ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕਾਂਗਰਸ ਵੱਲੋਂ ਨਵਜੋਤ ਕੌਰ ਸਿੱਧੂ ਪਾਰਟੀ ਵਿੱਚੋਂ ਮੁਅੱਤਲCurrent UpdatesDecember 9, 2025 December 9, 2025 ਚੰਡੀਗੜ੍ਹ- ਪੰਜਾਬ ਕਾਂਗਰਸ ਨੇ ਅੱਜ ਦੇਰ ਸ਼ਾਮ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਪ੍ਰਦੇਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਵਜੋਤ ਕੌਰ ਟਿੱਪਣੀ: ਜਾਖੜ ਵੱਲੋਂ ਮੁੱਖ ਮੰਤਰੀ ਨੂੰ ਚੁਣੌਤੀ, ‘ਹਾਈਕੋਰਟ ਨਿਗਰਾਨੀ ਹੇਠ ਹੋਵੇ ਪਾਰਟੀਆਂ ਦੀ ਜਾਂਚ’Current UpdatesDecember 9, 2025 December 9, 2025 ਚੰਡੀਗੜ੍ਹ- ਪੰਜਾਬ ਦੀ ਸਿਆਸਤ ਵਿੱਚ ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਬਾਅਦ ਇੱਕ ਵਾਰ ਫਿਰ ਵੱਡਾ ਘਮਾਸਾਨ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਦੋਂ ਕੋਰਿਆਈ ਮਹਿਲਾ ਦੀ ‘ਪੰਜਾਬੀ’ ਸੁਣ ਕੇ ਭਗਵੰਤ ਮਾਨ ਹੱਕੇ ਬੱਕੇ ਰਹਿ ਗਏ, ਮੁੱਖ ਮੰਤਰੀ ਨੇ ਕਿਹਾ ‘ਸਾਡੀ ਪਛਾਣ’Current UpdatesDecember 8, 2025 December 8, 2025 ਚੰਡੀਗੜ੍ਹ- ਇੱਕ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਕੋਰਿਆਈ ਮਹਿਲਾ ਦੀ ਪੰਜਾਬੀ ਭਾਸ਼ਾ ’ਤੇ ਪਕੜ ਦੇਖ ਕੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਐਲਬਾ ਸਮੈਰੀਗਲੀਓ ਚੰਡੀਗੜ੍ਹ ਲਈ ਨਵੀਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨਿਯੁਕਤCurrent UpdatesDecember 8, 2025 December 8, 2025 ਚੰਡੀਗੜ੍ਹ- ਐਲਬਾ ਸਮੈਰੀਗਲੀਓ ਨੇ ਚੰਡੀਗੜ੍ਹ ਵਿੱਚ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਚਾਰ ਭਾਰਤੀ ਰਾਜਾਂ ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਉੱਤਰਾਖੰਡ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਹਿਲ ਕਲਾਂ ’ਚ ਨਾਮਜ਼ਦਗੀ ਵਾਪਸੀ ਤੋਂ ਬਾਅਦ 23 ਜ਼ੋਨਾਂ ਵਿੱਚ 68 ਉਮੀਦਵਾਰਾਂ ’ਚ ਮੁਕਾਬਲਾCurrent UpdatesDecember 6, 2025 December 6, 2025 ਚੰਡੀਗੜ੍ਹ- ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ 2025 ਲਈ ਮਹਿਲ ਕਲਾਂ ਬਲਾਕ ਵਿੱਚ ਅੱਜ 16 ਉਮੀਦਵਾਰਾਂ ਵਲੋਂ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਗਈਆਂ। ਹੁਣ 25...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵੀਹ ਤੱਕ ਕਰਮਚਾਰੀਆਂ ਤੱਕ ਵਾਲੇ ਮਾਲਕਾਂ ਨੂੰ ਪੰਜਾਬ ਸ਼ਾਪਸ ਐਕਟ ਦੀ ਪਾਲਣਾ ਤੋਂ ਛੋਟCurrent UpdatesDecember 6, 2025 December 6, 2025 ਚੰਡੀਗੜ੍ਹ- ਕੇਂਦਰ ਸਰਕਾਰ ਨੇ ਛੋਟੇ ਕਾਰੋਬਾਰਾਂ ‘ਤੇ ਨਿਯਮਾਂ ਦੀ ਪਾਲਣਾ ਦਾ ਬੋਝ ਘਟਾਉਣ ਅਤੇ ਰਾਜ ਵਿੱਚ ਵਪਾਰ ਕਰਨ ਦੀ ਸੌਖ ਨੂੰ ਵਧਾਉਣ ਦੇ ਉਦੇਸ਼ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਰਿਸ਼ਦ ਚੋਣਾਂ: ਸੱਤਾਧਾਰੀ ਪਾਰਟੀ ਦੇ ਕਹਿਣ ’ਤੇ ਰੱਦ ਕੀਤੇ ਗਏ ਨਾਮਜ਼ਦਗੀ ਪੱਤਰ: ਅਕਾਲੀ ਦਲCurrent UpdatesDecember 6, 2025 December 6, 2025 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਉਨ੍ਹਾਂ ਦੇ ਕਈ ਉਮੀਦਵਾਰਾਂ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਰਨ ਤੋਂ ਬਾਅਦ ਹੀ ਲੋਕ ਸਾਨੂੰ ਮਹਾਨ ਕਹਿੰਦੇ ਹਨ: ਦਿਲਜੀਤ ਦੋਸਾਂਝCurrent UpdatesDecember 5, 2025 December 5, 2025 ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਹਾਲ ਹੀ ਵਿੱਚ ਇੱਕ ਨੈੱਟਫਲਿਕਸ ਇੰਟਰਵਿਊ ਵਿੱਚ ਪ੍ਰਸਿੱਧੀ, ਕਲਾ ਅਤੇ ਮਾਨਤਾ ਬਾਰੇ ਦਿਲੋਂ ਗੱਲਬਾਤ ਸਾਂਝੀ ਕੀਤੀ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਇੰਡੀਗੋ ਦੀ ਚੰਡੀਗੜ੍ਹ-ਪੁਣੇ ਉਡਾਣ ਨੌਂ ਘੰਟੇ ਲੇਟ; ਯਾਤਰੀਆਂ ਨੇ ਮੁਹਾਲੀ ਹਵਾਈ ਅੱਡੇ ’ਤੇ ਰਾਤ ਬਿਤਾਈCurrent UpdatesDecember 5, 2025 December 5, 2025 ਚੰਡੀਗੜ੍ਹ- ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਕਾਰਨ ਇਨ੍ਹੀਂ ਦਿਨੀਂ ਯਾਤਰੀ ਖੱਜਲ-ਖੁਆਰ ਹੋ ਰਹੇ ਹਨ। ਇੰਡੀਗੋ ਦੀ ਚੰਡੀਗੜ੍ਹ-ਪੁਣੇ ਉਡਾਣ ਨੌਂ ਘੰਟੇ ਲੇਟ ਹੋ ਗਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਰਿਸ਼ਦ ਚੋਣਾਂ: ਰਾਜਾ ਵੜਿੰਗ ਵੱਲੋਂ ਪੁਲੀਸ ਅਫ਼ਸਰਾਂ ਨੂੰ ਲਲਕਾਰCurrent UpdatesDecember 5, 2025 December 5, 2025 ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ’ਚ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਦੇ ਹਵਾਲੇ ਨਾਲ...