ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਨੂੰCurrent UpdatesSeptember 22, 2025 September 22, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 24 ਸਤੰਬਰ ਦਿਨ ਬੁੱਧਵਾਰ ਨੂੰ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰ ਪਰਿਵਾਰ ਨੂੰ ਮਿਲੇਗਾ 10 ਲੱਖ ਤੱਕ ਦਾ ਮੁਫ਼ਤ ਇਲਾਜCurrent UpdatesSeptember 22, 2025 September 22, 2025 ਚੰਡੀਗੜ੍ਹ- ਪੰਜਾਬ ਸਰਕਾਰ ਮੰਗਲਵਾਰ ਨੂੰ ਆਪਣੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੁਖਬੀਰ ਬਾਦਲ ਵੱਲੋਂ 50 ਹਜ਼ਾਰ ਪਰਿਵਾਰਾਂ ਲਈ ਕਣਕ ਦੇਣ ਦਾ ਐਲਾਨCurrent UpdatesSeptember 20, 2025 September 20, 2025 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਵੱਡਾ ਕਦਮ ਚੁੱਕਦੇ ਹੋਏ ਅੱਜ ਚਮਕੌਰ ਸਾਹਿਬ ਦੀ ਅਨਾਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਧੀCurrent UpdatesSeptember 20, 2025 September 20, 2025 ਚੰਡੀਗੜ੍ਹ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਮੁੜ 14 ਦਿਨ ਵਧਾ ਦਿੱਤੀ ਗਈ ਹੈ। ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਧੁੱਸੀ ਬੰਨ੍ਹ ਨੂੰ ਖ਼ਤਰਾ ਵਧਿਆ, ਸਤਲੁਜ ਦਾ ਵਹਿਣ ਮੋੜਨ ਲਈ ਲਾਈਆਂ ਨੋਚਾਂ ਰੁੜ੍ਹੀਆਂCurrent UpdatesSeptember 18, 2025 September 18, 2025 ਚੰਡੀਗੜ੍ਹ- ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮੰਡਾਲਾ ਛੰਨਾ ਨੇੜੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਲਗਾਈਆਂ ਜਾ ਰਹੀਆਂ ਨੋਚਾਂ (ਰੋਕਾਂ) ਲੰਘੀ ਰਾਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮCurrent UpdatesSeptember 17, 2025September 17, 2025 September 17, 2025September 17, 2025 ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾ ਚੰਡੀਗੜ੍ਹ: ਪੰਜਾਬ ਦੇ ਹੜ੍ਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਇੱਕ ਪੱਖ ਇਹ ਵੀ…Current UpdatesSeptember 16, 2025September 16, 2025 September 16, 2025September 16, 2025 ਸਿੱਖ ਜਥਿਆਂ ’ਤੇ ਪਾਬੰਦੀ ਕਿਉਂ ਜਾਇਜ਼ ਹੈ ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮੇਂ ਸਿੱਖ ਜਥਿਆਂ ਨੂੰ ਪਾਕਿਸਤਾਨ ਜਾਣ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੌਣੇ ਅੱਠ ਕਿਲੋ ਹੈਰੋਇਨ ਸਣੇ ਚਾਰ ਕਾਬੂCurrent UpdatesSeptember 16, 2025 September 16, 2025 ਚੰਡੀਗੜ੍ਹ- ਨਸ਼ਿਆਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਪੁਲੀਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਫਿਰੋਜ਼ਪੁਰ ਪੁਲੀਸ ਨੇ ਵੱਖ ਵੱਖ ਥਾਵਾਂ ਤੋਂ 7...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਮੌਨਸੂਨ ਦੀ ਵਾਪਸੀ ਸ਼ੁਰੂCurrent UpdatesSeptember 16, 2025 September 16, 2025 ਚੰਡੀਗੜ੍ਹ- ਦੱਖਣ-ਪੱਛਮੀ ਮੌਨਸੂਨ ਪੰਜਾਬ ਅਤੇ ਹਰਿਆਣਾ ਦੇ ਹੜ੍ਹ ਪ੍ਰਭਾਵਿਤ ਕੁਝ ਹਿੱਸਿਆਂ ਤੋਂ ਵਾਪਸ ਚਲਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਦੱਖਣ-ਪੱਛਮੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਬਕਾ ਵਿਧਾਇਕ ਵੱਲੋਂ ਰੂਸ ਵਿੱਚ ਫ਼ਸੇ ਨੌਜਵਾਨ ਬੂਟਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤCurrent UpdatesSeptember 14, 2025 September 14, 2025 ਚੰਡੀਗੜ੍ਹ- ਹਲਕੇ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਅੱਜ ਪਿੰਡ ਚੱਕ ਕੰਨੀਆਂ ਕਲਾਂ ਜਾ ਕੇ ਰੂਸ ਵਿੱਚ...