ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਰਾਵਲੀ ਪਹਾੜੀਆਂ: ਕੁਦਰਤੀ ਕੰਧ ਦੀ ਹੋਂਦ ‘ਤੇ ਮੰਡਰਾ ਰਿਹਾ ਖ਼ਤਰਾCurrent UpdatesDecember 25, 2025 December 25, 2025 ਚੰਡੀਗੜ੍ਹ- ਅਰਾਵਲੀ ਪਰਬਤ ਮਾਲਾ(ਪਹਾੜੀਆਂ) ਸਿਰਫ਼ ਪੱਥਰਾਂ ਅਤੇ ਚਟਾਨਾਂ ਦਾ ਸਮੂਹ ਨਹੀਂ ਹੈ, ਸਗੋਂ ਇਹ ਉੱਤਰੀ ਭਾਰਤ ਦੀ ਵਾਤਾਵਰਣ ਸੁਰੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਵੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼ਹੀਦੀ ਜੋੜ ਮੇਲ: ਰੇਲਵੇ ਵੱਲੋਂ ਸਰਹਿੰਦ ਵਿਖੇ 12 ਗੱਡੀਆਂ ਦੇ ਆਰਜ਼ੀ ਠਹਿਰਾਅ ਦਾ ਐਲਾਨCurrent UpdatesDecember 25, 2025 December 25, 2025 ਚੰਡੀਗੜ੍ਹ- ਰੇਲਵੇ ਨੇ ਸ਼ਹੀਦੀ ਜੋੜ ਮੇਲੇ ਲਈ ਸਰਹਿੰਦ ਵਿਖੇ 12 ਰੇਲ ਗੱਡੀਆਂ ਦੇ ਆਰਜ਼ੀ ਠਹਿਰਾਅ (ਸਟਾਪੇਜ) ਦਾ ਐਲਾਨ ਕੀਤਾ ਹੈ। ਰੇਲ ਰਾਜ ਮੰਤਰੀ ਰਵਨੀਤ ਬਿੱਟੂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੁਣ ਅੰਗਰੇਜ਼ੀ-ਹਿੰਦੀ ਦੀਆਂ ਕਿਤਾਬਾਂ ਵਿੱਚ ਵੀ ਹੋਵੇਗਾ ‘ਊੜਾ ਐੜਾ’Current UpdatesDecember 24, 2025 December 24, 2025 ਚੰਡੀਗੜ੍ਹ- ਪੰਜਾਬ ਦੇ ਸਿੱਖਿਆ ਵਿਭਾਗ ਨੇ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦਿਆਂ ਵਿਦਿਆਰਥੀਆਂ ਦੇ ਗੁਰਮੁਖੀ ਲਿਪੀ ਪੜ੍ਹਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀCurrent UpdatesDecember 22, 2025 December 22, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਵਿੱਚ ਸੋਮਵਾਰ ਨੂੰ ਸੀਤ ਲਹਿਰ ਦਾ ਪ੍ਰਭਾਵ ਬਣਿਆ ਰਿਹਾ, ਹਾਲਾਂਕਿ ਦੋਵਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕੁਝ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ; ਨਾਰਨੌਲ ’ਚ ਤਾਪਮਾਨ 5.2 ਡਿਗਰੀ ਤੱਕ ਡਿੱਗਿਆCurrent UpdatesDecember 21, 2025 December 21, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਐਤਵਾਰ ਨੂੰ ਭਾਰੀ ਠੰਢ ਰਹੀ ਅਤੇ ਦੋਵਾਂ ਸੂਬਿਆਂ ਦੇ ਕਈ ਹਿੱਸੇ ਸੰਘਣੀ ਧੁੰਦ ਦੀ ਲਪੇਟ ਵਿੱਚ ਰਹੇ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਤਿੰਨ ਪਵਿੱਤਰ ਸ਼ਹਿਰਾਂ ਵਿੱਚ ਮੀਟ, ਸ਼ਰਾਬ ਅਤੇ ਤੰਬਾਕੂ ’ਤੇ ਪਾਬੰਦੀ ਹੁਣ ਲਾਗੂCurrent UpdatesDecember 21, 2025 December 21, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਹੁਣ ਤਿੰਨ ਪਵਿੱਤਰ ਸ਼ਹਿਰਾਂ ਅੰਮ੍ਰਿਤਸਰ ਦਾ ਗਲਿਆਰਾ ਖੇਤਰ, ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਐਥਲੀਟ ਤੇ ਐਕਟਰ ਪਰਵੀਨ ਕੁਮਾਰCurrent UpdatesDecember 20, 2025 December 20, 2025 ਚੰਡੀਗੜ੍ਹ- ਸਵਾ ਕੁਇੰਟਲ ਦੇ ਪਰਵੀਨ ਕੁਮਾਰ ਦਾ ਨਾਂ ਮੈਂ ‘ਧਰਤੀਧੱਕ’ ਰੱਖਿਆ ਹੋਇਆ ਸੀ। ਉਸ ਨੇ ਕਾਮਨਵੈਲਥ ਖੇਡਾਂ ਅਤੇ ਏਸ਼ੀਆ ਪੱਧਰ ਦੇ ਖੇਡ ਮੁਕਾਬਲਿਆਂ ’ਚੋਂ 7...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੈਣੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਡਿੱਗਿਆCurrent UpdatesDecember 20, 2025 December 20, 2025 ਚੰਡੀਗਡ਼੍ਹ- ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਕਾਂਗਰਸ ਵੱਲੋਂ ਪੇਸ਼ ਕੀਤੇ ਬੇਭਰੋਸਗੀ ਮਤੇ ’ਤੇ ਸੱਤਾਧਾਰੀ ਧਿਰ ਭਾਜਪਾ ਅਤੇ ਵਿਰੋਧੀ ਧਿਰ ਵਿਚਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿਆਸੀ ਸਿਕੰਦਰ: ਪੜ੍ਹੇ ਵੀ ਖ਼ੂਬ, ਜਿੱਤੇ ਵੀ ਖ਼ੂਬCurrent UpdatesDecember 20, 2025 December 20, 2025 ਚੰਡੀਗਡ਼੍ਹ- ਪੰਚਾਇਤ ਸਮਿਤੀ ਸਾਹਨੇਵਾਲ ਦੀ ਨਵੀਂ ਚੁਣੀ ਮੈਂਬਰ ਨਵਦੀਪ ਕੌਰ ਢਿੱਲੋਂ ਦਾ ਕੋਈ ਸਾਨੀ ਨਹੀਂ ਜਾਪਦਾ; ਹਾਲਾਂਕਿ ਇਹ ਮੈਂਬਰੀ ਉਸ ਦੀ ਵਿਦਿਅਕ ਡਿਗਰੀ ਦੇ ਮੇਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੁਣ ਪੰਜਾਬ ਨਿੱਤਰੇਗਾ ਜੀ ਰਾਮ ਜੀ ਦੇ ਵਿਰੋਧ ’ਚCurrent UpdatesDecember 20, 2025 December 20, 2025 ਚੰਡੀਗਡ਼੍ਹ- ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਂ ਬਦਲੇ ਜਾਣ ਅਤੇ ਯੋਜਨਾ ਦੇ ਬੁਨਿਆਦੀ ਢਾਂਚੇ ’ਚ ਤਬਦੀਲੀ ਕੀਤੇ ਜਾਣ ਤੋਂ ਖ਼ਫ਼ਾ ‘ਆਪ’ ਸਰਕਾਰ ਨੇ ਜਨਵਰੀ ਮਹੀਨੇ...