ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੈਣੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਡਿੱਗਿਆCurrent UpdatesDecember 20, 2025 December 20, 2025 ਚੰਡੀਗਡ਼੍ਹ- ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਕਾਂਗਰਸ ਵੱਲੋਂ ਪੇਸ਼ ਕੀਤੇ ਬੇਭਰੋਸਗੀ ਮਤੇ ’ਤੇ ਸੱਤਾਧਾਰੀ ਧਿਰ ਭਾਜਪਾ ਅਤੇ ਵਿਰੋਧੀ ਧਿਰ ਵਿਚਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿਆਸੀ ਸਿਕੰਦਰ: ਪੜ੍ਹੇ ਵੀ ਖ਼ੂਬ, ਜਿੱਤੇ ਵੀ ਖ਼ੂਬCurrent UpdatesDecember 20, 2025 December 20, 2025 ਚੰਡੀਗਡ਼੍ਹ- ਪੰਚਾਇਤ ਸਮਿਤੀ ਸਾਹਨੇਵਾਲ ਦੀ ਨਵੀਂ ਚੁਣੀ ਮੈਂਬਰ ਨਵਦੀਪ ਕੌਰ ਢਿੱਲੋਂ ਦਾ ਕੋਈ ਸਾਨੀ ਨਹੀਂ ਜਾਪਦਾ; ਹਾਲਾਂਕਿ ਇਹ ਮੈਂਬਰੀ ਉਸ ਦੀ ਵਿਦਿਅਕ ਡਿਗਰੀ ਦੇ ਮੇਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੁਣ ਪੰਜਾਬ ਨਿੱਤਰੇਗਾ ਜੀ ਰਾਮ ਜੀ ਦੇ ਵਿਰੋਧ ’ਚCurrent UpdatesDecember 20, 2025 December 20, 2025 ਚੰਡੀਗਡ਼੍ਹ- ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਂ ਬਦਲੇ ਜਾਣ ਅਤੇ ਯੋਜਨਾ ਦੇ ਬੁਨਿਆਦੀ ਢਾਂਚੇ ’ਚ ਤਬਦੀਲੀ ਕੀਤੇ ਜਾਣ ਤੋਂ ਖ਼ਫ਼ਾ ‘ਆਪ’ ਸਰਕਾਰ ਨੇ ਜਨਵਰੀ ਮਹੀਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਵਿੱਚ ਠੰਢ ਵਧੀ; ਫਰੀਦਕੋਟ ਸਭ ਤੋਂ ਠੰਢਾ ਸ਼ਹਿਰCurrent UpdatesDecember 20, 2025 December 20, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ ਤੇ ਸੂਰਜ ਦੇ ਦਰਸ਼ਨ ਨਾ ਹੋਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਨੂੰ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਕਾਮੇਡੀਅਨ ਭਾਰਤੀ ਸਿੰਘ 41 ਦੀ ਉਮਰ ਵਿੱਚ ਦੂਜੀ ਵਾਰ ਬਣੀ ਮਾਂ ; ਬੇਟੇ ਨੂੰ ਦਿੱਤਾ ਜਨਮCurrent UpdatesDecember 19, 2025 December 19, 2025 ਚੰਡੀਗੜ੍ਹ- ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ 19 ਦਸੰਬਰ ਨੂੰ ਦੂਜੀ ਵਾਰ ਮਾਪੇ ਬਣ ਗਏ ਹਨ। ਭਾਰਤੀ ਨੂੰ ਉਸ ਸਮੇਂ ਐਮਰਜੈਂਸੀ ਵਿੱਚ ਹਸਪਤਾਲ ਲਿਜਾਇਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ; 4.8 ਡਿਗਰੀ ਨਾਲ ਹੁਸ਼ਿਆਰਪੁਰ ਰਿਹਾ ਸਭ ਤੋਂ ਠੰਢਾCurrent UpdatesDecember 19, 2025 December 19, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦੀ ਚਾਦਰ ਤਣ ਜਾਣ ਕਾਰਨ ਸਰਦੀ ਦਾ ਪ੍ਰਕੋਪ ਹੋਰ ਵਧ ਗਿਆ ਹੈ। ਮੌਸਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਨੇ ਕੇਂਦਰ ਵੱਲੋਂ ਮਗਨਰੇਗਾ ਸਕੀਮ ਨੂੰ ਬਦਲਣ ਦਾ ਕੀਤਾ ਵਿਰੋਧ; ਬੁਲਾਇਆ ਵਿਸ਼ੇਸ਼ ਸੈਸ਼ਨCurrent UpdatesDecember 19, 2025 December 19, 2025 ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਬਦਲ ਕੇ ਵੀਬੀ ਜੀ ਰਾਮ ਜੀ ਰਾਮ ਕਰਨ ਦੇ ਵਿਰੁੱਧ ਪੰਜਾਬ ਸਰਕਾਰ ਵੀ ਨਿੱਤਰ ਆਈ ਹੈ। ਪੰਜਾਬ ਸਰਕਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਰਿਸ਼ਦ ਨਤੀਜੇ: 63 ਫ਼ੀਸਦੀ ਜ਼ੋਨਾਂ ’ਤੇ ‘ਆਪ’ ਕਾਬਜ਼Current UpdatesDecember 18, 2025 December 18, 2025 ਚੰਡੀਗੜ੍ਹ- ਪੰਜਾਬ ’ਚ ਜ਼ਿਲ੍ਹਾ ਪਰਿਸ਼ਦ ਚੋਣਾਂ ’ਚ 63 ਫ਼ੀਸਦੀ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ ਜਦੋਂ ਕਿ 18 ਫ਼ੀਸਦੀ ਸੀਟਾਂ ਕਾਂਗਰਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵੱਲੋਂ ਨਵੇਂ ਬਿਲਡਿੰਗ ਬਾਈਲਾਅਜ਼ ਦਾ ਨੋਟੀਫਿਕੇਸ਼ਨ ਜਾਰੀCurrent UpdatesDecember 18, 2025 December 18, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਨਵੇਂ ਯੂਨੀਫਾਈਡ ਬਿਲਡਿੰਗ ਬਾਈਲਾਅਜ਼ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਨਾਲ ਸੂਬੇ ਭਰ ਦੇ ਸ਼ਹਿਰੀ ਖੇਤਰਾਂ ਵਿੱਚ ਸਾਰੇ ਨਵੇਂ ਰਿਹਾਇਸ਼ੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਿਜਾਬ ਘਟਨਾ: ‘ਮਹਿਲਾ ਤੋਂ ਮੁਆਫ਼ੀ ਮੰਗੇ ਨਿਤੀਸ਼ ਕੁਮਾਰ’: ਜ਼ਾਇਰਾ ਵਸੀਮCurrent UpdatesDecember 17, 2025 December 17, 2025 ਚੰਡੀਗੜ੍ਹ- ਫਿਲਮ ‘ਦੰਗਲ’ ਅਤੇ ‘ਸੀਕਰੇਟ ਸੁਪਰਸਟਾਰ’ ਰਾਹੀਂ ਆਪਣੀ ਪਛਾਣ ਬਣਾਉਣ ਵਾਲੀ ਅਦਾਕਾਰਾ ਜ਼ਾਇਰਾ ਵਸੀਮ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਸੋਸ਼ਲ ਮੀਡੀਆ ’ਤੇ...