ਖਾਸ ਖ਼ਬਰਪੰਜਾਬਰਾਸ਼ਟਰੀਮਾਸਟਰ ਸਲੀਮ ਨੂੰ ਵੱਡਾ ਸਦਮਾ: ਨਹੀਂ ਰਹੇ ਗਾਇਕ ਉਸਤਾਦ ਪੂਰਨ ਸ਼ਾਹ ਕੋਟੀCurrent UpdatesDecember 22, 2025 December 22, 2025 ਜਲੰਧਰ- ਗਾਇਕ ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਦਾ ਸੰਖੇਪ ਬਿਮਾਰੀ ਉਪਰੰਤ ਅੱਜ ਦੇਹਾਂਤ ਹੋ ਗਿਆ ਹੈ। ਉਹ 72 ਸਾਲਾਂ ਦੇ ਸਨ। ਮਰਹੂਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀCurrent UpdatesDecember 22, 2025 December 22, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਵਿੱਚ ਸੋਮਵਾਰ ਨੂੰ ਸੀਤ ਲਹਿਰ ਦਾ ਪ੍ਰਭਾਵ ਬਣਿਆ ਰਿਹਾ, ਹਾਲਾਂਕਿ ਦੋਵਾਂ ਰਾਜਾਂ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕੁਝ...
ਖਾਸ ਖ਼ਬਰਪੰਜਾਬਰਾਸ਼ਟਰੀਖੂਨੀ ਟਕਰਾਅ ’ਚ ਬਦਲਿਆ ਸਕੂਲੀ ਵਿਦਿਆਰਥੀਆਂ ਦਾ ਝਗੜਾ; ਰਾਜੀਨਾਮਾ ਕਰਨ ਗਏ ਧਿਰਾਂ ਵਿਚਾਲੇ ਚੱਲੀਆਂ ਗੋਲੀਆਂCurrent UpdatesDecember 22, 2025 December 22, 2025 ਅੰਮ੍ਰਿਤਸਰ- ਅੰਮ੍ਰਿਤਸਰ ਦੇ ਲੁਹਾਰਕਾ ਰੋਡ ’ਤੇ ਸਕੂਲੀ ਵਿਦਿਆਰਥੀਆਂ ਦਾ ਮਾਮੂਲੀ ਝਗੜਾ ਉਸ ਵੇਲੇ ਖੂਨੀ ਰੂਪ ਲੈ ਗਿਆ, ਜਦੋਂ ਦੋਵਾਂ ਧਿਰਾਂ ਵਿਚਾਲੇ ਰਾਜੀਨਾਮਾ ਕਰਵਾਉਣ ਪਹੁੰਚੇ ਲੋਕਾਂ...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰ ਵੱਲੋਂ ਸਿੱਖ ਮਾਮਲਿਆਂ ’ਚ ਦਖ਼ਲਅੰਦਾਜ਼ੀ ਸਵੀਕਾਰ ਨਹੀਂCurrent UpdatesDecember 22, 2025 December 22, 2025 ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਟ ਦੀ ਘੋਸ਼ਣਾ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਕਮਿਊਨਿਸਟਾਂ ਵੱਲੋਂ ‘ਮਗਨਰੇਗਾ’ ਦੀ ਬਹਾਲੀ ਲਈ ਪ੍ਰਦਰਸ਼ਨCurrent UpdatesDecember 22, 2025 December 22, 2025 ਬਠਿੰਡਾ- ਤਿੰਨ ਕਮਿਊਨਿਸਟ ਪਾਰਟੀਆਂ ਨੇ ‘ਮਗਨਰੇਗਾ’ ਸਕੀਮ ਖਤਮ ਕਰਨ ਵਿਰੁੱਧ ਅੱਜ ਇੱਥੇ ਜ਼ਿਲ੍ਹਾ ਕਚਹਿਰੀਆਂ ਦੇ ਸਾਹਮਣੇ ਧਰਨਾ ਦੇਣ ਸਮੇਤ ਰੋਸ ਮੁਜ਼ਾਹਰਾ ਕਰਕੇ ਮੋਦੀ ਹਕੂਮਤ ਖ਼ਿਲਾਫ਼...
ਖਾਸ ਖ਼ਬਰਰਾਸ਼ਟਰੀ‘ਸ਼ੋਲੇ’ ਦੇ ਅਨਕੱਟ ਵਰਜ਼ਨ ਨੇ ਦਰਸ਼ਕਾਂ ਨੂੰ ਦਿੱਤਾ ਸਕੂਨ, ਵੱਡੇ ਪਰਦੇ ’ਤੇ ਮੁੜ ਪਰਤਿਆ ਸਿਨੇਮਾ ਦਾ ਜਾਦੂCurrent UpdatesDecember 21, 2025 December 21, 2025 ਨਵੀਂ ਦਿੱਲੀ- ਰਮੇਸ਼ ਸਿੱਪੀ ਦੀ ਮਹਾਨ ਫ਼ਿਲਮ ‘ਸ਼ੋਲੇ’ ਆਪਣੇ ਰਿਲੀਜ਼ ਹੋਣ ਦੇ 50 ਸਾਲਾਂ ਬਾਅਦ ਇੱਕ ਵਾਰ ਫਿਰ ਸਿਨੇਮਾਘਰਾਂ ਵਿੱਚ ਪਰਤ ਆਈ ਹੈ, ਜਿਸ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ; ਨਾਰਨੌਲ ’ਚ ਤਾਪਮਾਨ 5.2 ਡਿਗਰੀ ਤੱਕ ਡਿੱਗਿਆCurrent UpdatesDecember 21, 2025 December 21, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਐਤਵਾਰ ਨੂੰ ਭਾਰੀ ਠੰਢ ਰਹੀ ਅਤੇ ਦੋਵਾਂ ਸੂਬਿਆਂ ਦੇ ਕਈ ਹਿੱਸੇ ਸੰਘਣੀ ਧੁੰਦ ਦੀ ਲਪੇਟ ਵਿੱਚ ਰਹੇ।...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਕਸ਼ਮੀਰ ਘਾਟੀ ਵਿੱਚ ਬਰਫ਼ਬਾਰੀCurrent UpdatesDecember 21, 2025December 21, 2025 December 21, 2025December 21, 2025 ਸ੍ਰੀਨਗਰ- ਜੰਮੂ ਅਤੇ ਕਸ਼ਮੀਰ ਵਿੱਚ ਸਖਤ ਠੰਢ ਦਾ ਦੌਰ ਕਈ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਨਾਲ ਸ਼ੁਰੂ ਹੋਇਆ। ਇਸ ਖੇਤਰ ਵਿਚ 40 ਦਿਨ ਖਾਸੀ ਠੰਢ...
ਖਾਸ ਖ਼ਬਰਰਾਸ਼ਟਰੀਦੂਤਾਵਾਸ ਬਾਹਰ ਪ੍ਰਦਰਸ਼ਨ: ਭਾਰਤ ਨੇ ਬੰਗਲਾਦੇਸ਼ੀ ਦਾਅਵੇ ਝੂਠੇ ਦੱਸੇCurrent UpdatesDecember 21, 2025 December 21, 2025 ਨਵੀਂ ਦਿੱਲੀ- ਭਾਰਤ ਨੇ ਬੰਗਲਾਦੇਸ਼ੀ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਨੂੰ ‘ਗੁਮਰਾਹਕੁੰਨ ਪ੍ਰਚਾਰ’ ਕਰਾਰ ਦਿੰਦਿਆਂ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਤਿੰਨ ਪਵਿੱਤਰ ਸ਼ਹਿਰਾਂ ਵਿੱਚ ਮੀਟ, ਸ਼ਰਾਬ ਅਤੇ ਤੰਬਾਕੂ ’ਤੇ ਪਾਬੰਦੀ ਹੁਣ ਲਾਗੂCurrent UpdatesDecember 21, 2025 December 21, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੱਸਿਆ ਕਿ ਹੁਣ ਤਿੰਨ ਪਵਿੱਤਰ ਸ਼ਹਿਰਾਂ ਅੰਮ੍ਰਿਤਸਰ ਦਾ ਗਲਿਆਰਾ ਖੇਤਰ, ਤਲਵੰਡੀ ਸਾਬੋ ਅਤੇ ਸ੍ਰੀ ਆਨੰਦਪੁਰ ਸਾਹਿਬ...