1984 ਸਿੱਖ ਨਸਲਕੁਸ਼ੀ: ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ: ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਨਿਰਦੋਸ਼ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਸਮੂਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)...
