ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਰਿਆਣਾ ਤੇ ਗੋਆ ਨੂੰ ਮਿਲੇ ਨਵੇਂ ਰਾਜਪਾਲ ਅਤੇ ਲੱਦਾਖ਼ ਨੂੰ ਨਵਾਂ ਉਪ ਰਾਜਪਾਲ ਮਿਲਿਆCurrent UpdatesJuly 14, 2025 July 14, 2025 ਚੰਡੀਗੜ੍ਹ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਰਿਆਣਾ ਤੇ ਗੋਆ ਵਿਚ ਨਵੇਂ ਰਾਜਪਾਲਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਲੱਦਾਖ਼ ਵਿਚ ਨਵੇਂ ਉਪ ਰਾਜਪਾਲ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਭਾਸ਼ਾ ’ਚ ਜਵਾਬ ਦੇਵਾਂਗੇ: ਅਸ਼ਵਨੀ ਸ਼ਰਮਾCurrent UpdatesJuly 13, 2025 July 13, 2025 ਚੰਡੀਗੜ੍ਹ- ਪੰਜਾਬ ਭਾਜਪਾ ਦੇ ਨਵਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਲਈ ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਦੇ ਸੈਕਟਰ 37...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ‘ਆਪ’ ਤੋਂ ਅਸਤੀਫਾCurrent UpdatesJuly 13, 2025 July 13, 2025 ਚੰਡੀਗੜ੍ਹ- ਆਮ ਆਦਮੀ ਪਾਰਟੀ ਵੱਲੋਂ ਦੋ ਦਿਨ ਪਹਿਲਾਂ ਮੁਅੱਤਲ ਕੀਤੇ ਗਏ ਵਿਧਾਨ ਸਭਾ ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪਾਰਟੀ ਤੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੰਗੀਤ Video ਪਿੱਛੋਂ ਰਾਧਿਕਾ ਨੇ ਬੰਦ ਕਰ ਦਿੱਤਾ ਸੀ Instagram ਖ਼ਾਤਾ; ਸਾਥੀ ਗਾਇਕ ਨੇ ਕੀਤੇ ਅਹਿਮ ਖ਼ੁਲਾਸੇCurrent UpdatesJuly 12, 2025 July 12, 2025 ਚੰਡੀਗੜ੍ਹ- ਜਿਵੇਂ-ਜਿਵੇਂ ਸਾਬਕਾ ਸੂਬਾ ਪੱਧਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੇ ਕਤਲ ਦੀ ਜਾਂਚ ਅੱਗੇ ਵਧ ਰਹੀ ਹੈ, ਤਾਂ ਇੱਕ ਹੋਰ ਨਵਾਂ ਵੇਰਵਾ ਸਾਹਮਣੇ ਆਇਆ ਹੈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇCurrent UpdatesJuly 12, 2025 July 12, 2025 ਚੰਡੀਗੜ੍ਹ-ਪੰਜਾਬ ਸਰਕਾਰ ਨੇ ਅੱਜ ਪੁਲੀਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਆਈਪੀਐੱਸ ਅਧਿਕਾਰੀ ਨੀਲਾਂਬਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾCurrent UpdatesJuly 11, 2025 July 11, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਸ਼ੇਸ਼ ਇਜਲਾਸ: ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਤੇ ਬੈਲ ਗੱਡੀਆਂ ਦੀਆਂ ਦੌੜਾਂ ਬਾਰੇ ਬਿਲ ਪਾਸCurrent UpdatesJuly 11, 2025 July 11, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਰਾਧਿਕਾ ਯਾਦਵ ਦੇ ਪਿਤਾ ਦਾ ਇਕ-ਰੋਜ਼ਾ ਪੁਲੀਸ ਰਿਮਾਂਡ; ਮਾਂ ਦੀ ਭੂਮਿਕਾ ਦੀ ਜਾਂਚ ਜਾਰੀCurrent UpdatesJuly 11, 2025 July 11, 2025 ਚੰਡੀਗੜ੍ਹ- ਗੁਰੂਗ੍ਰਾਮ ਦੀ ਇੱਕ ਸਥਾਨਕ ਅਦਾਲਤ ਨੇ ਸ਼ੁੱਕਰਵਾਰ ਨੂੰ 49 ਸਾਲਾ ਦੀਪਕ ਯਾਦਵ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ਉਤੇ ਭੇਜ ਦਿੱਤਾ। ਦੀਪਕ ਨੇ ਬੀਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਭਲਕੇ ਵਿਧਾਨ ਸਭਾ ’ਚ ਬੇਅਦਬੀ ਵਿਰੋਧੀ ਸਖ਼ਤ ਖਰੜਾ ਬਿੱਲ ਪੇਸ਼ ਕਰੇਗੀCurrent UpdatesJuly 10, 2025 July 10, 2025 ਚੰਡੀਗੜ੍ਹ- ਪੰਜਾਬ ਸਰਕਾਰ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਬੇਅਦਬੀ ਦੀਆਂ ਕਾਰਵਾਈਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਆਪਣਾ ਬੇਅਦਬੀ-ਰੋਕੂ ਖਰੜਾ ਬਿੱਲ ਪੇਸ਼ ਕਰਨ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਐੱਨਸੀਆਰ ’ਚ ਮੀਂਹ ਨਾਲ ਆਮ ਜਨਜੀਵਨ ਲੀਹੋਂ ਲੱਥਿਆCurrent UpdatesJuly 10, 2025 July 10, 2025 ਚੰਡੀਗੜ੍ਹ: ਮੌਨਸੂਨ ਨੇ ਉੱਤਰ ਭਾਰਤ ਵਿਚ ਰਫ਼ਤਾਰ ਫੜ ਲਈ ਹੈ। ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਰਾਜਸਥਾਨ ਤੇ ਪੱਛਮੀ ਯੂਪੀ ਵਿਚ ਲਗਾਤਾਰ ਪੈ ਰਹੇ ਮੀਂਹ...