ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹਾਂ ਦਾ ਮਾਮਲਾ: ਕੌਮੀ ਗਰੀਨ ਟ੍ਰਿਬਿਊਨਲ ਵੱਲੋਂ ਬੀ ਬੀ ਐੱਮ ਬੀ ਨੂੰ ਨੋਟਿਸCurrent UpdatesDecember 16, 2025 December 16, 2025 ਚੰਡੀਗੜ੍ਹ- ਕੌਮੀ ਗਰੀਨ ਟ੍ਰਿਬਿਊਨਲ ਨੇ ਪੰਜਾਬ ’ਚ ਅਗਸਤ ਮਹੀਨੇ ਆਏ ਭਿਆਨਕ ਹੜ੍ਹਾਂ ਦੇ ਸੰਦਰਭ ’ਚ ਅੱਜ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਨੋਟਿਸ ਜਾਰੀ ਕਰ ਦਿੱਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੈਰੋਲ ’ਤੇ ਸੁਣਵਾਈ: ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ ਅੰਮ੍ਰਿਤਪਾਲ ਸਿੰਘCurrent UpdatesDecember 16, 2025 December 16, 2025 ਚੰਡੀਗੜ੍ਹ- ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਹਿਰਾਸਤ ਵਿੱਚ ਲਏ ਗਏ ਅਤੇ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੀਆਂ ਪੁਰਾਣੀਆਂ ਸਰਕਾਰਾਂ ਨੇ ਗੈਂਗਸਟਰ ਪੈਦਾ ਕੀਤੇ: ਭਗਵੰਤ ਮਾਨCurrent UpdatesDecember 16, 2025December 16, 2025 December 16, 2025December 16, 2025 ਚੰਡੀਗੜ੍ਹ- ਪੰਜਾਬ ਦੇ ਲੋਕਾਂ ਨੂੰ ਪੁਰਾਣੀਆਂ ਸਰਕਾਰਾਂ ਦੇ ਨਤੀਜੇ ਭੁਗਤਣੇ ਪੈ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਗੋਆ ਨਾਈਟ ਕਲੱਬ ਫਾਇਰ: ਲੂਥਰਾ ਭਰਾ ਦਿੱਲੀ ਪਹੁੰਚੇCurrent UpdatesDecember 16, 2025 December 16, 2025 ਗੋਆ- ਥਾਈਲੈਂਡ ਪੁਲੀਸ ਨੇ ਗੋਆ ਨਾਈਟ ਕਲੱਬ ਦੇ ਮਾਲਕ ਲੂਥਰਾ ਭਰਾਵਾਂ- ਸੌਰਭ ਤੇ ਗੌਰਵ ਲੂਥਰਾ ਦਿੱਲੀ ਪਹੁੰਚ ਗਏ ਹਨ। ਗੋਆ ਦੇ ਇਸ ਨਾਈਟ ਕਲੱਬ ਵਿਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਰਿਸ਼ਦ ਚੋਣਾਂ: 154 ਗਿਣਤੀ ਕੇਂਦਰਾਂ ’ਤੇ ਹੋਵੇਗੀ ਵੋਟਾਂ ਦੀ ਗਿਣਤੀCurrent UpdatesDecember 16, 2025 December 16, 2025 ਚੰਡੀਗੜ੍ਹ- ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਬੁੱਧਵਾਰ ਨੂੰ ਪੰਜਾਬ ਭਰ ’ਚ ਬਣਾਏ 154 ਗਿਣਤੀ ਕੇਂਦਰਾਂ ’ਤੇ ਸਖ਼ਤ ਸੁਰੱਖਿਆ ਪਹਿਰੇ ਹੇਠ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਾਊਂਟਿੰਗ ਦੀ ਵੀਡੀਓਗ੍ਰਾਫ਼ੀ ਲਈ ਹਾਈ ਕੋਰਟ ਪੁੱਜਾ ਰਾਜਾ ਵੜਿੰਗCurrent UpdatesDecember 15, 2025 December 15, 2025 ਚੰਡੀਗੜ੍ਹ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬੀ ਫ਼ਿਲਮ ‘ਚੱਕਵੇ 2% ਆਲੇ’ ਜਲਦ ਹੋਵੇਗੀ ਰਿਲੀਜ਼Current UpdatesDecember 14, 2025 December 14, 2025 ਚੰਡੀਗੜ੍ਹ- ਵਾਈਟ ਨੋਟਸ ਐਂਟਰਟੇਨਮੈਂਟ ਵੱਲੋਂ ਬਣਾਈ ਨਵੀਂ ਪੰਜਾਬੀ ਫ਼ਿਲਮ ‘ਚੱਕਵੇ 2% ਆਲੇ’ ਜਲਦ ਰਿਲੀਜ਼ ਕੀਤੀ ਜਾਵੇਗੀ। ਇਹ ਫ਼ਿਲਮ ਪੰਜਾਬੀ ਫ਼ਿਲਮ ਉਦਯੋਗ ਵਿੱਚ ਨਵੀਆਂ ਲਹਿਰਾਂ ਲਿਆਵੇਗੀ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਹੁਣ ਦੱਸੋ ਕੌਣ ਮਾਨਸਿਕ ਤੌਰ ’ਤੇੇ ਅਸਥਿਰ’: ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਘੇਰਿਆCurrent UpdatesDecember 13, 2025 December 13, 2025 ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਅੱਤਲ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਦੀ ਸਖ਼ਤ ਆਲੋਚਨਾ ਕਰਨ ਤੋਂ ਬਾਅਦ ਪੰਜਾਬ ਵਿੱਚ ਸਿਆਸੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਮਾਨ ਤੋਂ ਸੁਰੱਖਿਆ ਮੰਗੀ, ਚੁੱਪੀ ’ਤੇ ਚੁੱਕੇ ਸਵਾਲCurrent UpdatesDecember 13, 2025 December 13, 2025 ਚੰਡੀਗੜ੍ਹ- ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਵਾਲੇ ਬਿਆਨ ਨਾਲ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣ ਤੋਂ ਪਹਿਲਾਂ ਵਿਰੋਧੀਆਂ ਨੇ ਹਾਰ ਮੰਨੀ: ਭਗਵੰਤ ਮਾਨCurrent UpdatesDecember 13, 2025 December 13, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਤੋਂ ਇਕ ਦਿਨ ਪਹਿਲਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਣੇ...