਲੀਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐੱਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀNHAI ਨੇ ਪੰਜਾਬ ਅਤੇ ਹਰਿਆਣਾ ਦੇ 8 ਟੋਲ ਪਲਾਜ਼ਿਆਂ ‘ਤੇ ਵਧਾਈਆਂ ਦਰਾਂ; ਜਾਣੋ ਨਵੇਂ ਰੇਟCurrent UpdatesJuly 14, 2026 July 14, 2026 ਚੰਡੀਗੜ੍ਹ- ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਅਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ ‘ਤੇ ਯੂਜ਼ਰ ਫੀਸ (ਟੋਲ ਟੈਕਸ) ਦੀਆਂ ਦਰਾਂ ਵਿੱਚ ਸੋਧ ਕਰ...