October 10, 2026

ਚੰਡੀਗੜ੍ਹ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਹ ਨਿਯੁਕਤੀ ਪੱਤਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਗੁਰਨੀਰ ਸਾਹਨੀ ਵੱਲੋਂ ਸਾਹਿਤਕ ਸਮਾਰੋਹ ਦਾ ਪੋਸਟਰ ਰਿਲੀਜ਼

Current Updates
23 ਅਗਸਤ ਨੂੰ ਪਟਿਆਲਾ ਆਉਣਗੇ ਅਦਾਰਾਰ ਕਰਮਜੀਤ ਅਨਮੋਲ ਪਟਿਆਲਾ। ਯੁਵਾ ਲੇਖਕ ਸਤਦੀਪ ਗਿੱਲ ਦੀ ਪਲੇਠੀ ਪੁਸਤਕ ‘ਫ਼ੰਤਾਸੀਆ’ ਦੇ ਲੋਕ ਅਰਪਣ ਸਮਾਰੋਹ ਸਬੰਧੀ ਪੋਸਟਰ ਜਾਰੀ ਕੀਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਸ਼ੁਰੂ

Current Updates
ਚੰਡੀਗੜ੍ਹ- ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਅੱਜ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਆਰੰਭ ਕਰ ਦਿੱਤੀ  ਹੈ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਮੰਤਰੀ ਮੰਡਲ ਨੇ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਦਿੱਤੀ ਪ੍ਰਵਾਨਗੀ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਲਈ ਪ੍ਰਵਾਨਗੀ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਦੁੱਧ ਦੀ ਮਿਲਾਵਟ ਦੇ ਮਾਮਲਿਆਂ ’ਚ ਵਾਧਾ: 36.72 ਕਰੋੜ ਰੁਪਏ ਦਾ ਲਾਇਆ ਗਿਆ ਜੁਰਮਾਨਾ

Current Updates
ਚੰਡੀਗੜ੍ਹ- ਸਰਕਾਰ ਨੇ ਸੰਸਦ ਨੁੂੰ ਦੱਸਿਆ ਕਿ ਵਿਤੀ ਸਾਲ 2024-25 ਦੌਰਾਨ ਨਕਲੀ ਅਤੇ ਮਿਲਾਵਟੀ ਦੁੱਧ ਨਾਲ ਸਬੰਧਤ 8815 ਮਾਮਲਿਆਂ ਵਿੱਚ 36.72 ਕਰੋੜ ਰੁਪਏ ਦੇ ਜੁਰਮਾਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੰਯੁਕਤ ਕਿਸਾਨ ਮੋਰਚੇ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲੰਘੇ ਦਿਨ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚਾ (SKM) ਨੇ ਚੰਡੀਗੜ੍ਹ ਦੇ ਕਿਸਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਿਸਾਨਾਂ ਦਾ ਮਾਰਚ ਪੁਲੀਸ ਨੇ ਰੋਕਿਆ

Current Updates
ਚੰਡੀਗੜ੍ਹ- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਝੰਡੇ ਹੇਠ ਲੰਘੀ ਰਾਤ ਤੋਂ ਹੀ ਪਿੰਡ ਗੋਹਲਵੜ੍ਹ ਦੇ ਗੁਰਦੁਆਰਾ ਬਾਬਾ ਅੱਛਰਾਂ ’ਚ ਇਕੱਤਰ ਹੋਏ ਇਲਾਕੇ ਦੇ ਕਿਸਾਨਾਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ’ਚ ਸਰਹੱਦ ਪਾਰੋਂ ਨਸ਼ਾ ਤਸਕਰੀ ਰੋਕਣ ਲਈ ਐਂਟੀ ਡਰੋਨ ਪ੍ਰਣਾਲੀ ਦੀ ਸ਼ੁਰੂਆਤ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਨਾਲ ਨਜਿੱਠਣ ਲਈ 51.4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ‘ਬਾਜ਼ ਅੱਖ’ ‘ ਐਂਟੀ ਡਰੋਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੌਮੀ ਨਕਸ਼ੇ ’ਤੇੇ ਪੰਜਾਬ ਬਣੇਗਾ ਰੋਲ ਮਾਡਲ: ਭਗਵੰਤ ਮਾਨ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਨਅਤੀ ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਜਲਦ ਹੀ ਪੰਜਾਬ ਕੌਮੀ ਪੱਧਰ ’ਤੇ ਰੋਲ ਮਾਡਲ ਬਣ ਕੇ ਉੱਭਰੇਗਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੱਤਰਕਾਰ ਨਾਲ ਕੁੱਟਮਾਰ ਕਰਨ ਵਾਲੇ ਦੋ ਪੰਜਾਬ ਪੁਲੀਸ ਮੁਲਾਜ਼ਮ ਮੁਅੱਤਲ, ਮਾਮਲਾ ਦਰਜ

Current Updates
ਚੰਡੀਗੜ੍ਹ- ਇੱਥੇ ਇੱਕ ਸਥਾਨਕ ਪੱਤਰਕਾਰ ਨਾਲ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਪੰਜਾਬ ਪੁਲੀਸ ਦੇ ਦੋ ਕਮਾਂਡੋ ਮੁਅੱਤਲ ਕਰ ਦਿੱਤੇ ਗਏ ਹਨ। ਇਸ...