ਖਾਸ ਖ਼ਬਰਰਾਸ਼ਟਰੀਦਿੱਲੀ ਜਲ ਬੋਰਡ ‘ਚ ਕਥਿਤ ਘੁਟਾਲਾ: AAP ਨੇਤਾ ਸਤੇਂਦਰ ਜੈਨ ਅਤੇ DJB ਦੇ ਸਾਬਕਾ CEO ਸਮੇਤ 6 ਲੋਕ ਗ੍ਰਿਫ਼ਤਾਰCurrent UpdatesAugust 18, 2026 August 18, 2026 ਨਵੀਂ ਦਿੱਲੀ- ਦਿੱਲੀ ਜਲ ਬੋਰਡ (DJB) ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ‘ਚ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ACB) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਆਮ ਆਦਮੀ ਪਾਰਟੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਕੇਜਰੀਵਾਲ ਨੇ ਤੇਜਿੰਦਰ ਮਹਿਤਾ ਨੂੰ ਦਿੱਤਾ ਅਸ਼ੀਰਵਾਦCurrent UpdatesAugust 18, 2026 August 18, 2026 ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਨਿਵਾਸ...
Hindi Newsਖਾਸ ਖ਼ਬਰਪੰਜਾਬਰਾਸ਼ਟਰੀकेजरीवाल ने तेजिंदर मेहता को दिया आशीर्वादCurrent UpdatesAugust 18, 2026 August 18, 2026 पटियाला– जिला योजना कमेटी, पटियाला के चेयरमैन तेजिंदर मेहता ने नई दिल्ली में आम आदमी पार्टी के राष्ट्रीय नेता अरविंद केजरीवाल से उनके निवास स्थान...
ਖਾਸ ਖ਼ਬਰਰਾਸ਼ਟਰੀਲੌਂਗੋਵਾਲ ਬਰਸੀ ਸਮਾਗਮ: ਇੱਕੋ ਥਾਂ ਅਲਾਟ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਅਤੇ ਬਾਗੀ ਧੜੇ ਵਿੱਚ ਟਕਰਾਅ ਦੇ ਆਸਾਰCurrent UpdatesAugust 17, 2026 August 17, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਇਸ ਦਾ ਬਾਗੀ ਧੜਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਸਰਕਾਰ ਨੇ ਸੰਗਰੂਰ ਦੇ ਲੌਂਗੋਵਾਲ ਕਸਬੇ ਵਿੱਚ ਅਕਾਲੀ ਆਗੂ...
ਖਾਸ ਖ਼ਬਰਰਾਸ਼ਟਰੀAir India ਦੇ ਦੋ ਹੋਰ ਪਾਇਲਟ ਡਰੱਗ ਟੈਸਟ ’ਚ ਫੇਲ੍ਹ; Phuket Flight ਹਾਦਸੇ ਤੋਂ ਬਾਅਦ ਸ਼ੁਰੂ ਹੋਈ ਸੀ ਸਖ਼ਤ ਜਾਂਚCurrent UpdatesAugust 17, 2026 August 17, 2026 ਨਵੀਂ ਦਿੱਲੀ- ਏਅਰ ਇੰਡੀਆ ਗਰੁੱਪ ਦੇ ਦੋ ਹੋਰ ਪਾਇਲਟਾਂ ਦੇ ਸ਼ੁਰੂਆਤੀ ਡਰੱਗ ਟੈਸਟ (Initial Drug Test) ਦੇ ਨਤੀਜੇ ਪਾਜ਼ੇਟਿਵ Positive ਆਉਣ ਨਾਲ ਏਵੀਏਸ਼ਨ ਖੇਤਰ ਵਿੱਚ...
ਖਾਸ ਖ਼ਬਰਰਾਸ਼ਟਰੀਇੰਸਟਾਗ੍ਰਾਮ ‘ਤੇ ‘Dimagi Naxal Party’ ਪੇਜ ਦੀ ਵਾਪਸੀ: 1.9 ਲੱਖ ਫਾਲੋਅਰਜ਼ ਵਾਲਾ ਅਕਾਊਂਟ ਥੋੜ੍ਹੀ ਦੇਰ ਆਫ਼ਲਾਈਨ ਰਹਿਣ ਤੋਂ ਬਾਅਦ ਮੁੜ ਸਰਗਰਮCurrent UpdatesAugust 17, 2026 August 17, 2026 ਨਵੀਂ ਦਿੱਲੀ- ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਅਤੇ ਸਾਬਕਾ ਖਿਡਾਰੀਆਂ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਅਦਾਲਤੀ ਦਹਿਲੀਜ਼ ‘ਤੇ ਪਹੁੰਚ ਗਿਆ ਹੈ। ਪੀ.ਸੀ.ਏ. ਵੱਲੋਂ ਸਾਬਕਾ ਰਣਜੀ ਖਿਡਾਰੀ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ‘ਚ ਵੱਡਾ ਖੁਲਾਸਾ: ਦੇਸ਼ ਭਰ ਦੇ 326 ਸੰਸਦ ਮੈਂਬਰਾਂ ਅਤੇ 14 ਮੁੱਖ ਮੰਤਰੀਆਂ ‘ਤੇ ਚੱਲ ਰਹੇ ਹਨ ਅਪਰਾਧਿਕ ਮਾਮਲੇCurrent UpdatesAugust 17, 2026 August 17, 2026 ਨਵੀਂ ਦਿੱਲੀ- ਸੁਪਰੀਮ ਕੋਰਟ ਵਿੱਚ ਦੇਸ਼ ਵਿੱਚ ਰਾਜਨੀਤੀ ਦੇ ਅਪਰਾਧੀਕਰਨ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਦੀ ਇੱਕ ਅਹਿਮ ਰਿਪੋਰਟ ਪੇਸ਼ ਕੀਤੀ ਗਈ ਹੈ। ਅਦਾਲਤ ਵੱਲੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਾਜਪਾ ਦਾ ਵੱਡਾ ਫੈਸਲਾ: ਮਨਪ੍ਰੀਤ ਬਾਦਲ ਨੂੰ ਰਾਸ਼ਟਰੀ ਉਪ-ਪ੍ਰਧਾਨ ਅਤੇ ਸਮ੍ਰਿਤੀ ਇਰਾਨੀ ਨੂੰ ਮਿਲੀ ਜਨਰਲ ਸਕੱਤਰ ਦੀ ਕਮਾਨCurrent UpdatesAugust 17, 2026 August 17, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਆਗਾਮੀ ਰਾਜਨੀਤਿਕ ਚੁਣੌਤੀਆਂ ਅਤੇ ਸੰਗਠਨਾਤਮਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਰਾਸ਼ਟਰੀ ਟੀਮ ਵਿੱਚ ਵੱਡਾ ਅਧਾਰ-ਗਾਮੀ ਫੇਰਬਦਲ...
