ਖਾਸ ਖ਼ਬਰਚੰਡੀਗੜ੍ਹਪੰਜਾਬਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮCurrent UpdatesAugust 30, 2023 August 30, 2023 – ਸਿਰਫ਼ ਅਗਸਤ ਵਿੱਚ 200 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਲਈ ਪੁਲਿਸ ਅਧਿਕਾਰੀਆਂ ਦੀ ਕੀਤੀ ਸ਼ਲਾਘਾ – ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਗੁਰੂ ਹਰਿ ਸਹਾਏ ਦੇ ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰCurrent UpdatesAugust 30, 2023 August 30, 2023 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਚੰਡੀਗੜ੍ਹ : ਸਮਾਜਿਕ ਨਿਆਂ, ਅਧਿਕਾਰਤਾ...
ਖਾਸ ਖ਼ਬਰਚੰਡੀਗੜ੍ਹਪੰਜਾਬ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼Current UpdatesAugust 30, 2023 August 30, 2023 * ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਇਸ ਖੇਡ ਮੇਲੇ ਦਾ ਉਦਘਾਟਨ; ਇਸ ਉਪਰਾਲੇ ਨੂੰ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਬਹਾਲ ਕਰਨ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਨੇ ਅੰਕੜਿਆਂ ਨਾਲ ਦਿੱਤਾ ਰਾਜਪਾਲ ਦੀ ਚਿੱਠੀਆਂ ਦਾ ਮੋੜਵਾਂ ਜਵਾਬCurrent UpdatesAugust 26, 2023 August 26, 2023 ਅਸੀਂ ਹੁਣ ਤੱਕ 23518 ਨਸ਼ਾ ਤਸਕਰ ਗ੍ਰਿਫਤਾਰ ਕੀਤੇ, 17623 ਐਫ.ਆਈ.ਆਰ ਦਰਜ ਕੀਤੀਆਂ ਅਤੇ 1627 ਕਿਲੋ ਹੈਰੋਇਨ ਬਰਾਮਦ ਕੀਤੀ-ਮੁੱਖ ਮੰਤਰੀ ਚੰਡੀਗੜ੍ਹ :ਰਾਜਪਾਲ ਵੱਲੋਂ ਆਪਣੀ ਚਿੱਠੀ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀCurrent UpdatesAugust 26, 2023August 27, 2023 August 26, 2023August 27, 2023 ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ ਹਾਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ ਪੰਜਾਬ ਧਾਰਾ 356 ਦੀ ਦੁਰਵਰਤੋਂ ਦਾ ਸਭ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਸਾਰੇ ਸਕੂਲਾਂ ‘ਚ 26 ਅਗਸਤ ਤਕ ਛੁੱਟੀਆਂ ਦਾ ਐਲਾਨCurrent UpdatesAugust 23, 2023August 23, 2023 August 23, 2023August 23, 2023 ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦੀ ਚਿਤਾਵਨੀ ਨੂੰ ਗੰਭੀਰਤਾ ਨਾਲ ਲੈਂਦਿਆਂ ਤਿੰਨ ਦਿਨਾਂ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਲਈ ਮੁੜ ਖ਼ਤਰੇ ਦੀ ਘੰਟੀ, ਖਤਰੇ ਦੇ ਨਿਸ਼ਾਨ ਨੇੜੇ ਪੁੱਜਾ ਭਾਖੜਾ ਡੈਮ ਦਾ ਪਾਣੀ, ਖੋਲ੍ਹੇ ਗਏ ਫਲੱਡ ਗੇਟCurrent UpdatesAugust 13, 2023 August 13, 2023 ਰੂਪਨਗਰ: ਭਾਖੜਾ ਡੈਮ ਵਿੱਚ ਵਧ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਅੱਜ ਡੈਮ ਤੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ।ਬੀ.ਬੀ.ਐਮ.ਬੀ.ਪ੍ਰਸ਼ਾਸਨ ਵੱਲੋਂ ਭਾਖੜਾ ਡੈਮ ਦੇ ਫਲੱਡ...
ਖਾਸ ਖ਼ਬਰਚੰਡੀਗੜ੍ਹਪੰਜਾਬUK ਦੇ ਸਾਂਸਦ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ, 1 ਘੰਟੇ ਤੱਕ ਕੀਤੀ ਜਾਂਚCurrent UpdatesAugust 3, 2023 August 3, 2023 ਅੰਮ੍ਰਿਤਸਰ – ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ‘ਤੇ ਯੂ.ਕੇ ਤੋਂ ਆਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਲਿਆ। 1 ਘੰਟੇ ਤੋਂ ਵੱਧ ਸਮੇਂ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ‘ਚ 3 ਮਿਉਂਸੀਪਲ ਕਾਰਪੋਰੇਸ਼ਨਾਂ,39 ਨਗਰ ਕੌਂਸਲਾਂ ,27 ਕਮੇਟੀਆਂ ਦੀਆਂ ਚੋਣਾਂ ਦਾ ਹੋਇਆ ਐਲਾਨCurrent UpdatesAugust 3, 2023August 3, 2023 August 3, 2023August 3, 2023 ਚੰਡੀਗੜ੍ਹ :ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ ਰਾਜਪਾਲ ਨੇ ਫਿਰ ਲਿਖੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀCurrent UpdatesAugust 2, 2023 August 2, 2023 ਪੰਜਾਬ ਦੇ ਰਾਜਪਾਲ ਨੇ ਫਿਰ ਲਿਖੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ। ਕਿਹਾ, ਜਿਹਡ਼ੇ ਮਹਾਨ ਬਾਬਾ ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਲਗਾ ਕੇ ਤੁਸੀਂ...