ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਲੇਸ਼ੀਆਈ ਮਾਡਲ ਨੇ ਭਾਰਤੀ ਪੁਜਾਰੀ ‘ਤੇ ਮੰਦਰ ’ਚ ਜਿਨਸੀ ਸ਼ੋਸ਼ਣ ਦਾ ਲਾਇਆ ਦੋਸ਼Current UpdatesJuly 10, 2025 July 10, 2025 ਚੰਡੀਗੜ੍ਹ- ਮਲੇਸ਼ੀਅਨ ਅਧਿਕਾਰੀਆਂ ਨੇ ਪਿਛਲੇ ਮਹੀਨੇ ਸੇਪਾਂਗ ਸਥਿਤ ਇੱਕ ਮੰਦਰ ਦੀ ਫੇਰੀ ਦੌਰਾਨ ਭਾਰਤੀ ਮੂਲ ਦੀ ਅਦਾਕਾਰਾ, ਮਾਡਲ ਤੇ ਟੈਲੀਵਿਜ਼ਨ ਮੇਜ਼ਬਾਨ ਲਿਸ਼ਾਲਿਨੀ ਕਨਾਰਨ (Lishalliny Kanaran)...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦੇ ਹੱਕ ’ਚ ਨਿੱਤਰੇ ਮੁੱਖ ਮੰਤਰੀ ਭਗਵੰਤ ਮਾਨCurrent UpdatesJuly 9, 2025 July 9, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਫ਼ਿਲਮ ‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਨੂੰ ਲੈ ਕੇ ਆਲੋਚਕਾਂ ਦੇ ਨਿਸ਼ਾਨੇ ’ਤੇ ਆਏ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀAlia Bhatt ਦੀ ਸਾਬਕਾ ਨਿੱਜੀ ਸਹਾਇਕ 76 ਲੱਖ ਦੀ ਧੋਖਾਧੜੀ ਦੇ ਦੋਸ਼ ’ਚ ਗ੍ਰਿਫ਼ਤਾਰCurrent UpdatesJuly 9, 2025 July 9, 2025 ਚੰਡੀਗੜ੍ਹ- ਪੁਲੀਸ ਨੇ ਅਦਾਕਾਰਾ ਆਲੀਆ ਭੱਟ ਨਾਲ ਕਥਿਤ 76.9 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਉਸ ਦੀ ਸਾਬਕਾ ਨਿੱਜੀ ਸਹਾਇਕ ਵੇਦਿਕਾ ਪ੍ਰਕਾਸ਼ ਸ਼ੈੱਟੀ (32) ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀSYL ਮੁੱਦੇ ਦੇ ਹੱਲ ਲਈ ਚਨਾਬ ਦਾ ਪਾਣੀ ਪੰਜਾਬ-ਹਰਿਆਣਾ ਵੱਲ ਮੋੜਿਆ ਜਾਵੇ: ਮੁੱਖ ਮੰਤਰੀ ਭਗਵੰਤ ਮਾਨCurrent UpdatesJuly 9, 2025 July 9, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਪੱਛਮੀ ਦਰਿਆਵਾਂ ਦੇ ਪਾਣੀਆਂ ਨੂੰ ਪੰਜਾਬ ਅਤੇ ਹਰਿਆਣਾ ਵੱਲ ਮੋੜਨ ਅਤੇ ਸਤਲੁਜ ਯਮੁਨਾ ਲਿੰਕ (Sutlej Yamuna...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੰਡੀ ’ਚ ਹੜ੍ਹ ਪੀੜਤਾਂ ਦੀ ਮਦਦ ਲਈ ਬਹੁੜਿਆ ਸ਼ਿਮਲਾ ਦਾ ਸਿੱਖ ਵਪਾਰੀCurrent UpdatesJuly 8, 2025 July 8, 2025 ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਦਿਨੀਂ ਭਾਰੀ ਮੀਂਹ ਤੇ ਬਦਲ ਫੱਟਣ ਕਰਕੇ ਮਚੀ ਤਬਾਹੀ ਦੌਰਾਨ ਸਿਆਸੀ ਪਾਰਟੀਆਂ ਦੇ ਆਗੂ ਜਿੱਥੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਕੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਮਰੀਕਾ: ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਅ ਸੜਕ ਹਾਦਸੇ ’ਚ ਹਲਾਕCurrent UpdatesJuly 8, 2025 July 8, 2025 ਚੰਡੀਗੜ੍ਹ- ਅਮਰੀਕਾ ਦੇ ਟੈਕਸਸ ਵਿਚ ਸੋਮਵਾਰ ਨੂੰ ਸੜਕ ਹਾਦਸੇ ਵਿਚ ਹੈਦਰਾਬਾਦ ਨਾਲ ਸਬੰਧਤ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਸ਼ਨਾਖਤ ਤੇਜਸਵਿਨੀ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਪੁਲੀਸ ਨੇ IndiGo ਫਲਾਈਟ ’ਚ ਬੰਬ ਦੀ ਅਫ਼ਵਾਹ ਸਬੰਧੀ FIR ਦਰਜ ਕੀਤੀCurrent UpdatesJuly 8, 2025 July 8, 2025 ਚੰਡੀਗੜ੍ਹ- ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਨੇ ਪਿਛਲੇ ਹਫ਼ਤੇ ਹੈਦਰਾਬਾਦ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਉਤਰਨ ਵਾਲੀ ਇੰਡੀਗੋ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕੇਂਦਰੀ ਏਜੰਸੀਆਂ ਵੱਲੋਂ ਖ਼ਾਲਿਸਤਾਨੀ ਦਹਿਸ਼ਤਗਰਦ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀCurrent UpdatesJuly 7, 2025 July 7, 2025 ਚੰਡੀਗੜ੍ਹ- ਕੇਂਦਰੀ ਏਜੰਸੀਆਂ ਨੇ ਖਾਲਿਸਤਾਨੀ ਦਹਿਸ਼ਤਗਰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀਆਂ ਅਮਰੀਕੀ ਏਜੰਸੀਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਉਡਾਣ ਦੌਰਾਨ ਲੜਾਈ ਦੇ ਦੋਸ਼ ਹੇਠ ਅਮਰੀਕਾ ’ਚ ਭਾਰਤੀ ਮੂਲ ਦਾ 21 ਸਾਲਾ ਵਿਅਕਤੀ ਗ੍ਰਿਫ਼ਤਾਰCurrent UpdatesJuly 4, 2025 July 4, 2025 ਚੰਡੀਗੜ੍ਹ- ਅਮਰੀਕਾ ਵਿਚ 30 ਜੂਨ ਨੂੰ ਫਿਲਾਡੇਲਫੀਆ ਤੋਂ ਮਿਆਮੀ ਜਾ ਰਹੀ ਫਰੰਟੀਅਰ ਏਅਰਲਾਈਨਜ਼ (Frontier Airlines) ਦੀ ਉਡਾਣ ਵਿੱਚ ਇੱਕ ਸਾਥੀ ਮੁਸਾਫ਼ਰ ਉਤੇ ਕਥਿਤ ਤੌਰ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਖੋਹਣ ਨਹੀਂ ਦਿਆਂਗੇ: ਜਾਖੜCurrent UpdatesJuly 4, 2025 July 4, 2025 ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ...