ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀDiljit Dosanjh ਦੇ ਇੱਕ ਟੂਰ ਨੇ ਦਿੱਤਾ 1.2 ਲੱਖ ਲੋਕਾਂ ਨੂੰ ਰੁਜ਼ਗਾਰ ! ਸਰਕਾਰ ਦੇ ਖਜ਼ਾਨੇ ’ਚ 114 ਕਰੋੜ ਦਾ ਟੈਕਸCurrent UpdatesApril 24, 2026 April 24, 2026 ਚੰਡੀਗੜ੍ਹ- ਤੁਸੀਂ Diljit Dosanjh ਦੇ ਗਾਣਿਆਂ ‘ਤੇ ਲੋਕਾਂ ਨੂੰ ਨੱਚਦੇ ਤਾਂ ਬਹੁਤ ਦੇਖਿਆ ਹੋਵੇਗਾ ਪਰ ਇਸ ਨੇ ਅਰਥਵਿਵਸਥਾ ਵਿੱਚ ਵੀ ਭਰਵਾਂ ਯੋਗਦਾਨ ਪਾਇਆ ਹੈ। EY...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਸਰਕਾਰ ਨੇ ਲਗਾਈ ਲਾਰੈਂਸ ਆਫ ਪੰਜਾਬ ਵੈੱਬ ਸੀਰੀਜ਼ ਉੱਤੇ ਰੋਕCurrent UpdatesApril 24, 2026 April 24, 2026 ਚੰਡੀਗੜ੍ਹ- ਕੇਂਦਰ ਸਰਕਾਰ ਨੇ ਲਾਰੈਂਸ ਆਫ ਪੰਜਾਬ ਵੈੱਬ ਸੀਰੀਜ਼ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੀ ਗੱਲ ਦੀ ਜਾਣਕਾਰੀ ਅੱਜ ਕੇਂਦਰੀ ਸੂਚਨਾ ਮੰਤਰਾਲੇ ਨੇ ਪੰਜਾਬ-ਹਰਿਆਣਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀRaja Warring ਨੇ ਲਾਰੈਂਸ ਬਿਸ਼ਨੋਈ ’ਤੇ ਆਧਾਰਿਤ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀCurrent UpdatesApril 21, 2026 April 21, 2026 ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਆਧਾਰਿਤ ਦੱਸੀ ਜਾ ਰਹੀ ਟੀਵੀ ਸੀਰੀਜ਼ “ਲਾਰੈਂਸ ਆਫ ਪੰਜਾਬ” ‘ਤੇ ਸਖ਼ਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਲੇਖਕਾ ਮਧੂ ਕਿਸ਼ਵਰ ਦੇ ਦਫ਼ਤਰ ਨੋਟਿਸ ਦੇਣ ਪਹੁੰਚੀ ਚੰਡੀਗੜ੍ਹ ਪੁਲੀਸCurrent UpdatesApril 21, 2026 April 21, 2026 ਚੰਡੀਗੜ੍ਹ- ਚੰਡੀਗੜ੍ਹ ਪੁਲੀਸ ਦੀ ਇੱਕ ਟੀਮ ਮੰਗਲਵਾਰ ਨੂੰ ਲੇਖਕਾ ਅਤੇ ਸਿੱਖਿਆ ਸ਼ਾਸਤਰੀ ਮਧੂ ਕਿਸ਼ਵਰ ਵਿਰੁੱਧ ਦਰਜ ਐੱਫ ਆਈ ਆਰ. (FIR) ਦੇ ਸਬੰਧ ਵਿੱਚ ਨੋਟਿਸ ਦੇਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣੇ ਹਾਈਕੋਰਟ ਨੇ ਅੰਦਰੂਨੀ ਸਥਿਤੀ ਫੋਨ ਦੀ ਵਰਤੋਂ ‘ਤੇ ਜਵਾਬ ਜਾਰੀ ਕੀਤਾCurrent UpdatesApril 21, 2026 April 21, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਗੱਲ ਦਾ ਨੋਟਿਸ ਲਿਆ ਹੈ ਕਿ ਕਿਵੇਂ ਇੱਕ ਮੁਲਜ਼ਮ ਹਿਰਾਸਤ ਵਿੱਚ ਰਹਿੰਦਿਆਂ ਮੋਬਾਈਲ ਫੋਨ ਰਾਹੀਂ ਆਪਣੇ ਦੂਜੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਲੰਟੀਅਰ ਹੀ ਭਾਸ਼ਾਈ ਭਾਈਚਾਰੇ ਦੀ ਅਸਲ ਤਾਕਤ—ਤਨਵੀਰ ਹਸਨCurrent UpdatesApril 21, 2026April 21, 2026 April 21, 2026April 21, 2026 ਪੰਜਾਬੀ ਵਿਕੀਮੀਡੀਅਨਜ਼ ਯੂਜ਼ਰ ਗਰੁੱਪ ਦੀ ਦੋ ਰੋਜ਼ਾ ਵਰਕਸ਼ਾਪ ਵਿੱਚ ਅੰਤਰਰਾਸ਼ਟਰੀ ਮਾਹਿਰਾਂ ਵੱਲੋਂ ਟ੍ਰੇਨਿੰਗ ਪਟਿਆਲਾ: ਕਿਸੇ ਵੀ ਭਾਸ਼ਾਈ ਭਾਈਚਾਰੇ ਦੀ ਅਸਲੀ ਤਾਕਤ ਉਸਦੇ ਜਾਗਰੂਕ ਅਤੇ ਸਰਗਰਮ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਦੀਪਿਕਾ ਅਤੇ ਰਣਵੀਰ ਦੂਜੀ ਵਾਰੀ ਬਣਨ ਜਾ ਰਹੇ ਹਨ ਮਾਪੇCurrent UpdatesApril 19, 2026 April 19, 2026 ਚੰਡੀਗੜ੍ਹ- ਬੌਲੀਵੁੱਡ ਦੇ ਦਿੱਗਜ ਕਲਾਕਾਰ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਨੇ ਆਪਣੇ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ। ਜੋੜੇ ਨੇ ਐਤਵਾਰ ਨੂੰ ਇੱਕ ਇੰਸਟਾਗ੍ਰਾਮ ਪੋਸਟ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬੇਅਦਬੀ ਦੇ ਮਾਮਲਿਆਂ ਦੀ ਪੰਜਾਬ ਪੁਲੀਸ ਨਵੇਂ ਤਰੀਕੇ ਨਾਲ ਕਰੇਗੀ ਜਾਂਚ ; SOP ਜਾਰੀCurrent UpdatesApril 19, 2026 April 19, 2026 ਚੰਡੀਗੜ੍ਹ- ਜਿਵੇਂ ਹੀ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026′ ਨੂੰ ਮਨਜ਼ੂਰੀ ਦਿੱਤੀ ਗਈ, ਪੰਜਾਬ ਪੁਲੀਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਪਾਲ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਮਨਜ਼ੂਰੀCurrent UpdatesApril 19, 2026 April 19, 2026 ਚੰਡੀਗੜ੍ਹ- ਪੰਜਾਬ ਵਿੱਚ ਹੁਣ ਬੇਅਦਬੀ ਕਰਨ ਵਾਲਿਆਂ ਦੀ ਖ਼ੈਰ ਨਹੀਂ ਹੈ। ਕਿਉਂਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਾਬਕਾ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧੀਆਂ; ਸਰਕਾਰੀ ਵਕੀਲ ਨੇ ‘ਜਬਰ-ਜ਼ਨਾਹ ਦੀ ਕੋਸ਼ਿਸ਼’ ਦੀ ਧਾਰਾ ਜੋੜਨ ਦੀ ਕੀਤੀ ਮੰਗCurrent UpdatesApril 18, 2026 April 18, 2026 ਚੰਡੀਗੜ੍ਹ- ਯੂਟੀ ਦੇ ਸਰਕਾਰੀ ਵਕੀਲ ਨੇ ਅੱਜ ਚੰਡੀਗੜ੍ਹ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ, ਜਿਸ ਵਿੱਚ ਹਰਿਆਣਾ ਦੇ ਸਾਬਕਾ ਮੰਤਰੀ ਸੰਦੀਪ ਸਿੰਘ ਵਿਰੁੱਧ ਤੈਅ...