ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਲਾਜ਼ਮਾਂ ਦਾ ਡੀ.ਏ. ਮਾਮਲਾ: ਹਾਈਕੋਰਟ ਵੱਲੋਂ ਅਦਾਲਤੀ ਹੁਕਮ ਅਦੂਲੀ ਕੇਸ ‘ਚ ਨੋਟਿਸ ਆਫ਼ ਮੋਸ਼ਨ ਜਾਰੀCurrent UpdatesAugust 21, 2026 August 21, 2026 ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁੱਖ ਅਖਤਿਆਰ ਕੀਤਾ ਹੈ।...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਮਾਣਹਾਨੀ ਕੇਸ ਰੱਦ ਕਰਨ ਦੀ ਪਟੀਸ਼ਨ ਖ਼ਾਰਜCurrent UpdatesAugust 21, 2026 August 21, 2026 ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ...
ਖਾਸ ਖ਼ਬਰਰਾਸ਼ਟਰੀਅਨਲਾਈਨ ਸ਼ਾਪਿੰਗ ਐਪ ਰਾਹੀਂ ਜ਼ਹਿਰ ਮੰਗਵਾ ਕੇ 17 ਸਾਲਾ ਨਾਬਾਲਗ ਨੇ ਕੀਤੀ ਖੁਦਕੁਸ਼ੀCurrent UpdatesAugust 21, 2026 August 21, 2026 ਗੁਰੂਗ੍ਰਾਮ- ਇੱਕ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 17 ਸਾਲਾ ਨਾਬਾਲਗ ਨੇ ਆਨਲਾਈਨ ਸ਼ਾਪਿੰਗ ਐਪ ਤੋਂ ਜ਼ਹਿਰੀਲਾ ਪਦਾਰਥ ਮੰਗਵਾ ਕੇ...
ਖਾਸ ਖ਼ਬਰਰਾਸ਼ਟਰੀਵਿਸ਼ਾਖਾਪਟਨਮ- ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ (ਵਿਜ਼ਾਗ) ਸਥਿਤ ਇੱਕ ਨਿੱਜੀ ਸਕੂਲ ’ਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਅਧਿਆਪਕਾ ਵੱਲੋਂ ਕਥਿਤ ਤੌਰ ’ਤੇ ਥੱਪੜ ਮਾਰੇ ਜਾਣ ਤੋਂ ਬਾਅਦ ਛੇ ਸਾਲਾ ਮਾਸੂਮ ਬੱਚੇ ਦੀ ਜਮਾਤ ਵਿੱਚ ਹੀ ਮੌਤ ਹੋ ਗਈ। ਪੁਲੀਸ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਿੰਡਰਗਾਰਟਨ (ਕੇ.ਜੀ.) ਦਾ ਵਿਦਿਆਰਥੀ ਆਪਣਾ ਹੋਮਵਰਕ ਚੈੱਕ ਕਰਵਾਉਣ ਲਈ ਅਧਿਆਪਕਾ ਦੀ ਡੈਸਕ ਕੋਲ ਲਾਈਨ ਵਿੱਚ ਖੜ੍ਹਾ ਸੀ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਚਾ ਆਪਣੀ ਸਲੇਟ ਲੈ ਕੇ ਖੜ੍ਹਾ ਸੀ ਅਤੇ ਕਾਫ਼ੀ ਘਬਰਾਇਆ ਹੋਇਆ ਰੋ ਰਿਹਾ ਸੀ। ਅਧਿਆਪਕਾ ਨੇ ਜਦੋਂ ਉਸ ਦੀ ਵਰਦੀ ਨੂੰ ਫੜਿਆ ਤਾਂ ਬੱਚਾ ਹੱਥ ਹਿਲਾ ਕੇ ਵਿਰੋਧ ਕਰਨ ਲੱਗਾ। ਇਸ ਤੋਂ ਬਾਅਦ ਅਧਿਆਪਕਾ ਨੇ ਬੱਚੇ ਨੂੰ ਆਪਣੇ ਵੱਲ ਖਿੱਚ ਕੇ ਕਥਿਤ ਤੌਰ ’ਤੇ ਥੱਪੜ ਮਾਰ ਦਿੱਤਾ। ਥੱਪੜ ਲੱਗਣ ਤੋਂ ਬਾਅਦ ਬੱਚਾ ਕੁਝ ਪਲ ਲਈ ਸ਼ਾਂਤ ਖੜ੍ਹਾ ਰਿਹਾ ਅਤੇ ਫਿਰ ਅਚਾਨਕ ਬੇਹੋਸ਼ ਹੋ ਕੇ ਅਧਿਆਪਕਾ ਦੀ ਗੋਦ ਵਿੱਚ ਡਿੱਗ ਪਿਆ। ਹਾਲਾਂਕਿ ਅਧਿਆਪਕਾ ਨੇ ਉਸ ਨੂੰ ਹੋਸ਼ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ, ਪਰ ਸਕੂਲ ਸਟਾਫ਼ ਵੱਲੋਂ ਹਸਪਤਾਲ ਲੈ ਕੇ ਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਘਟਨਾ ਤੋਂ ਬਾਅਦ ਮਾਸੂਮ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਬਾਹਰ ਧਰਨਾ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਅਧਿਆਪਕਾ ਦੇ ਥੱਪੜ ਨਾਲ ਬੱਚਾ ਘਬਰਾ ਗਿਆ ਅਤੇ ਉਸ ਦੀ ਜਾਨ ਗਈ ਹੈ। ਪੁਲੀਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਭਾਰਤੀ ਨਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 194 ਤਹਿਤ ਸ਼ੱਕੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ। ਆਂਧਰਾ ਪ੍ਰਦੇਸ਼ ਦੇ ਸਿੱਖਿਆ ਮੰਤਰੀ ਨਾਰਾ ਲੋਕੇਸ਼ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਮੌਤ ਬਹੁਤ ਹੀ ਦੁਖਦਾਈ ਹੈ ਅਤੇ ਦੋਸ਼ੀ ਅਧਿਆਪਕਾ ਸਮੇਤ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮੰਤਰੀ ਨੇ ‘ਐਕਸ’ ’ਤੇ ਪੋਸਟ ਪਾ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸਕੂਲ ਸਿੱਖਿਆ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਆਰ.ਜੇ.ਡੀ., ਡੀ.ਈ.ਓ. ਅਤੇ ਆਰ.ਡੀ.ਓ. ’ਤੇ ਆਧਾਰਿਤ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਗਠਿਤ ਕਰ ਦਿੱਤੀ ਹੈ, ਜੋ ਘਟਨਾ ਦੀ ਤੱਥਾਂ ਸਮੇਤ ਜਾਂਚ ਕਰੇਗੀ। ਇਸ ਤੋਂ ਇਲਾਵਾ, ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਆਪਕਾਂ ਨੂੰ ਬੱਚਿਆਂ ਨਾਲ ਸੰਵੇਦਨਸ਼ੀਲਤਾ ਅਤੇ ਮਾਨਵਤਾਵਾਦੀ ਪਹੁੰਚ ਨਾਲ ਪੇਸ਼ ਆਉਣ ਲਈ ਜਾਗਰੂਕਤਾ ਪ੍ਰੋਗਰਾਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।Current UpdatesAugust 21, 2026 August 21, 2026 ਨਵੀਂ ਦਿੱਲੀ- ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਕਿਸਮਤ ਅਤੇ ਜ਼ਿੰਦਗੀ ਉਨ੍ਹਾਂ ਪਰਿਵਾਰਾਂ ਨਾਲ ਅਟੁੱਟ ਤੌਰ ’ਤੇ ਜੁੜੀ ਹੋਈ ਸੀ, ਜਿਨ੍ਹਾਂ ਦੇ ਘਰ 1984 ਦੇ...
ਖਾਸ ਖ਼ਬਰਰਾਸ਼ਟਰੀਖੌਫ਼ਨਾਕ ਕਲਾਸਰੂਮ: ਮੈਡਮ ਦੇ ਇੱਕ ਥੱਪੜ ਨੇ ਲਈ 6 ਸਾਲਾ ਮਾਸੂਮ ਦੀ ਜਾਨCurrent UpdatesAugust 21, 2026 August 21, 2026 ਵਿਸ਼ਾਖਾਪਟਨਮ- ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ (ਵਿਜ਼ਾਗ) ਸਥਿਤ ਇੱਕ ਨਿੱਜੀ ਸਕੂਲ ’ਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਅਧਿਆਪਕਾ ਵੱਲੋਂ ਕਥਿਤ ਤੌਰ ’ਤੇ ਥੱਪੜ...
ਖਾਸ ਖ਼ਬਰਰਾਸ਼ਟਰੀਪੰਜਾਬ ਦੀ ਭਾਈਚਾਰਕ ਸਾਂਝ ਲਈ ਦੋਵਾਂ ਧਿਰਾਂ ਦਾ ਇਕੱਠੇ ਹੋਣਾ ਜ਼ਰੂਰੀ: ਮਜੀਠੀਆCurrent UpdatesAugust 21, 2026 August 21, 2026 ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਲਹਿਰ ਰਾਹੀਂ ਵੰਡ ਪਾਊ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾCurrent UpdatesAugust 21, 2026 August 21, 2026 ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ...
ਖਾਸ ਖ਼ਬਰਰਾਸ਼ਟਰੀ2013 ਜਬਰ-ਜਨਾਹ ਮਾਮਲਾ: 10 ਸਾਲ ਦੀ ਕੈਦ ਖ਼ਿਲਾਫ਼ ਸਾਬਕਾ ਪੱਤਰਕਾਰ ਤਰੁਣ ਤੇਜਪਾਲ ਪਹੁੰਚੇ ਸੁਪਰੀਮ ਕੋਰਟCurrent UpdatesAugust 20, 2026 August 20, 2026 ਨਵੀਂ ਦਿੱਲੀ: ‘ਤਹੱਲਕਾ’ ਮੈਗਜ਼ੀਨ ਦੇ ਸਾਬਕਾ ਮੁੱਖ ਸੰਪਾਦਕ ਤਰੁਣ ਤੇਜਪਾਲ ਨੇ 2013 ਦੇ ਜਬਰ-ਜਨਾਹ ਮਾਮਲੇ ਵਿੱਚ ਬੰਬੇ ਹਾਈ ਕੋਰਟ ਵੱਲੋਂ ਸੁਣਾਈ ਗਈ 10 ਸਾਲ ਦੀ...
ਖਾਸ ਖ਼ਬਰਰਾਸ਼ਟਰੀਅਦਾਲਤ ਕੰਪਲੈਕਸ ਬਾਹਰ ਅੰਧਾਧੁੰਦ ਫਾਇਰਿੰਗ, ਗੈਂਗਸਟਰ ਵਿਨੋਦ ਪੰਨੂ ਦੀ ਮੌਕੇ ‘ਤੇ ਹੀ ਮੌਤCurrent UpdatesAugust 20, 2026 August 20, 2026 ਹਿਸਾਰ: ਹਰਿਆਣਾ ਦੇ ਹਿਸਾਰ ਵਿੱਚ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਬਾਹਰ ਦਿਨ-ਦਿਹੜੇ ਗੈਂਗਵਾਰ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਅਦਾਲਤ ਵਿੱਚ ਪੇਸ਼ੀ ਲਈ ਲਿਆਂਦੇ ਗਏ ਚਰਚਿਤ...
ਖਾਸ ਖ਼ਬਰਪੰਜਾਬਰਾਸ਼ਟਰੀਡੇਰਾਬੱਸੀ ‘ਚ ਕਾਲਜ ਵਿਦਿਆਰਥੀ ‘ਤੇ ਜਾਨਲੇਵਾ ਹਮਲਾ; ਗੰਭੀਰ ਹਾਲਤ ‘ਚ ਹਸਪਤਾਲ ਭਰਤੀCurrent UpdatesAugust 20, 2026 August 20, 2026 ਡੇਰਾਬੱਸੀ: ਸ਼ਹਿਰ ਵਿੱਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਇੱਕ ਕਾਲਜ ਵਿਦਿਆਰਥੀ ‘ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।...