ਖਾਸ ਖ਼ਬਰਪੰਜਾਬਰਾਸ਼ਟਰੀRSS ਆਗੂ ਦੇ ਪੁੱਤਰ ਦਾ ਕਤਲ ਕੇਸ: ਮੁਲਜ਼ਮ ਨੂੰ ਪਨਾਹ ਦੇਣ ਦੇ ਦੋਸ਼ ਲੁਧਿਆਣਾ ਦੀ ਕੁੜੀ ਨੂੰ ਹਿਰਾਸਤ ‘ਚ ਲਿਆCurrent UpdatesNovember 23, 2025 November 23, 2025 ਫਿਰੋਜ਼ਪੁਰ- ਫਿਰੋਜ਼ਪੁਰ ‘ਚ ਕੁਝ ਮੁਲਜ਼ਮਾਂ ਵੱਲੋਂ ਬੀਤੀ 15 ਨਵੰਬਰ ਦੀ ਰਾਤ ਨੂੰ ਆਰਐੱਸਐੱਸ ਆਗੂ ਬਲਦੇਵ ਕ੍ਰਿਸ਼ਨ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦਾ ਕਤਲ ਕਰ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਮੁਕਾਬਲੇ ’ਚ ਬੰਬੀਹਾ ਗਰੋਹ ਦੇ ਦੋ ਗੈਂਗਸਟਰ ਜ਼ਖ਼ਮੀCurrent UpdatesNovember 23, 2025 November 23, 2025 ਪਟਿਆਲਾ- ਪਿੰਡ ਰੋਂਗਲਾ ਨੇੜੇ ਸੀਆਈਏ ਸਟਾਫ ਪਟਿਆਲਾ ਦੇ ਇੰਚਾਰਜ ਪ੍ਰਦੀਪ ਬਾਜਵਾ ਦੀ ਅਗਵਾਈ ਹੇਠ ਲਈ ਪੁਲੀਸ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਬੰਬੀਹਾ ਗਰੋਹ ਦੇ ਦੋ...
ਖਾਸ ਖ਼ਬਰਰਾਸ਼ਟਰੀਭਾਰਤੀ ਕ੍ਰਿਕਟਰ ਸਮ੍ਰਿਤੀ ਮੰਧਾਨਾ ਤੇ ਪਲਾਸ਼ ਮੁੰਛਾਲ ਦਾ ਵਿਆਹ ਮੁਲਤਵੀCurrent UpdatesNovember 23, 2025 November 23, 2025 ਨਵੀਂ ਦਿੱਲੀ- ਭਾਰਤੀ ਮਹਿਲਾ ਕ੍ਰਿਕਟਰ ਸਮ੍ਰਿਤੀ ਮੰਧਾਨਾ ਅਤੇ ਸੰਗੀਤਕਾਰ ਪਲਾਸ਼ ਮੁੰਛਾਲ ਦਾ ਅੱਜ ਹੋਣ ਵਾਲਾ ਵਿਆਹ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਸਮ੍ਰਿਤੀ ਦੇ ਪਿਤਾ...
ਖਾਸ ਖ਼ਬਰਰਾਸ਼ਟਰੀਬੰਬ ਦੀ ਧਮਕੀ ਕਾਰਨ ਹੈਦਰਾਬਾਦ ਜਾਣ ਵਾਲੀ ਉਡਾਣ ਮੁੰਬਈ ਭੇਜੀCurrent UpdatesNovember 23, 2025 November 23, 2025 ਮੁੰਬਈ- ਇੱਥੋਂ ਦੇ ਆਰ.ਜੀ.ਆਈ. ਹਵਾਈ ਅੱਡੇ ’ਤੇ ਬਹਿਰੀਨ ਤੋਂ ਆਉਣ ਵਾਲੀ ਉਡਾਣ ਵਿਚ ਬੰਬ ਹੋਣ ਦੀ ਧਮਕੀ ਮਿਲੀ ਜਿਸ ਤੋਂ ਬਾਅਦ ਇਸ ਜਹਾਜ਼ ਨੂੰ ਮੁੰਬਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਮਾਮਲੇ ’ਚ ਕੇਂਦਰੀ ਗ੍ਰਹਿ ਮੰਤਰਾਲੇ ਦਾ ਯੂਟਰਨ… ਕਿਹਾ ਅਜੇ ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆCurrent UpdatesNovember 23, 2025 November 23, 2025 ਚੰਡੀਗੜ੍ਹ- ਕੇਂਦਰੀ ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਨੂੰ ਰਾਸ਼ਟਰਪਤੀ ਦੇ ਸਿੱਧਾ ਕੰਟਰੋਲ ਹੇਠ ਲਿਆਉਣ ਦੀ ਤਜਵੀਜ਼ ਬਾਰੇ ਅੱਜ ਸਪਸ਼ਟ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਇਸ ਤਜਵੀਜ਼...
