October 10, 2026

ਚੰਡੀਗੜ੍ਹ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਐੱਸ ਆਈ ਆਰ’ ਚੋਣ ਕਮਿਸ਼ਨ ਦਾ ਭਾਜਪਾ ਲਈ ਚੋਣਾਂ ਤੋਂ ਪਹਿਲਾਂ ਦਾ ਹੋਮਵਰਕ ਹੈ

Current Updates
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੇ ਆਉਣ ਵਾਲੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਵਿਰੁੱਧ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਇੱਕ ਦਿਨ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ

Current Updates
ਚੰਡੀਗੜ੍ਹ- ਸੂਬੇ ਵਿੱਚ ਐਤਵਾਰ ਨੂੰ ਪਰਾਲੀ ਸਾੜਨ ਦੇ ਇਸ ਸੀਜ਼ਨ ਦੇ ਸਭ ਤੋਂ ਵੱਧ 122 ਮਾਮਲੇ ਦਰਜ ਕੀਤੇ ਗਏ ਹਨ। ਸਰਕਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਅਤੇ ਹਰਿਆਣਾ ਵਿੱਚ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿੱਚ !

Current Updates
ਚੰਡੀਗੜ੍ਹ- ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ‘ਮਾੜੀ’ ਅਤੇ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ, ਜਦੋਂ ਕਿ ਗੁਆਂਢੀ ਪੰਜਾਬ ਵਿੱਚ ਵੀ ਇਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਿਟ ਵੱਲੋਂ ਮੁਹੰਮਦ ਮੁਸਤਫ਼ਾ ਦੇ ਘਰਾਂ ਦੀ ਜਾਂਚ

Current Updates
ਚੰਡੀਗੜ੍ਹ- ਪੰਜਾਬ ਦੇ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਮੌਤ ਦੇ ਮਾਮਲੇ ਵਿੱਚ ਬਣਾਈ ਸਿਟ ਨੇ ਦੋ ਥਾਵਾਂ ’ਤੇ ਛਾਪੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜਦੋਂ ਸਕੂਟਰ ਖਰੀਦਣ ਲਈ 40,000 ਦੇ ਸਿੱਕੇ ਲੈ ਕੇ ਸ਼ੋਰੂਮ ਪਹੁੰਚਿਆ ਵਿਅਕਤੀ

Current Updates
ਚੰਡੀਗੜ੍ਹ- ਇੱਕ ਕਿਸਾਨ ਨੇ ਆਪਣੀ ਧੀ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕ ਵਿਲੱਖਣ ਮਿਸਾਲ ਪੇਸ਼ ਕੀਤੀ ਹੈ ਅਤੇ ਲਗਪਗ ਇੱਕ ਲੱਖ ਰੁਪਏ ਦਾ ਸਕੂਟਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਸੜਕ ਗੁਣਵੱਤਾ ਦੀ ਨਿਗਰਾਨੀ ਲਈ ‘ਫਲਾਇੰਗ ਸਕੁਐਡ’ ਦਾ ਗਠਨ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਬਣ ਰਹੀਆਂ ਲਿੰਕ ਸੜਕਾਂ ਦੀ ਗੁਣਵੱਤਾ ਦੀ ਜਾਂਚ ਲਈ ਇੱਕ ਸੀ ਐੱਮ ਫਲਾਇੰਗ ਸਕੁਐਡ ਦੇ ਗਠਨ ਦਾ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

‘ਕਿਉਂਕਿ ਸਾਸ ਭੀ ਕਭੀ ਬਹੂ ਥੀ 2’ ਵਿੱਚ ਬਿਲ ਗੇਟਸ ਕਰਨਗੇ ਅਦਾਕਾਰੀ!

Current Updates
ਚੰਡੀਗੜ੍ਹ- ਦੇਸ਼ ਦੇ ਮਸ਼ਹੂਰ ਡੇਲੀ ਸੋਪ ਸ਼ੋਅ ‘ਕਿਉਂਕਿ ਸਾਸ ਭੀ ਕਭੀ ਬਹੂ ਥੀ 2’ ਵਿੱਚ ਇੱਕ ਨਵਾਂ ਮੋੜ ਆਉਣ ਵਾਲਾ ਹੈ। ਇਸ ਅਚਨਚੇਤ ਪਰ ਦਿਲਚਸਪ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

CISF ਨੇ ਭਾਖੜਾ ਡੈਮ ਦੀ ਕਮਾਨ ਸੰਭਾਲੀ!

Current Updates
ਚੰਡੀਗੜ੍ਹ- ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਨੇ ਪੰਜਾਬ ਦੇ ਨੰਗਲ ਵਿੱਚ ਭਾਖੜਾ ਡੈਮ ਪ੍ਰੋਜੈਕਟ ਦੀ ਸੁਰੱਖਿਆ ਸੰਭਾਲ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮਈ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਡੀ ਆਈ ਜੀ ਭੁੱਲਰ ਕੋਲ 16 ਕਰੋੜ ਦੀ ਅਚੱਲ ਸੰਪਤੀ

Current Updates
ਚੰਡੀਗੜ੍ਹ- ਸੀ ਬੀ ਆਈ ਨੇ ਡੀ ਆਈ ਜੀ ਹਰਚਰਨ ਸਿੰਘ ਭੁੱਲਰ (ਹੁਣ ਮੁਅੱਤਲੀ ਅਧੀਨ) ਖ਼ਿਲਾਫ਼ ਸਰੋਤਾਂ ਤੋਂ ਵੱਧ ਆਮਦਨੀ ਦੇ ਕੇਸ ਦੀ ਤਿਆਰੀ ਵਿੱਢ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਘਰ ਪੁੱਤਰ ਦਾ ਜਨਮ

Current Updates
ਚੰਡੀਗੜ੍ਹ- ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬੌਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਦੇ ਘਰ ਪੁੱਤ ਨੇ ਜਨਮ ਲਿਆ ਹੈ। ਇਹ ਜਾਣਕਾਰੀ ਰਾਘਵ ਚੱਢਾ ਨੇ...