ਖਾਸ ਖ਼ਬਰਚੰਡੀਗੜ੍ਹਰਾਸ਼ਟਰੀ40 ਸਾਲਾਂ ਤੋਂ ਪਾਣੀ ਦੀ ਉਡੀਕ ਕਰ ਰਹੇ ਲੋਕਾਂ ਲਈ ਛੇ ਹਜ਼ਾਰ ਕਿਲੋਮੀਟਰ ਹੋਰ ਪਾਈਪਲਾਈਨ ਵਿਛਾਵਾਂਗੇCurrent UpdatesOctober 24, 2026 October 24, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨਹਿਰੀ ਸਿੰਚਾਈ ਮੁਹਿੰਮ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਦਲ ਰਹੀ ਹੈ,...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ40 ਸਾਲ ਤੋਂ ਪਾਣੀ ਦੀ ਉਡੀਕ ਕਰ ਰਹੇ ਲੋਕਾਂ ਲਈ 6 ਹਜ਼ਾਰ ਕਿਲੋਮੀਟਰ ਹੋਰ ਪਾਈਪਲਾਈਨ ਵਿਛਾਵਾਂਗੇCurrent UpdatesOctober 24, 2026 October 24, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨਹਿਰੀ ਸਿੰਚਾਈ ਮੁਹਿੰਮ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਦਲ ਰਹੀ ਹੈ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ, ਨਾ ਕਿ ਪਹੁੰਚ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇCurrent UpdatesOctober 24, 2026 October 24, 2026 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ, ਜਿਸ ਨਾਲ ਨੌਜਵਾਨਾਂ ਨੂੰ ਇਹ ਜਾਣਨ ਦਾ ਮੌਕਾ ਮਿਲੇਗਾ ਕਿ ਕਾਨੂੰਨ ਕਿਸ ਤਰ੍ਹਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਰ ਪੱਖ ਤੋਂ ਫੇਲ੍ਹ ਪੰਜਾਬ ਦੇ ਲੋਕ ‘ਆਪ’ ਸਰਕਾਰ ਤੋਂ ਖਹਿੜਾ ਛੁਡਾਉਣ ਲਈ ਤਿਆਰCurrent UpdatesOctober 22, 2026 October 22, 2026 ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦੀ ਪੰਜਾਬ ਫੇਰੀ ਨੇ ਇਹ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਨਸ਼ਾ ਤਸਕਰਾਂ ਦੇ ਦਿਨ ਹੁਣ ਪੂਰੇ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਤੇ ਚੰਗਾ ਮਾਹੌਲ ਦੇਣਾ ਸਰਕਾਰ ਦਾ ਮੁੱਖ ਟੀਚਾ: ਭਗਵੰਤ ਮਾਨCurrent UpdatesOctober 22, 2026 October 22, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਮੁਲਾਕਾਤ ਬਾਰੇ ਸੋਸ਼ਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ100 ਕਰੋੜ ਰੁਪਏ ਦੀ ਲਾਗਤ ਨਾਲ 957 ਆਂਗਣਵਾੜੀ ਕੇਂਦਰਾਂ ਦੀ ਉਸਾਰੀ ਮੁਕੰਮਲCurrent UpdatesOctober 22, 2026 October 22, 2026 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਬਣਾਏ ਜਾ ਰਹੇ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 100 ਕਰੋੜ ਰੁਪਏ ਦੀ ਲਾਗਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁਲਾਜ਼ਮਾਂ ਦੀ ਸਮੂਹਿਕ ਛੁੱਟੀ: ਮੁੱਖ ਸਕੱਤਰ ਵੱਲੋਂ ਮੀਟਿੰਗ ਲਈ ਸੱਦਾCurrent UpdatesOctober 21, 2026 October 21, 2026 ਚੰਡੀਗੜ੍ਹ- ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਪਹਿਲੇ ਦਿਨ ਦੀ ਸਮੂਹਿਕ ਛੁੱਟੀ ਦੇ ਦਰਮਿਆਨ ਪੰਜਾਬ ਦੇ ਮੁੱਖ ਸਕੱਤਰ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ 4 ਲੱਖ ਦੀ ਜਾਅਲੀ ਕਰੰਸੀ ਬਰਾਮਦCurrent UpdatesOctober 20, 2026 October 20, 2026 ਚੰਡੀਗੜ੍ਹ- ਪਾਕਿਸਤਾਨ ਬੈਠੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ, ਪਰ ਬੀ.ਐੱਸ.ਐੱਫ. ਅਤੇ ਪੰਜਾਬ ਪੁਲੀਸ ਵੱਲੋਂ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਪਰਵਿੰਦਰ ਝੋਟਾ ਮਾਮਲੇ ‘ਚ ਗਾਇਕ ਦਿਲਜੀਤ ਦੋਸਾਂਝ ਦੀ ਆਵਾਜ਼: ਪਰਿਵਾਰ ਨੂੰ ਇਨਸਾਫ਼ ਦੇਣ ਦੀ ਅਪੀਲCurrent UpdatesOctober 19, 2026 October 19, 2026 ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਸਮਾਜ ਸੇਵੀ ਪਰਵਿੰਦਰ ਝੋਟਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ 2 ਵਜੇ ਸੀਬੀਆਈ ਅੱਗੇ ਹੋਏ ਪੇਸ਼Current UpdatesOctober 19, 2026 October 19, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਨਿਰਧਾਰਿਤ ਸਮੇਂ ਅਨੁਸਾਰ ਦੁਪਹਿਰ 2 ਵਜੇ ਕੇਂਦਰੀ ਜਾਂਚ ਬਿਊਰੋ ਸੀਬੀਆਈ ਅੱਗੇ ਪੁੱਛਗਿੱਛ ਲਈ...