ਖਾਸ ਖ਼ਬਰਰਾਸ਼ਟਰੀਭਾਜਪਾ ਦੀ ਨਵੀਂ ਰਾਸ਼ਟਰੀ ਟੀਮ ਦਾ ਐਲਾਨ: ਮਨਪ੍ਰੀਤ ਬਾਦਲ ਰਾਸ਼ਟਰੀ ਮੀਤ ਪ੍ਰਧਾਨ ਅਤੇ ਸਮ੍ਰਿਤੀ ਇਰਾਨੀ ਰਾਸ਼ਟਰੀ ਜਨਰਲ ਸਕੱਤਰ ਬਣੇCurrent UpdatesAugust 17, 2026 August 17, 2026 ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਨੇ ਆਪਣੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਹੇਠ ਨਵੀਂ ਕੇਂਦਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਨਵੇਂ ਸੰਗਠਨਾਤਮਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾਚੰਡੀਗੜ੍ਹ, 16 ਅਗਸਤ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ ਅਲੱਗ-ਅਲੱਗ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਵਿੱਚ ਖਰੜ੍ਹ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ ਗੜ੍ਹਵਾਲ ਸਭਾ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਇਹਨਾਂ ਨੂੰ ਪੰਜਾਬ ਭਾਜਪਾ ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਪਟਕੇ ਪੁਆ ਕੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵਧ ਰਿਹਾ ਹੈ। ਪੰਜਾਬ ਦੇ ਲੋਕਾਂ ਦੀ ਇੱਕੋ ਇੱਕ ਉਮੀਦ ਭਾਜਪਾ ਤੋਂ ਹੈ। ਕਿਉਂਕਿ ਲੋਕ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇਖ ਚੁੱਕੇ ਹਨ ਅਤੇ ਇਸ ਵਾਰ ਭਾਜਪਾ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਹਰ ਵਰਗ ਲਈ ਲੋਕ ਪੱਖੀ ਨੀਤੀਆਂ ਤੋਂ ਹਰ ਕੋਈ ਪ੍ਰਭਾਵਿਤ ਹੈ, ਜਿਸ ਕਰਕੇ ਹਰ ਵਰਗ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਹਨਾਂ ਜਿੱਥੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਉਥੇ ਹੀ ਹਰ ਤਰ੍ਹਾਂ ਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਖਰੜ ਗੜ੍ਹਵਾਲ ਸਭਾ ਦੇ ਪ੍ਰਧਾਨ ਸੁਰੇਸ਼ ਸ਼ਾਸਤਰੀ, ਨਯਾ ਗਾਉਂ ਗੜਵਾਲ ਸਭਾ ਦੇ ਪ੍ਰਧਾਨ ਗੱਬਰ ਸਿੰਘ, ਮੀਤ ਪ੍ਰਧਾਨ ਗਣੇਸ਼ ਬਰਥਵਾਲ, ਅਤੇ ਡੇਰਾਬੱਸੀ ਗੜਵਾਲ ਸਭਾ ਦੇ ਪ੍ਰਧਾਨ ਇੰਦਰਮਣੀ ਸਮੇਤ ਕਰੀਬ 250 ਲੋਕਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ, ਦੇਸ਼ ਦੇ ਵਿਕਾਸ ਅਤੇ ਪਾਰਟੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਇਹ ਮੌਕੇ ਭਾਜਪਾ ਮੀਡੀਆ ਸੈੱਲ ਦੇ ਕੋ-ਕਨਵੀਨਰ ਐਡਵੋਕੇਟ ਐੱਮ.ਕੇ. ਵਰਮਾ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਸਮੇਤ ਭਾਜਪਾ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।Current UpdatesAugust 17, 2026 August 17, 2026 ਚੰਡੀਗੜ੍ਹ- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ...