ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੁਖਨਾ ਝੀਲ ਦੇ ਫਲੱਡ ਗੇਟ 24 ਘੰਟਿਆਂ ਵਿੱਚ ਦੂਜੀ ਵਾਰ ਖੋਲ੍ਹੇCurrent UpdatesAugust 30, 2025 August 30, 2025 ਚੰਡੀਗੜ੍ਹ- ਚੰਡੀਗੜ੍ਹ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਪੈ ਰਹੇ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਮੁੜ ਖਤਰੇ ਦੇ ਨਿਸ਼ਾਨ ’ਤੇ ਪਹੁੰਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸ਼ੇਅਰ ਬਾਜ਼ਾਰ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਮੁੜ ਤੇਜ਼ੀ ਨਾਲ ਖੁੱਲ੍ਹੇCurrent UpdatesAugust 29, 2025 August 29, 2025 ਮੁੰਬਈ- ਲਗਾਤਾਰ ਦੋ ਦਿਨਾਂ ਦੀ ਤਿੱਖੀ ਗਿਰਾਵਟ ਤੋਂ ਬਾਅਦ ਸ਼ੁੱਕਰਵਾਰ ਨੂੰ ਸੈਂਸੈਕਸ ਅਤੇ ਨਿਫਟੀ ਦੋਵਾਂ ਨੇ ਸ਼ੁਰੂਆਤੀ ਕਾਰੋਬਾਰ ’ਚ ਵਾਧਾ ਦਰਜ ਕੀਤਾ। ਘੱਟ ਪੱਧਰ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪ੍ਰਸ਼ਾਸਨ ਵੱਲੋਂ ਰਾਜਪੁਰਾ ਦੇ ਘੱਗਰ ਨੇੜਲੇ ਪਿੰਡਾਂ ਲਈ ਐਡਵਾਈਜ਼ਰੀ ਜਾਰੀCurrent UpdatesAugust 29, 2025 August 29, 2025 ਚੰਡੀਗੜ੍ਹ- ਚੰਡੀਗੜ੍ਹ, ਮੁਹਾਲੀ ਅਤੇ ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਅਤੇ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਬੰਧਨ ਲਈ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀCurrent UpdatesAugust 29, 2025 August 29, 2025 ਚੰਡੀਗੜ੍ਹ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪੈ ਰਹੇ ਮੀਂਹ ਕਰਕੇ ਪੰਜਾਬ ਦੇ 7 ਜ਼ਿਲ੍ਹੇ ਹੜਾਂ ਦੀ ਲਪੇਟ ਵਿੱਚ ਆ ਚੁੱਕੇ ਹਨ। ਸੂਬੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਚੰਡੀਗੜ੍ਹ, ਮੁਹਾਲੀ, ਪੰਚਕੂਲਾ ਵਿੱਚ ਹੜ੍ਹਾਂ ਦੀ ਚੇਤਾਵਨੀ ਜਾਰੀ; ਘੱਗਰ ਨਦੀ ਦਾ ਪਾਣੀ ਵਧਿਆ, ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇCurrent UpdatesAugust 29, 2025 August 29, 2025 ਚੰਡੀਗੜ੍ਹ- ਘੱਗਰ ਨਦੀ ਵਿਚ ਪਾਣੀ ਦਾ ਪੱਧਰ ਤੇਜ਼ੀ ਨਾਲ ਵਧਣ ਅਤੇ ਪੂਰੇ ਖੇਤਰ ਵਿੱਚ ਭਾਰੀ ਮੀਂਹ ਤੇ ਸੁਖਨਾ ਝੀਲ ਦੇ ਫਲੱਡ ਗੇਟ ਖੁੱਲ੍ਹਣ ਤੋਂ ਬਾਅਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਧਾਇਕ ਢੋਸ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾCurrent UpdatesAugust 28, 2025 August 28, 2025 ਚੰਡੀਗੜ੍ਹ- ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਬੁੱਧਵਾਰ ਸ਼ਾਮ ਹਲਕੇ ਦੇ ਸੱਤਲੁਜ ਦਰਿਆ ਕਿਨਾਰੇ ਵੱਸਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੱਤਲੁਜ ਦੀ ਮੌਜੂਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤCurrent UpdatesAugust 28, 2025 August 28, 2025 ਚੰਡੀਗੜ੍ਹ- ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਅੱਜ ਸਵੇਰੇ ਸਦਮਾ ਲੱਗਿਆ ਹੈ। ਉਨ੍ਹਾਂ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ (63) ਦਾ ਪੀਜੀਆਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਿਮਾਚਲ ਵਿਚ ਭਾਰੀ ਮੀਂਹ ਮਗਰੋਂ ਚਾਰ ਜ਼ਿਲ੍ਹਿਆਂ ’ਚ ਸਕੂਲ ਬੰਦ; ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਯੈਲੋ ਅਲਰਟCurrent UpdatesAugust 25, 2025 August 25, 2025 ਚੰਡੀਗੜ੍ਹ- ਉੱਤਰੀ ਭਾਰਤ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਆਮ ਜਨਜੀਵਨ ਨੂੰ ਅਸਰਅੰਦਾਜ਼ ਕੀਤਾ ਹੈ। ਸੋਮਵਾਰ ਸਵੇਰ ਤੋਂ ਹੀ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਦੋਂ ਦੇ ਮੀਂਹ ਨਾਲ ਝੋਨੇ ਦੀ ਫ਼ਸਲ ਖਿੜੀ, ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕCurrent UpdatesAugust 25, 2025 August 25, 2025 ਚੰਡੀਗੜ੍ਹ- ਭਾਦੋਂ ਮਹੀਨੇ ਵਿਚ ਹੋਈ ਬਰਾਸਤ ਨੇ ਬਠਿੰਡਾ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਵੇਰੇ ਤੋਂ ਗਰਮੀ ਅਤੇ ਹੁੰਮਸ ਕਾਰਨ ਲੋਕ ਪਰੇਸ਼ਾਨ ਸਨ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਨੂੰ ਇੱਕ ਵੀ ਰਾਸ਼ਨ ਕਾਰਡ ਰੱਦ ਨਹੀਂ ਕਰਨ ਦਿਆਂਗੇ: ਮਾਨCurrent UpdatesAugust 24, 2025 August 24, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਕਿਸੇ ਵੀ ਘਰ ਦਾ ਚੁੱਲ੍ਹਾ ਬੁਝਣ ਨਹੀਂ ਦੇਣਗੇ। ਮੁੱਖ ਮੰਤਰੀ...