ਖਾਸ ਖ਼ਬਰਚੰਡੀਗੜ੍ਹਰਾਸ਼ਟਰੀਗੋਲਡੀ ਵੱਲੋਂ ਆਡੀਓ ਜਾਰੀ, ਕਿਹਾ… ‘ਪੈਰੀ ਅਜਿਹੀ ਮੌਤ ਦਾ ਹੱਕਦਾਰ ਨਹੀਂ ਸੀ’, ਲਾਰੈਂਸ ਨੇ ‘ਯਾਰ ਮਾਰ’ ਕੀਤੀCurrent UpdatesDecember 2, 2025 December 2, 2025 ਚੰਡੀਗੜ੍ਹ- ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਦੇ ਕਤਲ ਅਤੇ ਲਾਰੈਂਸ ਬਿਸ਼ਨੋਈ ਗਰੋਹ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਇੱਕ ਦਿਨ ਮਗਰੋਂ ਕੈਨੇਡਾ ਅਧਾਰਿਤ ਗੈਂਗਸਟਰ ਗੋਲਡੀ ਬਰਾੜ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਸੈਕਟਰ 26 ਗੋਲੀਬਾਰੀ ਚੰਡੀਗੜ੍ਹ ਪੁਲੀਸ ਜਾਅਲੀ ਨੰਬਰ ਵਾਲੀ ਸਫ਼ੇਦ ਕਰੇਟਾ ਦੀ ਪੈੜ ਨੱਪਣ ਲੱਗੀCurrent UpdatesDecember 2, 2025 December 2, 2025 ਚੰਡੀਗੜ੍ਹ- ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ 26 ਵਿੱਚ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ’ਤੇ ਹੋਈ ਗੋਲੀਬਾਰੀ ਤੋਂ ਕੁਝ ਮਿੰਟਾਂ ਬਾਅਦ ਪੁਲੀਸ ਨੇ ਕਿਹਾ ਕਿ ਇੱਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਦਾਕਾਰਾ ਸਮੰਥਾ ਰੂਥ ਪ੍ਰਭੂ ਨੇ ਨਿਰਦੇਸ਼ਕ ਰਾਜ ਨਿਦੀਮੋਰੂ ਨਾਲ ਕੀਤਾ ਵਿਆਹCurrent UpdatesDecember 1, 2025 December 1, 2025 ਚੰਡੀਗੜ੍ਹ- ਅਦਾਕਾਰਾ ਸਮੰਥਾ ਰੂਥਪ੍ਰਭੂ ਨੇ ਸੋਮਵਾਰ ਨੂੰ ‘ਦ ਫੈਮਿਲੀ ਮੈਨ’ ਦੇ ਨਿਰਮਾਤਾ-ਨਿਰਦੇਸ਼ਕ ਰਾਜ ਨਿਦੀਮੋਰੂ ਨਾਲ ਵਿਆਹ ਕੀਤਾ। ਇਸ ਜੋੜੇ ਦਾ ਵਿਆਹ ਕੋਇੰਬਟੂਰ ਦੇ ਈਸ਼ਾ ਯੋਗਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕਰਨ ਦਾ ਆਧਾਰ ਪੁੱਛਿਆCurrent UpdatesDecember 1, 2025 December 1, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਉਹ ਬੁਨਿਆਦੀ ਸਮੱਗਰੀ (foundational material) ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਸ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਤ ਭਰ ਚੱਲੀ ਸੁਣਵਾਈ; ਅਕਾਲੀ ਆਗੂ ਕੰਚਨਪ੍ਰੀਤ ਕੌਰ ਤੜਕਸਾਰ ਰਿਹਾਅCurrent UpdatesNovember 30, 2025 November 30, 2025 ਚੰਡੀਗੜ੍ਹ- ਜ਼ਿਲ੍ਹਾ ਅਦਾਲਤ ਤਰਨਤਾਰਨ ਵਿੱਚ ਰਾਤ ਭਰ ਚੱਲੀਆਂ ਕਾਰਵਾਈਆਂ ਤੋਂ ਬਾਅਦ ਜੁਡੀਸ਼ੀਅਲ ਮੈਜਿਸਟਰੇਟ ਪੰਕਜ ਵਰਮਾ ਨੇ ਐਤਵਾਰ ਤੜਕੇ ਕੰਚਨਪ੍ਰੀਤ ਕੌਰ ਨੂੰ ਪੁਲੀਸ ਹਿਰਾਸਤ ਤੋਂ ਰਿਹਾਅ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪਤੰਜਲੀ ਅਤੇ 2 ਹੋਰਾਂ ਨੂੰ ਘਟੀਆ ਘਿਓ ਵੇਚਣ ’ਤੇ 1.4 ਲੱਖ ਰੁਪਏ ਦਾ ਜੁਰਮਾਨਾCurrent UpdatesNovember 30, 2025 November 30, 2025 ਚੰਡੀਗੜ੍ਹ- ਬਾਬਾ ਰਾਮਦੇਵ ਵੱਲੋਂ ਸਥਾਪਿਤ ਵਪਾਰਕ ਭੋਜਨ ਅਤੇ ਖਪਤਕਾਰ ਵਸਤੂਆਂ ਦੀ ਫਰਮ ਪਤੰਜਲੀ ਆਯੁਰਵੇਦ ਲਿਮਟਿਡ ਅਤੇ ਇਸ ਨਾਲ ਜੁੜੇ ਦੋ ਕਾਰੋਬਾਰਾਂ ‘ਤੇ ਉੱਤਰਾਖੰਡ ਦੇ ਫੂਡ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਕੀਤੀ ਵਕਾਲਤCurrent UpdatesNovember 30, 2025 November 30, 2025 ਚੰਡੀਗੜ੍ਹ- ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਜਪਾ (BJP) ਦਰਮਿਆਨ ਗਠਜੋੜ ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਿਰਨ ਬੇਦੀ ਵੱਲੋਂ ਦਿੱਲੀ ਦੇ ਵਿਗੜਦੇ AQI ‘ਤੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲCurrent UpdatesNovember 29, 2025 November 29, 2025 ਚੰਡੀਗੜ੍ਹ- ਸਾਬਕਾ ਆਈ ਪੀ ਐੱਸ ਅਧਿਕਾਰੀ ਅਤੇ ਪੁਡੂਚੇਰੀ ਦੀ ਸਾਬਕਾ ਲੈਫਟੀਨੈਂਟ ਗਵਰਨਰ ਕਿਰਨ ਬੇਦੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਵਾਰ ਫਿਰ ਜਨਤਕ ਅਪੀਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪ੍ਰਾਈਵੇਟ ਡਾਕਟਰਾਂ ਦੀਆਂ ਸੇਵਾਵਾਂ ਲਵੇਗੀ ਪੰਜਾਬ ਸਰਕਾਰCurrent UpdatesNovember 29, 2025 November 29, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਕੈਬਨਿਟ ਮੀਟਿੰਗ ’ਚ ਤਿੰਨ ਸੌ ਪ੍ਰਾਈਵੇਟ ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਕੇ ਸਰਕਾਰੀ ਹਸਪਤਾਲਾਂ ’ਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਗੰਨੇ ਦਾ ਭਾਅ ਵਧਾ ਕੇ 416 ਰੁਪਏ ਕੀਤਾCurrent UpdatesNovember 27, 2025 November 27, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਗਲੇ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ।...