ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਰਦ ਰੁੱਤ ਇਜਲਾਸ: ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 21 ਨੂੰCurrent UpdatesNovember 20, 2025 November 20, 2025 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਅੰਮ੍ਰਿਤਪਾਲ ਨੇ ਪਟੀਸ਼ਨ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਪਰਿਣੀਤੀ ਅਤੇ ਰਾਘਵ ਨੇ ਪੁੱਤਰ ਦਾ ਨਾਂ ਰੱਖਿਆ ‘ਨੀਰ’Current UpdatesNovember 19, 2025 November 19, 2025 ਚੰਡੀਗੜ੍ਹ- ਪਰਿਨੀਤੀ ਚੋਪੜਾ ਨੇ 19 ਅਕਤੂਬਰ ਨੂੰ ਇੱਕ ਪੁੱਤਰ ਨੂੰ ਜਨਮ ਦਿੱਤਾ ਸੀ। ਹੁਣ ਕਰੀਬ ਇੱਕ ਮਹੀਨੇ ਬਾਅਦ, ਰਾਘਵ ਚੱਢਾ ਅਤੇ ਪਰਿਨੀਤੀ ਚੋਪੜਾ ਨੇ ਇੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈ ਕੋਰਟ ਵੱਲੋਂ ਵਿਧਾਇਕ ਲਾਲਪੁਰਾ ਨੂੰ ਝਟਕਾ; ਸਜ਼ਾ ’ਤੇ ਰੋਕ ਲਾਉਣ ਤੋਂ ਇਨਕਾਰCurrent UpdatesNovember 18, 2025 November 18, 2025 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਦੀਨਾ ਬੱਸ ਹਾਦਸਾ: ਭਿਆਨਕ ਹਾਦਸੇ ਵਿੱਚ ਡਰਾਈਵਰ ਨੇੜੇ ਬੈਠਾ ਸਿਰਫ਼ ਇੱਕ ਭਾਰਤੀ ਬਚਿਆCurrent UpdatesNovember 17, 2025 November 17, 2025 ਚੰਡੀਗੜ੍ਹ- ਸੋਮਵਾਰ ਨੂੰ ਮਦੀਨਾ ਨੇੜੇ ਵਾਪਰੇ ਇੱਕ ਭਿਆਨਕ ਬੱਸ ਹਾਦਸੇ ਵਿੱਚ 42 ਭਾਰਤੀ ਸ਼ਰਧਾਲੂਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਸਿਰਫ਼ ਇੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਚੰਡੀਗੜ੍ਹ ਦੀ ‘ਵਾਇਰਲ ਸਟੂਡੈਂਟ’ ਦੇ ਫੈਨ ਹੋਏ ਦਿਲਜੀਤ ਦੋਸਾਂਝ; ਸ਼ੋਅ ਵਿੱਚ ਕੀਤੀ ਕੁੜੀ ਦੀ ਤਾਰੀਫ਼ !Current UpdatesNovember 16, 2025November 16, 2025 November 16, 2025November 16, 2025 ਚੰਡੀਗੜ੍ਹ- ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਚੰਡੀਗੜ੍ਹ ਪੁਲੀਸ ਨਾਲ ਭਿੜਨ ਵਾਲੀ ਪੰਜਾਬ ਯੂਨੀਵਰਸਿਟੀ (PU) ਦੀ ਵਾਇਰਲ ਵਿਦਿਆਰਥਣ ਹਰਮਨਪ੍ਰੀਤ ਕੌਰ ਦੇ ਫੈਨ ਹੋ ਗਏ ਹਨ। ਦਿਲਜੀਤ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀCurrent UpdatesNovember 14, 2025 November 14, 2025 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਰਿਹਾਇਸ਼ ’ਤੇ ਚਾਰ ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਕੈਬਨਿਟ ਮੀਟਿੰਗ ਭਲਕੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅੰਜਨਾ ਓਮ ਕਸ਼ਯਪ ’ਤੇ ਫੁੱਟਿਆ ਸੋਸ਼ਲ ਮੀਡੀਆ ਦਾ ਗੁੱਸਾ; ਧਰਮਿੰਦਰ ਦੀ ‘ਝੂਠੀ ਮੌਤ ਦੀ ਖ਼ਬਰ’ ਤੋਂ ਬਾਅਦ ਹੋਈ ਟ੍ਰੋਲਿੰਗ ਦਾ ਸ਼ਿਕਾਰ !Current UpdatesNovember 14, 2025 November 14, 2025 ਚੰਡੀਗੜ੍ਹ- ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਇੱਕ ਅਜੀਬੋ-ਗਰੀਬ ਅਫਵਾਹ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਅਸਲ ਵਿੱਚ, ਬੌਲੀਵੁੱਡ ਦੇ ਮਹਾਨ ਅਦਾਕਾਰ ਧਰਮਿੰਦਰ ਦੀ ਸਿਹਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚCurrent UpdatesNovember 13, 2025 November 13, 2025 ਚੰਡੀਗੜ੍ਹ- ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ ਵੀਆਈਪੀ ਸਕਿਉਰਿਟੀ ’ਚ ਲੱਗੇ ਪੁਲੀਸ ਵਾਹਨ ਚੌਕਸੀ ਵਰਤਣ: ਡੀਜੀਪੀCurrent UpdatesNovember 13, 2025 November 13, 2025 ਚੰਡੀਗੜ੍ਹ- ਲੈਫਨੀਨੈਂਟ ਜਨਰਲ ਸੇਵਾਮੁਕਤ ਡੀ ਐਸ ਹੁੱਡਾ ਦੇ ਪੰਜਾਬ ਪੁਲੀਸ ਦੇ ਸਕਿਉਰਿਟੀ ਵਿਚ ਲੱਗੇ ਇਕ ਵਾਹਨ ਵਲੋਂ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰਨ ਦੇ ਦੋਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’Current UpdatesNovember 12, 2025 November 12, 2025 ਚੰਡੀਗਡ਼੍ਹ- ਸੀ ਬੀ ਆਈ ਅਦਾਲਤ ’ਚ ਅੱਜ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਮਾਡਲ ਜੇਲ੍ਹ ਬੁੜੈਲ ’ਚ ਗੱਦਾ ਮੁਹੱਈਆ ਕਰਾਉਣ ਲਈ ਅਰਜ਼ੀ ਦਾਇਰ...