ਖਾਸ ਖ਼ਬਰਪੰਜਾਬਰਾਸ਼ਟਰੀਚੰਦੂਮਾਜਰਾ ਵੱਲੋਂ ਪਟਿਆਲਾ ਦੇ ਬੱਸ ਸਟੈਂਡ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦੀ ਮੰਗCurrent UpdatesNovember 23, 2025 November 23, 2025 ਪਟਿਆਲਾ- ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਸ੍ਰੀ...
ਖਾਸ ਖ਼ਬਰਪੰਜਾਬਰਾਸ਼ਟਰੀਐੱਨਐੱਚ-71 ਪ੍ਰਾਜੈਕਟ: ਵਿਜੀਲੈਂਸ ਵੱਲੋਂ ਮੁਅੱਤਲ ਏ ਡੀ ਸੀ ਚਾਰੂਮਿਤਾ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜCurrent UpdatesNovember 22, 2025 November 22, 2025 ਮੋਗਾ- ਐੱਨਐੱਚ-71 ਪ੍ਰਾਜੈਕਟ ਲਈ ਤੱਥਾਂ ਦੀ ਖੋਜ਼ ਤੇ ਪੁਰਾਣਾ ਰਿਕਾਰਡ ਦੀ ਘੋਖ ’ਚ ਕਥਿਤ ਕੁਤਾਹੀ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਨੇ ਧਰਮਕੋਟ ਦੀ ਤਤਕਾਲੀ ਐੱਸ...
ਖਾਸ ਖ਼ਬਰਰਾਸ਼ਟਰੀਫਰਜ਼ ਨਹੀਂ ਛੱਡ ਸਕਦਾ, ਮੇਰਾ ਅਤੀਤ ਇਸ ਦਾ ਸਬੂਤCurrent UpdatesNovember 22, 2025 November 22, 2025 ਭੋਪਾਲ- ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਹੈ ਕਿ ਉਹ ਫਰਜ਼ ਨੂੰ ਬਾਕੀ ਚੀਜ਼ਾਂ ਤੋਂ ਉੱਪਰ ਰੱਖਦੇ ਹਨ ਅਤੇ ਉਨ੍ਹਾਂ ਦਾ ਹਾਲੀਆ ਅਤੀਤ ਇਸ...
ਖਾਸ ਖ਼ਬਰਰਾਸ਼ਟਰੀਇਤਿਹਾਸ ’ਚ ਬਦਲਾਅ: ਹੁਣ ਅਕਬਰ ਅਤੇ ਟੀਪੂ ਸੁਲਤਾਨ ਦਾ ਜ਼ਿਕਰ ‘ਮਹਾਨ’ ਵਜੋਂ ਨਹੀਂ ਹੋਵੇਗਾCurrent UpdatesNovember 22, 2025 November 22, 2025 ਨਾਗਪੁਰ- ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਆਗੂ ਸੁਨੀਲ ਅੰਬੇਕਰ ਨੇ ਕਿਹਾ ਹੈ ਕਿ ਇਤਿਹਾਸ ਦੀਆਂ ਪਾਠ ਪੁਸਤਕਾਂ ਵਿੱਚ ਕਈ ਸਕਾਰਾਤਮਕ ਬਦਲਾਅ ਕੀਤੇ ਗਏ ਹਨ...
ਖਾਸ ਖ਼ਬਰਰਾਸ਼ਟਰੀਦੂਜਾ ਟੈਸਟ: ਦੱਖਣੀ ਅਫ਼ਰੀਕਾ ਨੇ ਚਾਹ ਦੇ ਸਮੇਂ ਤੱਕ 82/1 ਦਾ ਸਕੋਰ ਬਣਾਇਆCurrent UpdatesNovember 22, 2025 November 22, 2025 ਗੁਹਾਟੀ- ਦੱਖਣੀ ਅਫ਼ਰੀਕਾ ਨੇ ਮੇਜ਼ਬਾਨ ਭਾਰਤ ਖਿਲਾਫ਼ ਦੂਜੇ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਚਾਹ ਦੇ ਸਮੇਂ ਤੱਕ ਇਕ ਵਿਕਟ ਦੇ ਨੁਕਸਾਨ ਨਾਲ 82 ਦੌੜਾਂ...