ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ IIM ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾCurrent UpdatesNovember 2, 2025 November 2, 2025 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਭੇਜਿਆ ਗਿਆ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਖਿਲਾਫ਼ ਅਦਾਲਤ ਦਾ ਬੂਹਾ ਖੜਕਾਏਗੀ ਮਾਨ ਸਰਕਾਰCurrent UpdatesNovember 2, 2025 November 2, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਦੀ ਨਿਖੇਧੀ ਕੀਤੀ ਹੈ। ਮਾਨ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਿੱਥੇ ਨੇ ਅਖ਼ਬਾਰ?’…ਪੂਰੇ ਪੰਜਾਬ ’ਚ ਪੁਲੀਸ ਵੱਲੋਂ ਅਖ਼ਬਾਰਾਂ ਦੀ ਸਪਲਾਈ ਵਾਲੇ ਵਾਹਨਾਂ ਦੀ ਚੈਕਿੰਗCurrent UpdatesNovember 2, 2025 November 2, 2025 ਚੰਡੀਗੜ੍ਹ- ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਨਿੱਚਰਵਾਰ ਨੂੰ ਕਈ ਅਖ਼ਬਾਰਾਂ ਦੀ ਵੰਡ ਵਿੱਚ ਦੇਰੀ ਹੋਈ ਕਿਉਂਕਿ ਪੁਲੀਸ ਵੱਲੋਂ ਅਖ਼ਬਾਰਾਂ ਦੀ ਸਪਲਾਈ ਲੈ ਕੇ ਜਾ ਰਹੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਟੇਲ ਦੀ ਜਨਮ ਭੂਮੀ ‘ਤੇ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜ਼ੁਲਮਾਂ ਨੇ ਪੂਰੇ ਦੇਸ਼ ਨੂੰ ਸ਼ਰਮਸਾਰ ਕੀਤਾCurrent UpdatesNovember 1, 2025 November 1, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਦੇਸ਼ ਦੇ ਸਿਆਸੀ ਖੇਤਰ ਵਿੱਚੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ’ਚ 22.58 ਲੱਖ ਰੁਪਏ ਦਾ ਵਿਕਿਆ 0001 ਨੰਬਰCurrent UpdatesNovember 1, 2025November 1, 2025 November 1, 2025November 1, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਲੋਕ ਮਹਿੰਗੀਆਂ ਗੱਡੀਆਂ ਅਤੇ ਫੈਂਸੀ ਨੰਬਰ ਰੱਖਣ ਦੇ ਸ਼ੌਂਕੀ ਹਨ। ਚੰਡੀਗੜ੍ਹੀਆਂ ਨੇ ਇੱਕ ਵਾਰ ਫਿਰ ਸਾਬਿਤ ਕੀਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀGen Z ਨੇ ਬ੍ਰੇਕਅਪ ਤੋਂ ਉੱਭਰਨ ਲਈ ਮੰਗੀ ਛੂੱਟੀ; ਸੀਈਓ ਨੇ ਕਿਹਾ ‘ਇਮਾਨਦਾਰੀ ਵਾਲੀ ਬੇਨਤੀ’ ਮਨਜ਼ੂਰCurrent UpdatesOctober 31, 2025 October 31, 2025 ਚੰਡੀਗੜ੍ਹ- ਦੌਰ ਬਦਲਣ ਦੇ ਨਾਲ-ਨਾਲ ਹੁਣ ਕੰਮ ਵਾਲੀਆਂ ਥਾਵਾਂ ’ਤੇ ਛੁੱਟੀ ਮੰਗਣ ਦਾ ਤਰੀਕਾ ਵੀ ਬਦਲਦਾ ਜਾ ਰਿਹਾ ਹੈ। ਇੱਕ ਸਮਾਂ ਸੀ ਜਦੋਂ ਸਿਰਫ਼ ਕੰਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਆਂਗਣਵਾੜੀ ਵਰਕਰਾਂ ਨੂੰ ਦੇਰੀ ਨਾਲ ਦਿੱਤੇ ਮਾਣ ਭੱਤੇ ’ਤੇ ਵਿਆਜ ਦੇਣ ਬਾਰੇ ਵਿਚਾਰ ਕਰੇ ਪੰਜਾਬ ਸਰਕਾਰCurrent UpdatesOctober 30, 2025 October 30, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਂਗਣਵਾੜੀ ਵਰਕਰਾਂ ਨੂੰ ਦੇਰੀ ਨਾਲ ਭੁਗਤਾਨ ਕੀਤੇ ਗਏ ਮਾਣ ਭੱਤੇ ’ਤੇ ਵਿਆਜ ਦੇਣ ਬਾਰੇ 60...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਦੇ ਸੇਵਾਮੁਕਤ ਡੀਐੱਸਪੀ ਨੇ ‘ਆਪ’ ਆਗੂ ਨੂੰ ਗੋਲੀ ਮਾਰੀCurrent UpdatesOctober 29, 2025 October 29, 2025 ਚੰਡੀਗੜ੍ਹ- ਚੰਡੀਗੜ੍ਹ ਪੁਲੀਸ ਦੇ ਸੇਵਾਮੁਕਤ ਡੀਐੱਸਪੀ ਦਿਲਸ਼ੇਰ ਸਿੰਘ ਨੇ ਅੱਜ ਦੁਪਹਿਰੇ ਇਥੇ ਅਗਮਪੁਰ ਪਿੰਡ ਵਿਚ ਆਨੰਦਪੁਰ ਸਾਹਿਬ ਤੋਂ ਆਪ ਆਗੂ ਨਿਤਿਨ ਨੰਦਾ ਨੂੰ ਗੋਲੀ ਮਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭੁੱਲਰ ਰਿਸ਼ਵਤ ਕਾਂਡ: ਸੀਬੀਆਈ ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਨੂੰ 9 ਦਿਨਾ ਰਿਮਾਂਡ ਉੱਤੇ ਭੇਜਿਆCurrent UpdatesOctober 29, 2025 October 29, 2025 ਚੰਡੀਗੜ੍ਹ- ਚੰਡੀਗੜ੍ਹ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 9 ਦਿਨਾ ਰਿਮਾਂਡ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇਕ ਹੋਰ ਕੇਸ ਦਰਜCurrent UpdatesOctober 29, 2025 October 29, 2025 ਚੰਡੀਗੜ੍ਹ- ਸੀਬੀਆਈ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਨਵਾਂ ਕੇਸ ਦਰਜ ਕੀਤਾ ਹੈ। ਕੇਂਦਰੀ ਜਾਂਚ...