December 1, 2025

ਚੰਡੀਗੜ੍ਹ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਉਪ ਕੁਲਪਤੀ ਦਫ਼ਤਰ ਨੇੇੜੇ ਲੱਗੀ ਸਟੇਜ ਨੇ ਸਿੰਘੂ ਟਿਕਰੀ ਬਾਰਡਰ ਚੇਤੇ ਕਰਾਇਆ

Current Updates
ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਦਿੱਤੇ ਯੂਨੀਵਰਸਿਟੀ ਬੰਦ ਦੇ ਸੱਦੇ ਉਤੇ ਪੀਯੂ ਕੈਂਪਸ ਵਿੱਚ ਵੱਡਾ ਇਕੱਠ ਹੋ ਚੁੱਕਿਆ ਹੈ। ਚੰਡੀਗੜ੍ਹ ਪੁਲੀਸ ਦੀਆਂ ਰੋਕਾਂ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਦੇ ਐਂਟਰੀ ਪੁਆਇੰਟਾਂ ਉੱਤੇ ਨਾਕੇਬੰਦੀ; ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੂੰ ਮੈਕਸ ਹਸਪਤਾਲ ਨੇੜੇ ਰੋਕਿਆ

Current Updates
ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪੰਜਾਬ ਤੋਂ ਆਉਣ ਵਾਲੀਆਂ ਕਿਸਾਨ ਜਥੇਬੰਦੀਆਂ ਤੇ ਹੋਰ ਧਿਰਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਆਪ’ ਦਾ ਵਫ਼ਦ ਪੰਜਾਬ ’ਵਰਸਿਟੀ ਬਾਰੇ ਰਾਜਪਾਲ ਨੂੰ ਮਿਲਿਆ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਫ਼ੈਸਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੀ ਯੂ: ਤਿਵਾੜੀ ਉਪ ਰਾਸ਼ਟਰਪਤੀ ਨੂੰ ਮਿਲੇ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਦਾ ਢਾਂਚ ਭੰਗ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਮਾਮਲਾ ਲਗਾਤਾਰ ਭਖ਼ ਰਿਹਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲਾਗੂ ਕੀਤੇ ਜਾਣ ’ਤੇ ਲਗਾਈ ਰੋਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਮੁੜ ਪੰਜ ਦਿਨਾ ਰਿਮਾਂਡ ’ਤੇ ਭੇਜਿਆ

Current Updates
ਚੰਡੀਗੜ੍ਹ- ਸੀਬੀਆਈ ਵੱਲੋਂ ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ਤੋਂ ਬਾਅਦ ਅਤੇ ਦਲਾਲ ਕ੍ਰਿਸ਼ਨੂੰ ਨੂੰ ਚੰਡੀਗੜ੍ਹ ਸਥਿਤ ਸੀਬੀਆਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸ਼ਬਦਾਂ ਦੇ ਹੇਰਫੇਰ ਨਾਲ ਪੰਜਾਬੀਆਂ ਨੂੰ ਮੂਰਖ ਨਾ ਬਣਾਓ, ਪੰਜਾਬ ਯੂਨੀਵਰਸਿਟੀ ਬਾਰੇ ਫੈਸਲਾ ਤੁਰੰਤ ਵਾਪਸ ਲਓ: ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ

Current Updates
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਲੋਕਾਂ ਨੂੰ ਗੁੰਮਰਾਹ ਕਰਨ ਵਾਲੀਆਂ ਹੋਛੀਆਂ ਹਰਕਤਾਂ ਕਰਨ ਤੋਂ ਬਾਜ਼ ਆਵੇ ਕੇਂਦਰ ਸਰਕਾਰ

Current Updates
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਘਟੀਆ ਹਥਕੰਡੇ ਵਰਤਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਟਾਰ ਕ੍ਰਿਕਟਰ ਸਮ੍ਰਿਤੀ ਮੰਧਾਨਾ ਅਤੇ ਸੰਗੀਤਕਾਰ ਪਲਾਸ਼ ਮੁਛਾਲ ਦੇ ਵਿਆਹ ਦੀਆਂ ਕਿਆਸਰਾਈਆਂ ਤੇਜ਼

Current Updates
ਚੰਡੀਗੜ੍ਹ- ਮਹਿਲਾ ਕ੍ਰਿਕੇਟ ਵਿੱਚ ਆਈਸੀਸੀ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਕ੍ਰਿਕੇਟ ਸਟਾਰ ਸਮ੍ਰਿਤੀ ਮੰਧਾਨਾ ਅਤੇ ਸੰਗੀਤਕਾਰ-ਨਿਰਦੇਸ਼ਕ ਪਲਾਸ਼ ਮੁਛਾਲ ਨੇ ਮੈਦਾਨ ਅਤੇ ਸਟੇਜ ਤੋਂ ਬਾਅਦ ਹੁਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਰਾਹੁਲ ਗਾਂਧੀ ਦਾ ਦਾਅਵਾ: ਹਰਿਆਣਾ ਦੀ ਵੋਟਰ ਸੂਚੀ ਵਿੱਚ ਬ੍ਰਾਜ਼ੀਲ ਦੀ ਮਾਡਲ, ਕਿਤੇ ‘ਸਵੀਟੀ’ ਤਾਂ ਕਿਤੇ ‘ਸੀਮਾ’

Current Updates
ਚੰਡੀਗੜ੍ਹ- ਕਾਂਗਰਸ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਫਰਜ਼ੀ ਵੋਟਿੰਗ ਦਾ ਸਨਸਨੀਖੇਜ਼...