ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲੈਂਡ ਪੂਲਿੰਗ ਨੀਤੀ ਖ਼ਿਲਾਫ਼ 1 ਸਤੰਬਰ ਤੋਂ ਪੱਕਾ ਮੋਰਚਾ ਸ਼ੁਰੂ ਕਰੇਗਾ ਸ਼੍ਰੋਮਣੀ ਅਕਾਲੀ ਦਲCurrent UpdatesAugust 7, 2025 August 7, 2025 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਮਹਿਲਾ ਕਮਿਸ਼ਨ ਨੇ Karan Aujla ਅਤੇ Honey Singh ਦੇ ਗਾਣਿਆਂ ਦਾ ਖ਼ੁਦ ਨੋਟਿਸ ਲਿਆCurrent UpdatesAugust 7, 2025 August 7, 2025 ਚੰਡੀਗੜ੍ਹ- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗਾਇਕ ਕਰਨ ਔਜਲਾ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਗੀਤ ਐੱਮਐੱਫ ਗੱਭਰੂ (MF Gabaru) ਅਤੇ ਯੋ ਯੋ ਹਨੀ ਸਿੰਘ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ’ਤੇ ਚਾਰ ਹਫ਼ਤੇ ਲਈ ਰੋਕ ਲਾਈCurrent UpdatesAugust 7, 2025 August 7, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਉਤੇ ਰੋਕ ਲਗਾ ਦਿੱਤੀ ਹੈ। ਹਾਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਸਰਕਾਰ ਵੱਲੋਂ ਸਹਾਇਤਾ-ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਆਰਥਿਕ ਤੰਗੀ ਵਿੱਚ ਧੱਕਿਆ :- ਭਾਜਪਾCurrent UpdatesAugust 7, 2025 August 7, 2025 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਿੱਖਿਆ ਖੇਤਰ ਵਿੱਚ ਪੂਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀCurrent UpdatesAugust 7, 2025 August 7, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਨੂੰ...
ਚੰਡੀਗੜ੍ਹਪੰਜਾਬਰਾਸ਼ਟਰੀਪੁਲੀਸ ਮੁਖੀ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ’ਚ ਸੁਰੱਖਿਆ ਪ੍ਰਬੰਧਾਂ ਬਾਰੇ ਕੀਤੀ ਮੀਟਿੰਗCurrent UpdatesAugust 5, 2025 August 5, 2025 ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸਾਰੇ ਐਸਐਸਪੀਜ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀ, ਨਾਸੂਰ ਬਣੇ ਮੁੱਦੇ ਦੇ ਹੱਲ ਲਈ ਰਾਹ ਕੱਢਾਂਗੇ : ਭਗਵੰਤ ਮਾਨCurrent UpdatesAugust 5, 2025 August 5, 2025 ਚੰਡੀਗੜ੍ਹ- ਕੇਂਦਰ ਸਰਕਾਰ ਦੀ ਅਗਵਾਈ ’ਚ ਅੱਜ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਹੋਈ...
ਖਾਸ ਖ਼ਬਰਚੰਡੀਗੜ੍ਹਪੰਜਾਬ‘ਥੋੜਾ ਸਾ ਆਸਮਾਨ’ ਐਨਜੀਓ ਨੇ ਮਨਾਈਆਂ ਤੀਆਂCurrent UpdatesAugust 5, 2025 August 5, 2025 ਪਟਿਆਲਾ। ਪ੍ਰਸਿੱਧ ਸਮਾਜ ਸੇਵੀ ਸੰਗਠਨ ‘ਥੋੜਾ ਸਾ ਆਸਮਾਨ’ ਵੱਲੋਂ ਦੇਵੀਗੜ੍ਹ ਰੋਡ ਸਥਿਤ ਢਿੱਲੋਂ ਫ਼ਨ ਵਰਲਡ ਵਿਖੇ ਤੀਆਂ ਮਨਾਈਆਂ ਗਈਆਂ। ਐਨਜੀਓ ਦੇ ਚੇਅਰਮੈਨ ਅਤੇ ਆਮ ਆਦਮੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਐਸ.ਐਸ.ਸੀ.ਪ੍ਰੀਖਿਆ ਰੱਦ ਨਹੀਂ ਹੋਵੇਗੀ:ਪ੍ਰਭਾਵਿਤ ਵਿਦਿਆਰਥੀਆਂ ਦੀ ਮੁੜ ਪ੍ਰੀਖਿਆ:ਚੇਅਰਮੈਨ ਦੀ ਸੰਭਾਵਨਾCurrent UpdatesAugust 4, 2025 August 4, 2025 ਚੰਡੀਗੜ੍ਹ- ਸਟਾਫ ਸਿਲੈਕਸ਼ਨ ਕਮਿਸ਼ਨ (SSC) ਦੇ ਚੇਅਰਮੈਨ ਐੱਸ ਗੋਪਾਲਕ੍ਰਿਸ਼ਨਨ ਨੇ ਪ੍ਰੀਖਿਆ ਦੌਰਾਨ ਹੋਏ ਮਾੜੇ ਪ੍ਰਬੰਧਾਂ ਦੇ ਵਿਰੋਧ ਵਿੱਚ ਕਿਹਾ ਕਿ ਐੱਸਐੱਸਸੀ (SSC) ਦੀ ਹਾਲ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਵੇਗੀ: ਮਾਨCurrent UpdatesAugust 2, 2025 August 2, 2025 ਚੰਡੀਗੜ੍ਹ- ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ...