November 16, 2026

ਰਾਸ਼ਟਰੀ

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁਹਾਲੀ-ਰਾਜਪੁਰਾ ਰੇਲਵੇ ਲਾਈਨ ਲਈ ਜ਼ਮੀਨ ਗ੍ਰਹਿਣ ’ਚ ਦੇਰੀ ’ਤੇ ਕੇਂਦਰ ਸਖ਼ਤ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਨੇ ਪੰਜਾਬ ਵਿੱਚ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਵਿੱਚ ਅਫ਼ਸਰਸ਼ਾਹੀ ਦੀ ਸੁਸਤੀ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸੁਸਤੀ ਕਾਰਨ ਲੰਬੇ ਸਮੇਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 9 ਵਿਧਾਨ ਸਭਾ ਹਲਕਿਆਂ ਵਿੱਚ ਰਜਿਸਟ੍ਰੇਸ਼ਨ ਅੱਜ ਤੋਂ

Current Updates
ਸੰਗਰੂਰ- ਪੰਜਾਬ ਸਰਕਾਰ ਅੱਜ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਯੋਜਨਾ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਈ ਅਣਸੁਲਝੇ ਸਵਾਲ ਛੱਡ ਗਿਆ ਸੋਧ ਬਿੱਲ

Current Updates
ਚੰਡੀਗਡ਼੍ਹ-  ਪੰਜਾਬ ਵਿਧਾਨ ਸਭਾ ’ਚ ਅੱਜ ਸਰਬਸੰਮਤੀ ਨਾਲ ਪਾਸ ਹੋਇਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026’ ਕਈ ਅਣਸੁਲਝੇ ਸਵਾਲ ਛੱਡ ਗਿਆ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

Current Updates
ਤਲਵੰਡੀ ਸਾਬੋ: ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ...
ਖਾਸ ਖ਼ਬਰਰਾਸ਼ਟਰੀ

ਅੱਜ ਹੋਵੇਗਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ

Current Updates
ਮੁੰਬਈ- ਉੱਘੀ ਗਾਇਕਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ ਨੂੰ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।ਆਪਣੀ ਵਿਲੱਖਣ ਆਵਾਜ਼ ਨਾਲ ਹਿੰਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਨੇ ਡੈਮਾਂ ਦੀ ਲਾਗਤ ਦਾ ਮੁੱਦਾ ਉਠਾਇਆ

Current Updates
ਚੰਡੀਗੜ੍ਹ-  ਪੰਜਾਬ ਸਰਕਾਰ ਨੇ ਡੈਮਾਂ ਦੀ ਉਸਾਰੀ ਦੇ ਮਾਮਲੇ ’ਚ ਜੰਮੂ ਕਸ਼ਮੀਰ ਵੱਲ 973 ਕਰੋੜ ਰੁਪਏ ਕੱਢੇ ਹਨ। ਪੰਜਾਬ ਨੇ ਜੰਮੂ ਕਸ਼ਮੀਰ ਤੋਂ ਰਣਜੀਤ ਸਾਗਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਸੋਧ ਬਿੱਲ ਪਾਸ

Current Updates
ਚੰਡੀਗੜ੍ਹ-  ਪੰਜਾਬ ਵਿਧਾਨ ਸਭਾ ਨੇ ਅੱਜ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਕਦਮ ਚੁੱਕਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਨੂੰ ਸਰਬਸੰਮਤੀ...
ਖਾਸ ਖ਼ਬਰਰਾਸ਼ਟਰੀ

ਦੋ ਘੰਟੇ ਲਈ ਬੰਦ ਰਹਿਣਗੀਆਂ ਇਹ ਮੁੱਖ ਸੜਕਾਂ, ਦੇਖੋ ਨਵਾਂ ਰੂਟ ਪਲਾਨ

Current Updates
ਪੰਚਕੂਲਾ- ਡਾ. ਭੀਮ ਰਾਓ ਰਾਮਜੀ ਅੰਬੇਡਕਰ ਜਯੰਤੀ ਦੇ ਸਬੰਧ ਵਿੱਚ ਮੰਗਲਵਾਰ ਨੂੰ ਕੱਢੀ ਜਾਣ ਵਾਲੀ ਮੈਰਾਥਨ ਕਾਰਨ ਪੰਚਕੂਲਾ ਦੀਆਂ ਕਈ ਸੜਕਾਂ ਸਵੇਰੇ ਛੇ ਵਜੇ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁਅੱਤਲ DIG ਭੁੱਲਰ ਨੂੰ ਅਦਾਲਤ ਤੋਂ ਰਾਹਤ; CBI ਦੀ ਅਰਜ਼ੀ ‘ਤੇ ਜਵਾਬ ਲਈ ਮੰਗਿਆ ਹੋਰ ਸਮਾਂ

Current Updates
ਚੰਡੀਗੜ੍ਹ- ਚੰਡੀਗੜ੍ਹ ਦੀ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਪੁਲੀਸ ਦੇ ਮੁਅੱਤਲ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਦੀ ਉਸ ਬੇਨਤੀ ਨੂੰ ਪ੍ਰਵਾਨ ਕਰ ਲਿਆ ਹੈ, ਜਿਸ...
ਖਾਸ ਖ਼ਬਰਰਾਸ਼ਟਰੀ

ਚੋਣਾਂ ਦੀ ਸਮਾਪਤੀ ਤਕ ਜੁਡੀਸ਼ੀਅਲ ਅਫ਼ਸਰਾਂ ਦੀ ਸੁਰੱਖਿਆ ਵਾਪਸ ਨਾ ਲਈ ਜਾਵੇ: ਸੁਪਰੀਮ ਕੋਰਟ

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਹ ਸਪੱਸ਼ਟ ਕੀਤਾ ਹੈ ਕਿ ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਵਿੱਚ ਲੱਗੇ ਜੁਡੀਸ਼ੀਅਲ...