April 24, 2026

ਰਾਸ਼ਟਰੀ

ਖਾਸ ਖ਼ਬਰਮਨੋਰੰਜਨਰਾਸ਼ਟਰੀ

ਕਿਵੇਂ ਧਰਮਿੰਦਰ ਨੇ ਫ਼ਿਲਮ ‘ਸ਼ੋਅਲੇ’ ਦੇ ਸੈੱਟ ’ਤੇ 2000 ਰੁਪਏ ਖਰਚ ਕੇ ਹੇਮਾ ਮਾਲਿਨੀ ਨੂੰ ਰਿਝਾਇਆ

Current Updates
ਮੁੰਬਈ- ਬਾਲੀਵੁੱਡ ਦੇ ਸਭ ਤੋਂ ਰੋਮਾਂਟਿਕ ਅਦਾਕਾਰਾਂ ’ਚੋਂ ਇਕ ਧਰਮਿੰਦਰ ਨੇ ਭਾਵੇਂ ਇੱਕ ਐਕਸ਼ਨ ਹੀਰੋ ਵਜੋਂ ਵੱਡੇ ਪਰਦੇ ’ਤੇ ਰਾਜ ਕੀਤਾ ਹੋਵੇ, ਪਰ ਇਹ ਅਦਾਕਾਰ...
ਖਾਸ ਖ਼ਬਰਰਾਸ਼ਟਰੀ

‘ਸਦੀਆਂ ਦੇ ਜ਼ਖ਼ਮ ਅੱਜ ਭਰੇ’: ਮੋਦੀ

Current Updates
ਅਯੁੱਧਿਆ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ 191 ਫੁੱਟ ਉੱਚੇ ਰਾਮ ਜਨਮ ਭੂਮੀ ਮੰਦਰ ਦੇ ਸਿਖਰ ’ਤੇ ਕੇਸਰੀ ਝੰਡਾ ਲਹਿਰਾਇਆ,...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਅਦਾਲਤ ’ਚ ਕੰਗਨਾ ਖ਼ਿਲਾਫ਼ ਦੋਸ਼ ਆਇਦ

Current Updates
ਬਠਿੰਡਾ-  ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਲੋਕ ਸਭਾ ਮੈਂਬਰ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਇੱਥੇ ਅਦਾਲਤ ਵਿੱਚ ਪੇਸ਼ੀ ਸੀ। ਉਹ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਣਹਾਨੀ ਮਾਮਲਾ: ਕੰਗਨਾ ਰਣੌਤ ਦੀ ਬਠਿੰਡਾ ਕੋਰਟ ਵਿਚ ਮੁੜ ਪੇਸ਼ੀ ਅੱਜ

Current Updates
ਬਠਿੰਡਾ- ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਚੱਲ ਰਹੇ ਮਾਣਹਾਨੀ ਮਾਮਲੇ ਵਿੱਚ ਬਠਿੰਡਾ ਦੀ ਸਥਾਨਕ ਅਦਾਲਤ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਨਹੀਂ ਰਹੇ ਬੌਲੀਵੁੱਡ ਅਦਾਕਾਰ ਧਰਮਿੰਦਰ

Current Updates
ਮੁੰਬਈ- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦਾ ਅੱਜ ਲੰਬੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। 89 ਸਾਲਾ ਅਦਾਕਾਰ ਨੇ ਸੋਮਵਾਰ ਦੁਪਹਿਰ ਨੂੰ ਆਪਣੇ ਘਰ ਵਿੱਚ ਹੀ...
ਖਾਸ ਖ਼ਬਰਰਾਸ਼ਟਰੀ

ਸਮੁੰਦਰੀ ਬੇੜਾ ਆਈਐੱਨਐੱਸ ਮਾਹੇ ਭਾਰਤੀ ਜਲਸੈਨਾ ਵਿਚ ਸ਼ਾਮਲ

Current Updates
ਮੁੰਬਈ- ਭਾਰਤੀ ਜਲ ਸੈਨਾ ਨੇ ਸੋਮਵਾਰ ਨੂੰ ਆਈਐਨਐਸ ਮਾਹੇ ਨੂੰ ਆਪਣੇ ਬੇੜੇ ਵਿਚ ਸ਼ਾਮਲ ਕਰ ਲਿਆ। ਇਹ ਮਾਹੇ-ਵਰਗ ਦਾ ਐਂਟੀ-ਪਣਡੁੱਬੀ ਵਾਰਫੇਅਰ ਘੱਟ ਡੂੰਘੇ ਪਾਣੀ ਵਾਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਤਿੱਖੇ ਰੋਹ ਪਿੱਛੋਂ ਕੇਂਦਰ ਪਿੱਛੇ ਹਟਿਆ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਨੇ ਪੰਜਾਬ ਦਾ ਰੋਹ ਦੇਖਦਿਆਂ ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧੇ ਕੰਟਰੋਲ ਹੇਠ ਲਿਆਉਣ ਦੇ ਪ੍ਰਸਤਾਵ ਤੋਂ ਪੈਰ ਪਿੱਛੇ ਖਿੱਚ ਲਏ ਹਨ। ਕੇਂਦਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਫਗਵਾੜਾ-ਜਲੰਧਰ ਹਾਈਵੇਅ ’ਤੇ ਦੇਰ ਰਾਤ ਵਾਹਨਾਂ ਦੀ ਟੱਕਰ; ਇਕ ਵਿਦਿਆਰਥੀ ਦੀ ਮੌਤ, ਕਈ ਹੋਰ ਜ਼ਖ਼ਮੀ

Current Updates
ਫਗਵਾੜਾ- ਇਥੇ ਫਗਵਾੜਾ-ਜਲੰਧਰ ਕੌਮੀ ਸ਼ਾਹਰਾਹ ’ਤੇ ਪਿੰਡ ਚਹੇੜੂ ਕੋਲ ਈਸਟਵੁੱਡ ਨੇੇੜੇ ਐਤਵਾਰ ਦੇਰ ਰਾਤ ਦੋ ਕਾਰਾਂ ਦੀ ਟੱਕਰ ਵਿਚ ਵਾਹਨਾਂ ਨੂੰ ਅੱਗ ਲੱਗਣ ਮਗਰੋੋਂ ਪਿੱਛਿਓਂ...
ਖਾਸ ਖ਼ਬਰਰਾਸ਼ਟਰੀ

ਦੂਜਾ ਟੈਸਟ: ਤੀਜੇ ਦਿਨ ਦੀ ਖੇਡ ਖਤਮ ਹੋਣ ਤਕ ਦੱਖਣੀ ਅਫਰੀਕਾ ਦਾ ਸਕੋਰ 26/0; 314 ਦੌੜਾਂ ਦੀ ਲੀਡ

Current Updates
ਗੁਹਾਟੀ- ਪਹਿਲੀ ਪਾਰੀ ਵਿੱਚ 288 ਦੌੜਾਂ ਦੀ ਲੀਡ ਲੈਣ ਤੋਂ ਬਾਅਦ, ਦੱਖਣੀ ਅਫਰੀਕਾ ਨੇ ਇੱਥੇ ਭਾਰਤ ਵਿਰੁੱਧ ਦੂਜੇ ਟੈਸਟ ਮੈਚ ਵਿਚ ਤੀਜੇ ਦਿਨ ਸਟੰਪ ਤੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਮਾਨ ਅਤੇ ਕੇਜਰੀਵਾਲ ਸ਼ਹੀਦੀ ਸਮਾਗਮਾਂ ’ਚ ਹੋਏ ਸ਼ਾਮਲ ਸ਼ਾਮਲ

Current Updates
ਸ੍ਰੀ ਆਨੰਦਪੁਰ ਸਾਹਿਬ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ...