ਚੰਡੀਗੜ੍ਹ
ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ
ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਰਿਹਾਇਸ਼ ’ਤੇ ਚਾਰ ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਕੈਬਨਿਟ ਮੀਟਿੰਗ ਭਲਕੇ...
ਅੰਜਨਾ ਓਮ ਕਸ਼ਯਪ ’ਤੇ ਫੁੱਟਿਆ ਸੋਸ਼ਲ ਮੀਡੀਆ ਦਾ ਗੁੱਸਾ; ਧਰਮਿੰਦਰ ਦੀ ‘ਝੂਠੀ ਮੌਤ ਦੀ ਖ਼ਬਰ’ ਤੋਂ ਬਾਅਦ ਹੋਈ ਟ੍ਰੋਲਿੰਗ ਦਾ ਸ਼ਿਕਾਰ !
ਚੰਡੀਗੜ੍ਹ- ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਅਜੀਬੋ-ਗਰੀਬ ਅਫਵਾਹ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਅਸਲ ਵਿੱਚ, ਬੌਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੀ ਸਿਹਤ...
ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ
ਚੰਡੀਗੜ੍ਹ- ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ...
ਪੰਜਾਬ ’ਚ ਵੀਆਈਪੀ ਸਕਿਉਰਿਟੀ ’ਚ ਲੱਗੇ ਪੁਲੀਸ ਵਾਹਨ ਚੌਕਸੀ ਵਰਤਣ: ਡੀਜੀਪੀ
ਚੰਡੀਗੜ੍ਹ- ਲੈਫਨੀਨੈਂਟ ਜਨਰਲ ਸੇਵਾਮੁਕਤ ਡੀ ਐਸ ਹੁੱਡਾ ਦੇ ਪੰਜਾਬ ਪੁਲੀਸ ਦੇ ਸਕਿਉਰਿਟੀ ਵਿਚ ਲੱਗੇ ਇਕ ਵਾਹਨ ਵਲੋਂ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰਨ ਦੇ ਦੋਸ਼...
‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’
ਚੰਡੀਗਡ਼੍ਹ- ਸੀ ਬੀ ਆਈ ਅਦਾਲਤ ’ਚ ਅੱਜ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਮਾਡਲ ਜੇਲ੍ਹ ਬੁੜੈਲ ’ਚ ਗੱਦਾ ਮੁਹੱਈਆ ਕਰਾਉਣ ਲਈ ਅਰਜ਼ੀ ਦਾਇਰ...
14 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ
ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 14 ਨਵੰਬਰ ਨੂੰ ਹੋਵੇਗੀ। ਮੰਤਰੀ ਮੰਡਲ ਮਾਮਲੇ ਸ਼ਾਖਾ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ...
ਕੇਂਦਰ ਵੱਲੋਂ ਫ਼ਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਹਰੀ ਝੰਡੀ
ਚੰਡੀਗੜ੍ਹ- ਰੇਲ ਮੰਤਰਾਲੇ ਨੇ ਰਾਜਪੁਰਾ-ਮੁਹਾਲੀ ਰੇਲ ਲਿੰਕ ਨੂੰ ਹਰੀ ਝੰਡੀ ਦੇਣ ਤੋਂ ਕੁਝ ਦਿਨ ਬਾਅਦ ਹੁਣ 25.72 ਕਿਲੋਮੀਟਰ ਲੰਬੇ ਫਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਮਨਜ਼ੂਰੀ...
‘ਮੇਰੀ ਬਾਂਹ ਛੱਡ ਦੇ, ਨਹੀਂ ਤਾਂ ਆਵਦਾ ਹਿਸਾਬ ਲਾ ਲਈ’: ਹਰਮਨਪ੍ਰੀਤ ਕੌਰ ਦੀ ਦਲੇਰੀ ਨੇ ਪੰਜਾਬ ਦੀਆਂ ਧੀਆਂ ਦੀ ਅਣਖ ਵਧਾਈ
ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਵਿੱਚ ਸੋਮਵਾਰ ਨੂੰ ਵਿਦਿਆਰਥੀਆਂ ਵੱਲੋਂ ਸਿਆਸੀ ਅਤੇ ਕਿਸਾਨ ਆਗੂਆਂ ਦੇ ਨਾਲ ਮਿਲ ਕੇ, ਲੰਬੇ ਸਮੇਂ ਤੋਂ ਲਟਕਦੀਆਂ ਸੈਨੇਟ ਚੋਣਾਂ ਕਰਵਾਉਣ ਦੀ ਮੰਗ...
ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ, ਹਥਿਆਰ ਜ਼ਬਤ
ਚੰਡੀਗੜ੍ਹ- ਪੰਜਾਬ ਪੁਲੀਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ...
