October 10, 2026

ਚੰਡੀਗੜ੍ਹ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹੜ੍ਹ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਰਾਸ਼ੀ ਵਿੱਚ ਵੱਡਾ ਵਾਧਾ

Current Updates
ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ‘ਅਣਐਲਾਨਿਆ ਰਾਸ਼ਟਰਪਤੀ ਰਾਜ’ ਲਾਗੂ ਕਰਨ ਦੀ ਸਖ਼ਤ ਆਲੋਚਨਾ ਚੰਡੀਗੜ੍ਹ: ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

ਦਿਲਜੀਤ ਦੋਸਾਂਝ ਨੇ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ

Current Updates
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ Rajvir Jawanda ਦੀ ਸਿਹਤਯਾਬੀ ਲਈ ਪੰਜਾਬੀ ਮਨੋਰੰਜਨ ਜਗਤ ਇੱਕਜੁੱਟ ਹੋ ਕੇ ਦੁਆ ਕਰ ਰਿਹਾ ਹੈ। ਕਈ ਨਾਮਵਰ ਕਲਾਕਾਰਾਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਲਾਗੂ ਸਿਹਤ ਬੀਮਾ ਸਕੀਮਾਂ ਬਾਰੇ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਇੱਕ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਜੋ ਸੂਬੇ ਭਰ ਵਿੱਚ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਡਾਕਟਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਿਸਾਨਾਂ ਨੂੰ ਡੀਸਿਲਟਿੰਗ ਲਈ ਪ੍ਰਤੀ ਏਕੜ 7200 ਤੇ ਫ਼ਸਲਾਂ ਦੇ ਖਰਾਬੇ ਲਈ ਪ੍ਰਤੀ ਏਕੜ 18,800 ਰੁਪਏ ਦਾ ਮੁਆਵਜ਼ਾ ਦੇਵਾਂਗੇ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਤੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿਚ ਐਲਾਨ ਕੀਤਾ ਕਿ ਕਿਸਾਨਾਂ ਨੂੰ ਡੀਸਿਲਟਿੰਗ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਗੂਗਲ ਦਾ 27ਵਾਂ ਜਨਮਦਿਨ: ਜਾਣੋਂ ਗੈਰਾਜ ਸਟਾਰਟਅੱਪ ਤੋਂ ਦੁਨੀਆ ਦੀ ਸਭ ਤੋਂ ਵੱਡੀ ਟੈਕ ਕੰਪਨੀ ਬਣਨ ਦਾ ਸਫ਼ਰ

Current Updates
ਚੰਡੀਗੜ੍ਹ- ਗੂਗਲ ਅੱਜ, 27 ਸਤੰਬਰ 2025 ਨੂੰ ਆਪਣਾ 27ਵਾਂ ਜਨਮਦਿਨ ਮਨਾ ਰਿਹਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਗੂਗਲ ਦੀ ਅਸਲੀ ਸ਼ੁਰੂਆਤ 4 ਸਤੰਬਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ’ਚ ਪ੍ਰਜਨਨ ਦਰ 11.8 ਫ਼ੀਸਦ ਤੱਕ ਡਿੱਗੀ

Current Updates
ਚੰਡੀਗਡ਼੍ਹ- ਪੰਜਾਬ ਵਿੱਚ ਪ੍ਰਜਨਨ ਦਰ ’ਚ ਲਗਾਤਾਰ ਨਿਘਾਰ ਆ ਰਿਹਾ ਹੈ। ਪਿਛਲੇ 10 ਸਾਲਾਂ ਦੌਰਾਨ ਪੰਜਾਬ ਵਿੱਚ ਕੁੱਲ ਪ੍ਰਜਨਨ ਦਰ 11.8 ਫ਼ੀਸਦ ਤੱਕ ਡਿੱਗ ਗਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੱਬਰ ਖਾਲਸਾ ਦੇ ਅਤਿਵਾਦੀ ਪਰਮਿੰਦਰ ਪਿੰਦੀ ਦੁਬਈ ਤੋਂ ਭਾਰਤ ਲਿਆਂਦਾ

Current Updates
ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅਤਿਵਾਦੀ ਨੂੰ UAE ਤੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਵਿਆਪਕ ਤਬਾਹੀ ਮਗਰੋਂ ਉੱਤਰ-ਪੱਛਮੀ ਭਾਰਤ ਤੋਂ ਮਾਨਸੂਨ ਰਵਾਨਾ

Current Updates
ਚੰਡੀਗੜ੍ਹ- ਦੱਖਣੀ-ਪੱਛਮੀ ਮਾਨਸੂਨ ਉੱਤਰ-ਪੱਛਮੀ ਭਾਰਤ ਤੋਂ ਪੂਰੀ ਤਰ੍ਹਾਂ ਹਟ ਗਿਆ ਹੈ, ਜਿਸ ਕਾਰਨ ਕਈ ਡੈਮਾਂ ਵਿੱਚ ਬੇਹਿਸਾਬਾ ਪਾਣੀ ਆਉਣ ਕਾਰਨ ਹੜ੍ਹ ਆਏ। ਪਾਣੀ ਨੇ ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ

Current Updates
ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਨੇ ਕਪੂਰਥਲਾ ਪੁਲੀਸ ਨੂੰ ਪਾਈ ਝਾੜ, 50 ਹਜ਼ਾਰ ਦਾ ਜੁਰਮਾਨਾ

Current Updates
ਚੰਡੀਗੜ੍ਹ- ਇੱਕ ਅਪਰਾਧੀ ਐਲਾਨੇ ਗਏ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਛੇ ਸਾਲਾਂ ਤੋਂ ਵੱਧ ਸਮੇਂ ਤੱਕ ਯੋਗ ਕਦਮ ਚੁੱਕਣ ਵਿੱਚ ਪੰਜਾਬ ਪੁਲੀਸ...