ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਬਕਾ ED ਅਧਿਕਾਰੀ ਨਿਰੰਜਨ ਸਿੰਘ ਨੇ ‘ਵਾਰਿਸ ਪੰਜਾਬ ਦੇ’ ਨੂੰ ਕਿਹਾ ਅਲਵਿਦਾCurrent UpdatesSeptember 27, 2026 September 27, 2026 ਚੰਡੀਗੜ੍ਹ- ਈ ਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੂੰ ਅੱਜ ਅਲਵਿਦਾ ਆਖ ਦਿੱਤਾ ਹੈ। ਚਾਰ ਦਿਨ ਪਹਿਲਾਂ ਹੀ ਸਾਬਕਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਸਲਾਹ-ਮਸ਼ਵਰਾ ਕਰ ਕੇ ਪ੍ਰਸਤਾਵਿਤ ਸੋਧਾਂ ਦੀ ਕੀਤੀ ਜਾਵੇਗੀ ਪੜਚੋਲCurrent UpdatesSeptember 26, 2026 September 26, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’: ਮੁੱਖ ਮੰਤਰੀ ਵੱਲੋਂ ਕਮੇਟੀ ਦੀ ਅਹਿਮ ਮੀਟਿੰਗ ਤਲਬCurrent UpdatesSeptember 26, 2026 September 26, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੇ ਸਬੰਧ ਵਿੱਚ ਬਣਾਈ ਗਈ ਵਿਸ਼ੇਸ਼ ਕਮੇਟੀ ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ750 ਕਰੋੜ ਦੀ ਯੋਜਨਾ ‘ਤੇ ਭਖੀ ਸਿਆਸਤ: ਜਾਖੜ ਨੇ ਕਿਹਾ; ‘ਫੰਡ ਕੇਂਦਰ ਦੇ ਅਤੇ ਸਿਹਰਾ ਲੈ ਰਹੀ ‘ਆਪ’ ਸਰਕਾਰ’Current UpdatesSeptember 26, 2026 September 26, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਸ਼ਨਿੱਚਰਵਾਰ ਨੂੰ ‘ਆਪ’ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹ 40 ਫੀਸਦੀ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਰਾਹਤ: ਪ੍ਰੀਖਿਆ ਫਾਰਮ ਭਰਨ ਦੀ ਤਾਰੀਖ਼ ਵਿੱਚ ਵਾਧਾCurrent UpdatesSeptember 25, 2026 September 25, 2026 ਚੰਡੀਗੜ੍ਹ- ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵੱਲੋਂ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਆਗਾਮੀ ਪ੍ਰੀਖਿਆਵਾਂ ਲਈ ਫਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਖ਼ ਵਿੱਚ ਵਾਧਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈCurrent UpdatesSeptember 25, 2026 September 25, 2026 ਚੰਡੀਗੜ੍ਹ- ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀCurrent UpdatesSeptember 24, 2026 September 24, 2026 ਚੰਡੀਗੜ੍ਹ- ਆਪਣੀ ਸਰਕਾਰ ਦੀ ‘ਮਿਸ਼ਨ ਰੋਜ਼ਗਾਰ’ ਮੁਹਿੰਮ ਅਤੇ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗ੍ਰਹਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਕਾਲੀ ਦਲ (ਪੁਨਰ ਸੁਰਜੀਤ) ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤCurrent UpdatesSeptember 24, 2026 September 24, 2026 ਚੰਡੀਗੜ੍ਹ- ਅਕਾਲੀ ਦਲ (ਪਨਰ ਸੁਰਜੀਤ) ਦੇ ਵਫ਼ਦ ਨੇ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀCM ਮਾਨ ਨੇ ਦਿੱਤੀ ਹਰੀ ਝੰਡੀ; ਪੰਜਾਬ ਪੁਲੀਸ ਵਿੱਚ ਭਰੇ ਜਾਣਗੇ 450 ਨਵੇਂ ASI ਦੇ ਅਹੁਦੇCurrent UpdatesSeptember 24, 2026 September 24, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੱਤਾ ਦਾ ਸ਼ਹਿਦ: ਕੁਰਸੀ ਮਾਮੇ ਦੀ, ਰੋਹਬ ਚਾਚੇ ਦਾCurrent UpdatesSeptember 24, 2026 September 24, 2026 ਚੰਡੀਗੜ੍ਹ- ਈ ਡੀ ਦੀ ਛਾਪੇਮਾਰੀ ਨੇ ਰਿਸ਼ਤੇ-ਨਾਤੇ ਕਲਚਰ ਦੀ ਨਵੀਂ ਗੱਠ ਖੋਲ੍ਹ ਦਿੱਤੀ ਹੈ। ਜਿੱਥੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਭਤੀਜਾ ਗੁਰਪ੍ਰੀਤ ਸਿੰਘ ਸੈਣੀ...