ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਨੇ ਸੂਬੇ ਨੂੰ ਆਫਤ ਪ੍ਰਭਾਵਿਤ ਐਲਾਨਿਆCurrent UpdatesSeptember 3, 2025 September 3, 2025 ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਦੇ ਨਾਲ ਨਾਲ ਪੰਜਾਬ ਦੇ ਮੈਦਾਨੀ ਇਲਾਕੇ ਵਿੱਚ ਵੀ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੜ੍ਹ ਪੀੜਤਾਂ ਨੂੰ ਜ਼ਮੀਨਾਂ ਦੀ ਪੱਕੀ ਮਾਲਕੀ ਤੇ ਸੁਰੱਖਿਅਤ ਸਥਾਨਾਂ ’ਤੇ ਰਿਹਾਇਸ਼ੀ ਜਗ੍ਹਾ ਦੇਣ ਦੇ ਯਤਨ ਕਰਾਂਗੇ: ਰਾਜਪਾਲCurrent UpdatesSeptember 2, 2025 September 2, 2025 ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਜ਼ਮੀਨਾਂ ਦੀ ਪੱਕੀ ਮਾਲਕੀ ਕਰਕੇ ਗਿਰਦਾਵਰੀ ਰਾਹੀਂ ਫਸਲਾਂ ਦਾ ਮੁਆਵਜ਼ਾ ਦੇਣ ਅਤੇ ਸਰਕਾਰ ਵੱਲੋਂ ਦਿੱਤੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੁੱਢੇ ਨਾਲੇ ਦਾ ਜ਼ਹਿਰੀਲਾ ਪਾਣੀ ਸ਼ਹਿਰੀ ਖੇਤਰ ’ਚ ਪੁੱਜਾ, ਲੋਕ ਲੇਖਾ ਕਮੇਟੀ ਵੱਲੋਂ ਕਾਰਵਾਈ ਦੀ ਚੇਤਾਵਨੀCurrent UpdatesSeptember 2, 2025 September 2, 2025 ਚੰਡੀਗੜ੍ਹ- ਬੁੱਢੇ ਨਾਲੇ ਤੋਂ ਰਸਾਇਣਾਂ ਨਾਲ ਭਰੇ ਪਾਣੀ ਨੇ ਲੁਧਿਆਣਾ ਵਿੱਚ ਸੈਂਕੜੇ ਘਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਇਸ ਨਾਲ ਨਾ ਸਿਰਫ਼ ਸ਼ਹਿਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿੱਤ ਮੰਤਰੀ ਚੀਮਾ ਦਾ ਕੇਂਦਰ ’ਤੇ ਇਲਜ਼ਾਮ ; ਪੰਜਾਬ ਨਾਲ ਅਜਿਹੇ ਹਲਾਤਾਂ ’ਚ ਵੀ ਹੋ ਰਿਹਾ ਵਿਤਕਰਾCurrent UpdatesSeptember 2, 2025 September 2, 2025 ਚੰਡੀਗੜ੍ਹ- ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਪੰਜਾਬ ਦੇ ਮੁੱਖ ਮੰਤਰੀ ਸਣੇ ਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ । ਅੱਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਗਿੱਦੜਪਿੰਡੀ ਪੁਲ ਕੋਲ ਸਤਲੁਜ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਨੂੰ ਟੱਪਿਆCurrent UpdatesSeptember 2, 2025 September 2, 2025 ਚੰਡੀਗੜ੍ਹ- ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਅਜੇ ਕੋਈ ਸੁਖਾਵੀਂ ਖ਼ਬਰ ਸੁਣਾਈ ਨਹੀਂ ਦੇ ਰਹੀ। ਗਿੱਦੜਪਿੰਡੀ ਕੋਲ ਸਤਲੁਜ ਦਰਿਆ ਦਾ ਪਾਣੀ ਹੁਣ ਖਤਰੇ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾCurrent UpdatesSeptember 2, 2025 September 2, 2025 ਚੰਡੀਗੜ੍ਹ- ਪੰਜਾਬ ਵਿੱਚ ਹੜ੍ਹਾਂ ਨੇ 12 ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੋਈ ਹੈ, ਜਦੋਂ ਕਿ ਲਗਾਤਾਰ ਪੈ ਰਹੇ ਮੀਂਹ ਕਰਕੇ ਹਾਲਾਤ ਗੰਭੀਰ ਬਣੇ ਹੋਏ ਹਨ। ਮੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਤਿੱਬਤੀ ਵਿਕੀਸਰੋਤ ਲਈ ਪੰਜਾਬੀ ਦੇਣਗੇ ਸਹਿਯੋਗCurrent UpdatesSeptember 2, 2025 September 2, 2025 ਸਬਹੈਡਿੰਗ- ਦੋ ਰੋਜ਼ਾ ਸਿਖਲਾਈ ਵਰਕਸ਼ਾਪ ’ਚ ਲਿਆ ਤਿੱਬਤੀਆਂ ਨੇ ਹਿੱਸਾ ਪਟਿਆਲਾ। ਉਰਦੂ ਵਿਕੀਸਰੋਤ ਸ਼ੁਰੂ ਕਰਵਾਉਣ ਦੇ ਨਾਲ-ਨਾਲ ਪੰਜਾਬੀ ਵਿਕੀਮੀਡੀਅਨਜ਼ ਨੇ ਹੁਣ ਤਿੱਬਤੀ ਭਾਸ਼ਾ ਦਾ ਵਿਕੀਸਰੋਤ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ‘ਨਿੱਕਾ ਜ਼ੈਲਦਾਰ 4’ ਦੀ ਰਿਲੀਜ਼ 2 ਅਕਤੂਬਰ ਤੱਕ ਮੁਲਤਵੀCurrent UpdatesSeptember 1, 2025 September 1, 2025 ਚੰਡੀਗੜ੍ਹ- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਮੁੱਖ ਭੂਮਿਕਾ ਵਾਲੀ ਪੰਜਾਬੀ ਫ਼ਿਲਮ ‘ਨਿੱਕਾ ਜ਼ੈਲਦਾਰ 4’ ਦੇ ਫਿਲਮਸਾਜ਼ਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਗੰਭੀਰ ਸਥਿਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੁਦਰਤ ਦੀ ਤੜ: ਦਰਿਆਵਾਂ ਦੇ ਪਾਣੀ ਨੇ ਭੁਲਾ ਦਿੱਤੇ ਪੁਰਾਣੇ ਹੜ੍ਹCurrent UpdatesSeptember 1, 2025 September 1, 2025 ਚੰਡੀਗੜ੍ਹ- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ’ਚ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਨਾਲ ਹੁਣ ਤੱਕ ਕਰੀਬ 26 ਜਾਨਾਂ ਜਾ ਚੁੱਕੀਆਂ ਹਨ ਪਰ ਹਾਲੇ ਵੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੁਦਰਤ ਦਾ ਕਹਿਰ: ਮੀਂਹ ਪੈਣ ਦਾ ਸਿਲਸਿਲਾ ਜਾਰੀ; ਨੌਂ ਜ਼ਿਲ੍ਹਿਆਂ ਲਈ ‘ਰੈੱਡ’ ਅਲਰਟCurrent UpdatesSeptember 1, 2025 September 1, 2025 ਚੰਡੀਗੜ੍ਹ- ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ ਅੱਠ ਜ਼ਿਲ੍ਹਿਆਂ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਨ੍ਹਾਂ ਜ਼ਿਲ੍ਹਿਆਂ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ...