September 2, 2026

ਰਾਸ਼ਟਰੀ

ਖਾਸ ਖ਼ਬਰਪੰਜਾਬਰਾਸ਼ਟਰੀ

ਸਾਡੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਅੱਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚ ਨੰਬਰ ਇਕ ਸੂਬਾ

Current Updates
ਮਲੇਰਕੋਟਲਾ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿਖੇ ਲੜਕੀਆਂ ਲਈ ਨਵੀਂ ਪੰਜ-ਮੰਜ਼ਿਲਾ ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ ਕੀਤਾ ਅਤੇ ਇਸ ਨੂੰ ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ: ਜਾਗਰੂਕਤਾ ਮੁਹਿੰਮ ਲਈ 1 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ

Current Updates
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਲਈ 1 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀ

ਬਠਿੰਡਾ ਤਹਿਸੀਲ ਦਫ਼ਤਰ ‘ਚ ਦਹਿਸ਼ਤ: ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਗੰਭੀਰ ਜ਼ਖ਼ਮੀ; ਪੁਲੀਸ ਜਾਂਚ ‘ਚ ਜੁੱਟੀ

Current Updates
ਬਠਿੰਡਾ: ਬਠਿੰਡਾ ਦੇ ਤਹਿਸੀਲ ਦਫ਼ਤਰ ਕੰਪਲੈਕਸ ਵਿਖੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦਿਨ-ਦਿਹਾੜੇ ਅਚਾਨਕ ਗੋਲੀ ਚੱਲਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ...
ਖਾਸ ਖ਼ਬਰਰਾਸ਼ਟਰੀ

ਰਾਜ ਸਭਾ ਵਿੱਚੋਂ ‘ਇੰਡੀਆ’ ਗਠਜੋੜ ਦੀਆਂ ਪਾਰਟੀਆਂ ਦਾ ਵਾਕਆਊਟ

Current Updates
ਨਵੀਂ ਦਿੱਲੀ-  ਰਾਜ ਸਭਾ ਵਿੱਚ ‘ਦ ਟ੍ਰਿਬਿਊਨਲਜ਼ ਰਿਫਾਰਮਜ਼ ਬਿੱਲ, 2026’ ‘ਤੇ ਬਹਿਸ ਦੌਰਾਨ, ਵਿਰੋਧੀ ਧਿਰ ਦੇ ਆਗੂ ਮੱਲਿਕਾਰਜੁਨ ਖੜਗੇ ਨੂੰ ਚੇਅਰਮੈਨ ਵੱਲੋਂ ਬੋਲਣ ਦੀ ਇਜਾਜ਼ਤ...
ਖਾਸ ਖ਼ਬਰਪੰਜਾਬਰਾਸ਼ਟਰੀ

ਜੱਜ ਦੇ ਘਰੋਂ ਦਿਨ ਦਿਹਾੜੇ ਸਿਲੰਡਰ ਚੁੱਕ ਕੇ ਫ਼ਰਾਰ ਹੋਇਆ ਚੋਰ, ਚਾਹ ਬਣਾਉਣ ਵੇਲੇ ਲੱਗਿਆ ਪਤਾ

Current Updates
ਲੁਧਿਆਣਾ-  ਲੁਧਿਆਣਾ ਵਿੱਚ ਚੋਰ ਅਤੇ ਲੁਟੇਰੇ ਐਨੇ ਬੇਖੌਫ਼ ਹੋ ਗਏ ਹਨ ਕਿ ਹੁਣ ਵੀਆਈਪੀ ਇਲਾਕੇ ਵੀ ਸੁਰੱਖਿਅਤ ਨਹੀਂ ਹਨ। ਚੋਰਾਂ ਨੇ ਹੁਣ ਇੱਕ ਜੱਜ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਵਾਇਰਲ ਵੀਡੀਓ ‘ਤੇ ਪੰਜਾਬ ਪੁਲੀਸ ਦਾ ਪਲਟਵਾਰ: MP ਹਰਭਜਨ ਸਿੰਘ ਦੇ ਦਾਅਵੇ ਦਾ ਕੀਤਾ ਖੰਡਨ; ਕਿਹਾ- “ਪੰਜਾਬੀ ਆਡੀਓ ਹੋਣ ਨਾਲ ਘਟਨਾ ਪੰਜਾਬ ਦੀ ਨਹੀਂ ਬਣ ਜਾਂਦੀ”

Current Updates
ਚੰਡੀਗੜ੍ਹ: ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਇੱਕ ਵੀਡੀਓ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ਼ਿਕਾਇਤ: ਵਿਧਾਨ ਸਭਾ ਦੇ ਸਪੀਕਰ ‘ਤੇ ਭੱਦੀ ਭਾਸ਼ਾ ਵਰਤਣ ਦੇ ਦੋਸ਼, ਪੰਥਕ ਕਾਰਵਾਈ ਦੀ ਉੱਠੀ ਮੰਗ

Current Updates
ਅੰਮ੍ਰਿਤਸਰ:  ਪੰਜਾਬ ਵਿਧਾਨ ਸਭਾ ਦੇ ਸਪੀਕਰ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਲਿਖਤੀ ਸ਼ਿਕਾਇਤ ਸੌਂਪੀ ਗਈ ਹੈ, ਜਿਸ ਵਿੱਚ ਉਨ੍ਹਾਂ ‘ਤੇ ਜਨਤਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪ੍ਰਤਾਪ ਸਿੰਘ ਬਾਜਵਾ ਵੱਲੋਂ ਵਿਧਾਇਕਾਂ ਨਾਲ ਅਹਿਮ ਮੀਟਿੰਗ, ਸਿਆਸੀ ਗਲਿਆਰਿਆਂ ‘ਚ ਚਰਚਾਵਾਂ ਦਾ ਬਾਜ਼ਾਰ ਗਰਮ

Current Updates
ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਵਿੱਚ ਉਸ ਵੇਲੇ ਹਲਚਲ ਹੋਰ ਵਧ ਗਈ, ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਵਿਧਾਇਕਾਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੀ.ਕੇ.ਯੂ. (ਮਾਨ) ਵੱਲੋਂ ਮੁੱਖ ਮੰਤਰੀ ਨੂੰ ਈ-20 ਸਬੰਧੀ ਮਤੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ

Current Updates
ਚੰਡੀਗੜ੍ਹ: ਸਾਬਕਾ ਸੰਸਦ ਮੈਂਬਰ, ਬੀ.ਕੇ.ਯੂ (ਮਾਨ) ਦੇ ਕੌਮੀ ਪ੍ਰਧਾਨ ਅਤੇ ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਸ. ਭੁਪਿੰਦਰ ਸਿੰਘ ਮਾਨ ਨੇ ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ

Current Updates
ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ ‘ਤੇ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ...