ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀCM Mann ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜCurrent UpdatesSeptember 16, 2026 September 16, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ ਝੂਠੇ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਾਈ ਕੋਰਟ ਦੇ ਮੁੱਖ ਜਸਟਿਸ ਵੱਲੋਂ ਪੁਲੀਸ ਨੂੰ ਨਿਰਪੱਖ ਜਾਂਚ ਦੇ ਨਿਰਦੇਸ਼Current UpdatesSeptember 16, 2026 September 16, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜਸਟਿਸ ਨੇ ਦਿੜ੍ਹਬਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲੀਸ ਨੂੰ ਬਿਨਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਐਕਟ ਲਈ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨCurrent UpdatesSeptember 16, 2026 September 16, 2026 ਚੰਡੀਗੜ੍ਹ- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਹਿਤ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਯੁੱਧ ਨਸ਼ਿਆਂ ਵਿਰੁੱਧ’ ਆਪਣੇ ਅੰਤਿਮ ਪੜਾਅ ‘ਤੇ ਹੈ; ਪੁਲਿਸ ਨੂੰ ਜ਼ਮੀਨੀ ਪੱਧਰ ‘ਤੇ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼Current UpdatesSeptember 15, 2026 September 15, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਆਪਣੇ ਅੰਤਿਮ ਪੜਾਅ ਵਿੱਚ ਦਾਖਲ ਹੋ ਗਈ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨਸ਼ੇ ਵਿਰੁੱਧ ਜਨ ਅੰਦੋਲਨ ਖੜ੍ਹਾ ਕਰਨਗੀਆਂCurrent UpdatesSeptember 15, 2026 September 15, 2026 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀਆਂ ਜਾ ਰਹੀਆਂ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗੌੜੇ ਅਪਰਾਧੀ ਅੰਮ੍ਰਿਤ ਦਾਲਮ ਦੀ ਮੋਲਡੋਵਾ ਤੋਂ ਹਵਾਲਗੀ ਹਾਸਲ ਕਰਨ ਵਾਲੀ ਪੰਜਾਬ ਪੁਲਿਸ ਦੀ ਟੀਮ ਨੂੰ ਕੀਤਾ ਸਨਮਾਨਿਤCurrent UpdatesSeptember 15, 2026 September 15, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਸਖ਼ਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼ਹੀਦਾਂ ਦੇ ਪਰਿਵਾਰਾਂ ਲਈ ਆਰਥਿਕ ਸੁਰੱਖਿਆCurrent UpdatesSeptember 15, 2026 September 15, 2026 ਚੰਡੀਗੜ੍ਹ: ਭਾਰਤੀ ਸਰਹੱਦਾਂ ਦੀ ਨਿਗਰਾਨੀ ਕਰਦਿਆਂ ਜਾਂ ਅੰਦਰੂਨੀ ਅਮਨ-ਕਾਨੂੰਨ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਲਈ ਜਦੋਂ ਕੋਈ ਫ਼ੌਜੀ ਜਾਨ ਦੀ ਬਾਜ਼ੀ ਲਾ ਦਿੰਦਾ ਹੈ ਤਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਰਿਆਣਾ ਦੇ ਸੀਐੱਮ ‘ਤੇ ਟਿੱਪਣੀ ਦਾ ਮਾਮਲਾ: ਕੇਵਲ ਢਿੱਲੋਂ ਨੇ ਭਗਵੰਤ ਮਾਨ ਤੋਂ ਮੰਗੀ ਮੁਆਫ਼ੀCurrent UpdatesSeptember 15, 2026 September 15, 2026 ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਦਸਤਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਕਥਿਤ ਬਿਆਨਬਾਜ਼ੀ ਨੂੰ ਲੈ ਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤCurrent UpdatesSeptember 15, 2026 September 15, 2026 ਚੰਡੀਗੜ੍ਹ- ਨੇੜਲੇ ਪਿੰਡ ਖੇਤਲਾ ਵਿੱਚ ਜਸਪ੍ਰੀਤ ਸਿੰਘ (20) ਪੁੱਤਰ ਨਾਜਰ ਸਿੰਘ ਦੀ ਪਿਛਲੀ ਰਾਤ ਨਸ਼ੇ ਕਾਰਨ ਮੌਤ ਹੋ ਗਈ। ਜਸਪ੍ਰੀਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ।...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀDisha Salian ਮੌਤ ਮਾਮਲਾ: ਸੀਬੀਆਈ ਵੱਲੋਂ ਦਰਜ FIR ਵਿੱਚ ਆਦਿਤਿਆ ਠਾਕਰੇ, ਰੀਆ ਚੱਕਰਵਰਤੀ ਅਤੇ ਹੋਰ ਅਦਾਕਾਰਾਂ ਦਾ ਨਾਮ ਸ਼ਾਮਲCurrent UpdatesSeptember 14, 2026 September 14, 2026 ਚੰਡੀਗੜ੍ਹ- ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ(ਮ੍ਰਿਤਕ) ਦੀ ਸਾਬਕਾ ਮੈਨੇਜਰ ਦਿਸ਼ਾ ਸਾਲਿਅਨ ਦੀ ਮੌਤ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਵਿੱਚ ਸ਼ਿਵ ਸੈਨਾ-(ਯੂਬੀਟੀ) ਨੇਤਾ...